ਪੜਚੋਲ ਕਰੋ
Advertisement
Manpreet Badal Joined BJP। ਕਾਂਗਰਸ ਛੱਡ BJP ਦੇ ਹੋਏ ਮਨਪ੍ਰੀਤ ਬਾਦਲ
Punjab News: ਪੰਜਾਬ ਦੇ ਸਾਬਕਾ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਪੰਜਾਬ ਕਾਂਗਰਸ ਤੋਂ ਅਸਤੀਫ਼ਾ ਦੇ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਕੇਂਦਰੀ ਰਾਜ ਉਦਯੋਗ ਮੰਤਰੀ ਪਿਯੂਸ਼ ਗੋਇਲ ਨੇ ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਚ ਸ਼ਾਮਿਲ ਕੀਤਾ ਹੈ। ਇਸ ਤੋਂ ਬਾਅਦ ਮਨਪ੍ਰੀਤ ਸਿੰਘ ਬਾਦਲ ਦਾ ਨਵਾਂ ਸਿਆਸੀ ਸਫ਼ਰ ਸ਼ੁਰੂ ਹੋ ਜਾਵੇਗਾ। ਇਸ ਤੋਂ ਪਹਿਲਾਂ ਮਨਪ੍ਰੀਤ ਸਿੰਘ ਬਾਦਲ ਨੇ ਆਪਣਾ ਅਸਤੀਫ਼ਾ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਸੀ। ਇਸ ਸਬੰਧੀ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ।
ਪੰਜਾਬ
Sri Akal Takhat Sahib ਵਿਖੇ Bibi Jagir Kaur ਦੀ ਪੇਸ਼ੀ, ਜਗੀਰ ਕੌਰ ਨੇ ਲਾਏ ਵੱਡੇ ਆਰੋਪ
ਹੋਰ ਵੇਖੋ
Advertisement
ਟਾਪ ਹੈਡਲਾਈਨ
ਚੰਡੀਗੜ੍ਹ
ਲੁਧਿਆਣਾ
ਪੰਜਾਬ
ਲਾਈਫਸਟਾਈਲ
Advertisement
Advertisement
ਟ੍ਰੈਂਡਿੰਗ ਟੌਪਿਕ
Advertisement