ਪੜਚੋਲ ਕਰੋ
Advertisement
ਸ਼ਹੀਦ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਪੁੱਜੀ ਜੱਦੀ ਪਿੰਡ, ਸ਼ਰਧਾਂਜਲੀ ਦੇਣ ਲਈ ਪਹੁੰਚੀ ਹਜ਼ਾਰਾਂ ਦੀ ਭੀੜ
ਪੁੰਛ ‘ਚ ਸ਼ਹੀਦ ਹੋਏ ਸਨ ਭਾਰਤ ਦੇ 5 ਜਵਾਨ
ਜੰਮੂ ਕਸ਼ਮੀਰ ਦੇ ਪੁੰਛ ‘ਚ ਅੱਤਵਾਦੀਆਂ ਨਾਲ ਹੋਈ ਸੀ ਮੁਠਭੇੜ
ਸ਼ਹੀਦ ਹੋਣ ਵਾਲੇ ਜਵਾਨਾਂ ‘ਚ 4 ਜਵਾਨ ਪੰਜਾਬ ਦੇ ਸਨ
ਗੁਰਦਾਸਪੁਰ ਪਹੁੰਚਿਆ ਸ਼ਹੀਦ ਮਨਦੀਪ ਸਿੰਘ ਦਾ ਪਾਰਥਿਵ ਸ਼ਰੀਰ
ਸ਼ਹੀਦ ਨੂੰ ਭਿੱਜੀਆਂ ਅੱਖਾਂ ਦੇ ਨਾਲ ਦਿੱਤੀ ਜਾਵੇਗੀ ਵਿਦਾਈ
ਸ਼ਹੀਦ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਜੱਦੀ ਪਿੰਡ ਚੱਠਾ ਪਹੁੰਚਿਆ
ਗੁਰਦਾਸੁਪਰ ਦੇ ਪਿੰਡ ਚੱਠਾ ਦੇ ਰਹਿਣ ਵਾਲੇ ਸਨ ਮਨਦੀਪ ਸਿੰਘ
40 ਦਿਨ ਪਹਿਲਾਂ ਮਨਦੀਪ ਸਿੰਘ ਦੇ ਘਰ ਬੇਟੇ ਦਾ ਜਨਮ ਹੋਇਆ
ਨਾਇਕ ਮਨਦੀਪ ਸਿੰਘ ਦਾ 16 ਅਕਤੂਬਰ ਨੂੰ ਸੀ ਜਨਮ ਦਿਨ
Tags :
Shaheed Mandeep Singhਲੁਧਿਆਣਾ
MLA ਗੋਗੀ ਦੇ ਅੰਤਿਮ ਸੰਸਕਾਰ 'ਚ ਪਹੁੰਚੇ CM Bhagwant Mann ਹੋਏ ਭਾਵੁਕ | Ludhiana | Abp Sanjha | Live...
MLA Gurpreet Gogi ਦੀ ਮੌਤ 'ਤੇ ਰੋ ਪਏ ਭਾਰਤ ਭੂਸ਼ਨ ਆਸ਼ੂ
MLA Gurpreet Gogi | ਕੀ ਹੋਇਆ ਵਿਧਾਇਕ ਗੋਗੀ ਨਾਲ? ਕਿਵੇਂ ਚੱਲੀ ਗੋਲੀ... | LUDHIANA | ABP SANJHA
Ravneet Bittu | ਰਵਨੀਤ ਬਿੱਟੂ ਦੀ ਕਿਸਾਨਾਂ ਨੂੰ ਟਿੱਚਰ, ਕਿਹਾ ਕਿਸਾਨ... | Farmers Protest | DALLEWAL
Gurpreet Gogi Death| AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ 'ਤੇ ਬੋਲੇ ਅਮਨ ਅਰੋੜਾ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਬਾਲੀਵੁੱਡ
ਵਿਸ਼ਵ
ਕ੍ਰਿਕਟ
ਜਲੰਧਰ
ਟ੍ਰੈਂਡਿੰਗ ਟੌਪਿਕ
Advertisement