ਪੜਚੋਲ ਕਰੋ

Matt Sherowala Apology | ਮੱਟ ਸ਼ੇਰੋਵਾਲਾ ਨੱਕ ਰਗੜ ਕੇ - ਕੰਨ ਫੜ੍ਹ ਕੇ ਮੰਗੀ ਸਿੱਖ ਪੰਥ ਤੋਂ ਮੁਆਫ਼ੀ

Matt Sherowala Apology | ਮੱਟ ਸ਼ੇਰੋਵਾਲਾ ਨੱਕ ਰਗੜ ਕੇ - ਕੰਨ ਫੜ੍ਹ ਕੇ ਮੰਗੀ ਸਿੱਖ ਪੰਥ ਤੋਂ ਮੁਆਫ਼ੀ

#Mattsherowala #Controversy #abplive

ਸਿੰਘਾਂ ਨੇ ਮੰਗਵਾਈ ਮੱਟ ਸ਼ੇਰੋਵਾਲਾ ਤੋਂ ਮੁਆਫ਼ੀ
ਗੁਰੂਘਰ ਜਾ ਕੇ ਕੰਨਾਂ ਨੂੰ ਹੱਥ ਲਾ ਕੇ ਮੰਗੀ ਮੁਆਫੀ
ਮੈਂ ਪਾਪੀ ਤੂੰ ਬਖਸ਼ਣਹਾਰ - ਮੱਟ ਸ਼ੇਰੋਵਾਲਾ
ਇਤਰਾਜ਼ਯੋਗ ਪੋਸਟ ਪਾਉਣ 'ਤੇ ਮੰਗੀ ਮਾਫ਼ੀ 

ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਬਾਰੇ ਇਤਰਾਜ਼ਯੋਗ ਪੋਸਟ ਪਾਉਣ ਵਾਲੇ ਗੀਤਕਾਰ ਮੱਟ ਸ਼ੇਰੋਵਾਲਾ ਨੇ ਮੁਆਫ਼ੀ ਮੰਗ ਲਈ ਹੈ। ਮੱਟ ਸ਼ੇਰੋਵਾਲਾ ਨੇ ਕਿਹਾ ਕਿ ਉਸ ਕੋਲੋਂ ਜਿਹੜੀ ਭੁੱਲ ਹੋਈ ਹੈ, ਇਸ ਲਈ ਉਹ ਸਮੁੱਚੇ ਖਾਲਸਾ ਪੰਥ ਤੋਂ ਮੁਆਫੀ ਮੰਗਦੇ ਹਨ, ਉਹ ਭਵਿੱਖ ਵਿਚ ਅਜਿਹੀ ਭੁੱਲ ਨਹੀਂ ਕਰੇਗਾ। ਇਸ ਦੌਰਾਨ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਪਹੁੰਚੇ ਸਿੰਘਾਂ ਨੇ ਕਿਹਾ ਕਿ ਮੱਟ ਸ਼ੇਰੋਵਾਲਾ ਨੇ ਆਪਣੀ ਭੁੱਲ ਬਖਸ਼ਾ ਲਈ ਹੈ, ਲਿਹਾਜ਼ਾ ਹੁਣ ਕੋਈ ਵੀ ਉਸ ਨੂੰ ਫੋਨ ਕਰਕੇ ਮੰਦਾ-ਚੰਗਾ ਨਾ ਬੋਲੇ ਅਤੇ ਉਸ ਦੀਆਂ ਤਸਵੀਰਾਂ ਜਾਂ ਵੀਡੀਓ ਐਡਿਟ ਕਰਕੇ ਸੋਸ਼ਲ ਮੀਡੀਆ 'ਤੇ ਵਾਇਰਲ ਨਾ ਕਰੇ।ਇਸ ਦੌਰਾਨ ਦਮਦਮੀ ਟਕਸਾਲ ਜਥੇ ਦੇ ਸਿੰਘਾਂ ਨੇ ਮੱਟ ਸ਼ੇਰੋਵਾਲਾ ਤੋਂ ਕੰਨ ਫੜ ਕੇ ਬੈਠਕਾਂ ਵੀ ਕਢਵਾਈਆਂ। ਉਨ੍ਹਾਂ ਕਿਹਾ ਕਿ ਜੇਕਰ ਅੱਗੇ ਤੋਂ ਇਹ ਕੋਈ ਗਲ਼ਤੀ ਕਰਦਾ ਹੈ ਤਾਂ ਉਸ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ। ਦੱਸਣਯੋਗ ਹੈ ਕਿ ਮੱਟ ਸ਼ੇਰੋਵਾਲਾ ਨੇ ਗੁਰੂ ਗੋਬਿੰਦ ਸਿੰਘ ਜੀ ਬਾਰੇ ਸੋਸ਼ਲ ਮੀਡੀਆ 'ਤੇ ਕੁਝ ਇਤਰਾਜ਼ਯੋਗ ਗੱਲਾਂ ਪੋਸਟ ਕੀਤੀਆਂ ਸਨ। ਜਿਸ ਵਿਚ ਉਸ ਨੇ ਕਿਹਾ ਸੀ ਕਿ ਜੇ ਚਮਤਕਾਰ ਹੁੰਦਾ ਦਾ ਕੌਣ ਆਪਣੇ ਬੱਚੇ ਮਰਵਾਉਂਦਾ। ਇਸ ਪੋਸਟ ਤੋਂ ਬਾਅਦ ਲਗਾਤਾਰ ਸ਼ੇਰੋਵਾਲਾ ਦਾ ਵਿਰੋਧ ਹੋ ਰਿਹਾ ਸੀ। ਜਿਸ 'ਤੇ ਹੁਣ ਉਸ ਨੇ ਮੁਆਫ਼ੀ ਮੰਗ ਲਈ ਹੈ।
Subscribe Our Channel: ABP Sanjha   

 / @abpsanjha  

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
Punjab News : ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ AAP ਵਿਧਾਇਕਾਂ ਨੇ ਮੰਗੀ ਮੁਆਫ਼ੀ, ਵਿਧਾਇਕ ਗਿਆਸਪੁਰਾ ਦੇ ਬਿਆਨ ਤੋਂ ਕੀਤਾ ਕਿਨਾਰਾ
Punjab News : ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ AAP ਵਿਧਾਇਕਾਂ ਨੇ ਮੰਗੀ ਮੁਆਫ਼ੀ, ਵਿਧਾਇਕ ਗਿਆਸਪੁਰਾ ਦੇ ਬਿਆਨ ਤੋਂ ਕੀਤਾ ਕਿਨਾਰਾ
Punjab News : ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਮਗਰੋਂ DIG ਦਾ ਅਹਿਮ ਬਿਆਨ
Punjab News : ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਮਗਰੋਂ DIG ਦਾ ਅਹਿਮ ਬਿਆਨ
Punjab News : 18 ਦਿਨਾਂ ਬਾਅਦ ਪਾਕਿਸਤਾਨ ਤੋਂ ਮਿਲੀ ਕਿਸਾਨ ਦੀ ਲਾਸ਼, ਪਰਿਵਾਰ ਨੂੰ ਸੌਂਪੀ
Punjab News : 18 ਦਿਨਾਂ ਬਾਅਦ ਪਾਕਿਸਤਾਨ ਤੋਂ ਮਿਲੀ ਕਿਸਾਨ ਦੀ ਲਾਸ਼, ਪਰਿਵਾਰ ਨੂੰ ਸੌਂਪੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget