ਪੜਚੋਲ ਕਰੋ

Mansa Villager Boycott Election | ਪਿੰਡ 'ਚ ਹੋਏ ਕਤਲਾਂ ਕਾਰਨ ਲੋਕਾਂ ਨੇ ਨਹੀਂ ਪਾਈ ਵੋਟ

Mansa Villager Boycott Election | ਪਿੰਡ 'ਚ ਹੋਏ ਕਤਲਾਂ ਕਾਰਨ ਲੋਕਾਂ ਨੇ ਨਹੀਂ ਪਾਈ ਵੋਟ

#Punjab #Loksabha #election #Mansa #Boycott #abplive

ਮਾਨਸਾ ਜ਼ਿਲ੍ਹੇ ਦੇ ਪਿੰਡ ਅਹਿਮਦਪੁਰ ਵਾਸੀਆਂ ਨੇ ਅੱਜ ਵੋਟਾਂ ਦਾ ਬਾਈਕਾਟ ਕੀਤਾ |
ਵਜ੍ਹਾ ਹੈ ਪਿੰਡ ਚ ਹੋਇਆ ਦੋਹਰਾ ਕਤਲਕਾਂਡ
10 ਜਨਵਰੀ ਦੀ ਰਾਤ ਨੂੰ ਪਿੰਡ ਦੇ ਦੋ ਬਜ਼ੁਰਗ ਜੰਗੀਰ ਸਿੰਘ ਅਤੇ ਰਣਜੀਤ ਕੌਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ
ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਮਾਨਸਾ ਦੇ ਐਸਐਸਪੀ ਕੋਲ ਸ਼ਿਕਾਇਤ ਦਰਜ ਕਰਵਾਈ ਸੀ
ਪਰ ਅਜੇ ਤੱਕ ਕਾਤਲਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ |
ਪਿੰਡ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ 31 ਮਈ ਤੱਕ ਦਾ ਸਮਾਂ ਦਿੱਤਾ ਸੀ ਕਿ ਜੇਕਰ ਕਾਤਲ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ
ਤਾਂ ਉਨ੍ਹਾਂ ਵਲੋਂ ਵੋਟਾਂ ਦਾ ਬਾਈਕਾਟ ਕੀਤਾ ਜਾਵੇਗਾ | ਕਤਲ ਗਿਰਫ਼ਤਾਰ ਨਹੀਂ ਹੋਏ ਤੇ ਵੱਡੀ ਗਿਣਤੀ ਪਿੰਡ ਵਾਸੀਆਂ ਨੇ ਵੋਟ ਨਹੀਂ ਪਾਈ 

Subscribe Our Channel: ABP Sanjha https://www.youtube.com/channel/UCYGZ...

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv

ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/

Twitter: https://twitter.com/abpsanjha

Download ABP App for Apple: https://itunes.apple.com/in/app/abp-l... 

Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਟਾਪ ਹੈਡਲਾਈਨ

Agra Fridge Shivling :  'ਫ੍ਰਿਜ ਵਾਲੇ ਸ਼ਿਵਲਿੰਗ' ਦੇ ਦਰਸ਼ਨਾਂ ਲਈ ਉਮੜੀ ਭੀੜ, ਦੂਜੇ ਦਿਨ ਹੋਰ ਮੁਹੱਲਿਆਂ ਤੋਂ ਵੀ ਪਹੁੰਚੀਆਂ ਮਹਿਲਾਵਾਂ
Agra Fridge Shivling :  'ਫ੍ਰਿਜ ਵਾਲੇ ਸ਼ਿਵਲਿੰਗ' ਦੇ ਦਰਸ਼ਨਾਂ ਲਈ ਉਮੜੀ ਭੀੜ, ਦੂਜੇ ਦਿਨ ਹੋਰ ਮੁਹੱਲਿਆਂ ਤੋਂ ਵੀ ਪਹੁੰਚੀਆਂ ਮਹਿਲਾਵਾਂ
Punjab ਦਾ ਫਰਜ਼ੀ IPS ਨਿਕਲਿਆ 10ਵੀਂ ਪਾਸ,  ਪਹਿਲੀ ਪਤਨੀ ਛੱਡ ਗਈ , ਫਿਰ ਪ੍ਰੇਮਿਕਾ ਦੇ ਪਰਿਵਾਰ ਨਾਲ ਹੀ ਲੱਖਾਂ ਦੀ ਠੱਗੀ
Punjab ਦਾ ਫਰਜ਼ੀ IPS ਨਿਕਲਿਆ 10ਵੀਂ ਪਾਸ,  ਪਹਿਲੀ ਪਤਨੀ ਛੱਡ ਗਈ , ਫਿਰ ਪ੍ਰੇਮਿਕਾ ਦੇ ਪਰਿਵਾਰ ਨਾਲ ਹੀ ਲੱਖਾਂ ਦੀ ਠੱਗੀ
ਪੰਜਾਬ 'ਚ ਮਾਨਸੂਨ ਦੀ ਬ੍ਰੇਕ ਪਈ ਭਾਰੀ! ਬਿਜਲੀ ਦੀ ਮੰਗ ਨੇ ਤੋੜੇ ਸਾਰੇ ਰਿਕਾਰਡ, ਪਾਵਰ ਕੱਟਾਂ ਤੋਂ ਲੋਕ ਪ੍ਰੇਸ਼ਾਨ
ਪੰਜਾਬ 'ਚ ਮਾਨਸੂਨ ਦੀ ਬ੍ਰੇਕ ਪਈ ਭਾਰੀ! ਬਿਜਲੀ ਦੀ ਮੰਗ ਨੇ ਤੋੜੇ ਸਾਰੇ ਰਿਕਾਰਡ, ਪਾਵਰ ਕੱਟਾਂ ਤੋਂ ਲੋਕ ਪ੍ਰੇਸ਼ਾਨ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big Blow AAP Party: 'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
Embed widget