Manpreet Badal Joins BJP । ਮਨਪ੍ਰੀਤ ਬਾਦਲ ਬਾਰੇ ਕਾਂਗਰਸੀ ਲੀਡਰਾਂ ਨੇ ਕਹੀ ਵੱਡੀ ਗੱਲ

Continues below advertisement

Punjab News: ਸੁਨੀਲ ਜਾਖੜ ਤੇ ਪੰਜਾਬ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਹੋਰ ਕਾਂਗਰਸੀ ਆਗੂਆਂ ਤੋਂ ਬਾਅਦ ਹੁਣ ਮਨਪ੍ਰੀਤ ਸਿੰਘ ਬਾਦਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਮਗਰੋਂ ਨਵੀਂ ਸਿਆਸੀ ਚਰਚਾ ਚੱਲ ਪਈ ਹੈ। ਅਹਿਮ ਗੱਲ ਹੈ ਕਿ ਮਨਪ੍ਰੀਤ ਬਾਦਲ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨਾਲ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਮੁਲਾਕਾਤ ਕੀਤੀ ਸੀ। ਮਨਪ੍ਰੀਤ ਬਾਦਲ ਨੇ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 'ਚ ਹਿੱਸਾ ਨਹੀਂ ਲਿਆ ਸੀ। ਫਿਰ ਕੱਲ੍ਹ 18 ਜਨਵਰੀ ਨੂੰ ਕਾਂਗਰਸ ਤੋਂ ਤੁਰੰਤ ਅਸਤੀਫਾ ਦੇ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ।

Continues below advertisement

JOIN US ON

Telegram