ਪੜਚੋਲ ਕਰੋ

Mc Election | ਨਗਰ ਨਿਗਮ ਦੀਆਂ ਚੋਣਾਂ ਦੀ ਤਿਆਰੀ ਸ਼ੁਰੂ ਚੋਣ ਕਮਿਸ਼ਨ ਨੇ ਜਾਰੀ ਕੀਤੀ ਨੋਟੀਫ਼ਿਕੇਸ਼ਨ!

ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਚੋਣ ਕਮਿਸ਼ਨ ਨੇ 5 ਨਗਰ ਨਿਗਮਾਂ, 43 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਲਈ ਹੁਣ ਵੋਟਰ ਸੂਚੀਆਂ ਵਿੱਚ ਸੋਧ ਕੀਤੀ ਜਾਵੇਗੀ। ਚੋਣ ਕਮਿਸ਼ਨ ਨੇ ਅੱਜ (13 ਨਵੰਬਰ) ਆਪਣਾ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ।

ਰਾਜ ਚੋਣ ਕਮਿਸ਼ਨਰ ਰਾਜਕਮਲ ਚੌਧਰੀ ਨੇ ਦੱਸਿਆ ਕਿ ਵੋਟਰ ਰਜਿਸਟ੍ਰੇਸ਼ਨ ਅਤੇ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ 14 ਨਵੰਬਰ, 2024 ਨੂੰ ਕੀਤੀ ਜਾਵੇਗੀ। ਇਸ ਤੋਂ ਬਾਅਦ 18 ਨਵੰਬਰ ਤੋਂ 25 ਨਵੰਬਰ 2024 ਤੱਕ ਲੋਕਾਂ ਦੇ ਦਾਅਵੇ ਅਤੇ ਇਤਰਾਜ਼ ਲਏ ਜਾਣਗੇ। ਇਨ੍ਹਾਂ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 3 ਦਸੰਬਰ 2024 ਤੱਕ ਕੀਤਾ ਜਾਵੇਗਾ, ਜਦਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 7 ਦਸੰਬਰ 2024 ਨੂੰ ਕੀਤੀ ਜਾਵੇਗੀ।ਸਮੂਹ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਮੌਜੂਦਾ ਵੋਟਰ ਸੂਚੀਆਂ 14.11.2024 ਨੂੰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰ ਦੇ ਨਾਲ-ਨਾਲ ਸਬੰਧਿਤ ਨਗਰ ਪਾਲਿਕਾ ਵਿੱਚ ਪ੍ਰਕਾਸ਼ਿਤ ਕੀਤੀਆਂ ਜਾਣ।

ਵੀਡੀਓਜ਼ ਪੰਜਾਬ

2 ਸਾਲ ਦੀ ਬੱਚੀ ਨੂੰ ਘਰ ਚੋਂ ਕੀਤਾ ਅਗਵਾ, ਪੁਲਿਸ ਨੇ ਬਚਾਈ ਜਾਨ

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Advertisement

ਟਾਪ ਹੈਡਲਾਈਨ

ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ

Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ

Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

ABP Premium
Advertisement

ਵੀਡੀਓਜ਼

2 ਸਾਲ ਦੀ ਬੱਚੀ ਨੂੰ ਘਰ ਚੋਂ ਕੀਤਾ ਅਗਵਾ, ਪੁਲਿਸ ਨੇ ਬਚਾਈ ਜਾਨਦਿਲਜੀਤ ਦੇ ਸ਼ੋਅ 'ਚ ਇਸ ਗੱਲ ਤੇ ਲੱਗੀ ਰੋਕ , ਇਸ ਗੀਤ ਨੂੰ ਤਰਸਣਗੇ ਫੈਨਜ਼ਸਾਡੇ ਗੁਰੂ ਸਾਹਿਬ ਨੇ ਸਾਨੂੰ ਸਿਖਾਇਆ ,ਸਰਬਤ ਦਾ ਭਲਾ : ਦਿਲਜੀਤ ਦੋਸਾਂਝਐਸ਼ਵਰਿਆ ਨਾਲ ਤਲਾਕ ਤੇ ਬੋਲੇ ਅਭਿਸ਼ੇਕ ? ਬਹੁਤ ਔਖਾ ਸਮਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ

Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ

Embed widget