Manu Bhaker met CM's | ਪੰਜਾਬ-ਹਰਿਆਣਾ ਦੇ CM's ਨੂੰ ਮਿਲੀ ਨਿਸ਼ਾਨੇਬਾਜ਼ ਮਨੁ ਭਾਕਰ
Download ABP Live App and Watch All Latest Videos
View In AppManu Bhaker met CM's | ਪੰਜਾਬ-ਹਰਿਆਣਾ ਦੇ CM's ਨੂੰ ਮਿਲੀ ਨਿਸ਼ਾਨੇਬਾਜ਼ ਮਨੁ ਭਾਕਰ
CM ਨਾਇਬ ਸੈਣੀ ਨੂੰ ਮਿਲੇ ਨਿਸ਼ਾਨੇਬਾਜ਼ ਮਨੂ ਭਾਕਰ ਤੇ ਸਰਬਜੋਤ ਸਿੰਘ
CM ਮਾਨ ਦੇ ਪਰਿਵਾਰ ਨੂੰ ਮਿਲੇ ਨਿਸ਼ਾਨੇਬਾਜ਼ ਮਨੂ ਭਾਕਰ ਤੇ ਉਸਦਾ ਪਰਿਵਾਰ
ਮੁਲਾਕਾਤ ਤੋਂ ਬਾਅਦ ਮਨੁ ਭਾਕਰ ਨੇ ਪ੍ਰਗਟਾਈ ਖੁਸ਼ੀ
ਪੈਰਿਸ ਓਲੰਪਿਕ ਵਿਚ ਤਗ਼ਮਾ ਜੇਤੂ ਨਿਸ਼ਾਨੇਬਾਜ਼ ਮਨੁ ਭਾਕਰ ਨੇ ਅੱਜ ਚੰਡੀਗੜ੍ਹ ਚ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ
ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੁਲਾਕਾਤ ਕੀਤੀ |
ਦੋਵਾਂ ਹੀ ਮੁੱਖ ਮੰਤਰੀਆਂ ਨੇ ਨਿਸ਼ਾਨੇਬਾਜ਼ ਮਨੁ ਭਾਕਰ ਤੇ ਸਰਬਜੋਤ ਸਿੰਘ ਹੌਂਸਲਾਫ਼ਜ਼ਾਈ ਕੀਤੀ
ਤੇ ਉਨ੍ਹਾਂ ਨੂੰ ਦੇਸ਼ ਦਾ ਮਾਣ ਦੱਸਿਆ |
ਮੁਲਾਕਾਤ ਤੋਂ ਬਾਅਦ ਮਨੂ ਭਾਕਰ ਨੇ ਖੁਸ਼ੀ ਜ਼ਾਹਰ ਕਰਦਿਆਂ ਦੋਵੇਂ ਸੂਬਿਆਂ ਦੇ ਮੁੱਖ ਮੰਤਰੀਆਂ
ਤੇ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਕੀਤੀ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।