ਪੜਚੋਲ ਕਰੋ
Batala 'ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਜਬਰਦਸਤ ਮੁਠਭੇੜ, 6 ਗੈਂਗਸਟਰ ਕਾਬੂ
Batala 'ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਜਬਰਦਸਤ ਮੁਠਭੇੜ, 6 ਗੈਂਗਸਟਰ ਕਾਬੂ
#Crime #Encounter #batala #abplive
3-4 ਨਵੰਬਰ ਦੀ ਦਰਮਿਆਨੀ ਰਾਤ ਬਟਾਲਾ ਚ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ।
ਕਰਾਸ ਫਾਇਰਿੰਗ ਵਿੱਚ ਪੁਲਿਸ ਨੇ ਇੱਕ ਗੈਂਗਸਟਰ ਨੂੰ ਉਸ ਦੀ ਲੱਤ ਵਿੱਚ ਗੋਲੀ ਮਾਰ ਕੇ ਗ੍ਰਿਫਤਾਰ ਕਰ ਲਿਆ।
ਇਸ ਦੇ ਨਾਲ ਹੀ ਪੁਲਿਸ ਨੇ ਉਸ ਦੇ ਛੇ ਹੋਰ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਮੁਲਜ਼ਮਾਂ ਕੋਲੋਂ 4 ਪਿਸਤੌਲ ਤੇ 14 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ
ਇਸ ਗਿਰੋਹ ਦਾ ਸਬੰਧ ਗੈਂਗਸਟਰ ਹੈਰੀ ਚੱਠਾ ਨਾਲ ਹੈ
ਗੈਂਗਸਟਰ ਹੈਰੀ ਚੱਠਾ ਵਿਦੇਸ਼ ‘ਚ ਬੈਠ ਕੇ ਆਪਣੇ ਗੁਰਗੀਆਂ ਨੂੰ ਹੁਕਮ ਦਿੰਦਾ ਸੀ
ਹੋਰ ਵੇਖੋ






















