'ਸੰਗਰੂਰ ਜਿੱਤ ਵੱਲ ਮੀਤ ਹੇਅਰ?' - ਭਦੌੜ ਹਲਕੇ ਦੇ ਪਿੰਡਾਂ 'ਚ ਮਿਲ ਰਿਹਾ ਭਰਵਾਂ ਹੁੰਗਾਰਾ
'ਸੰਗਰੂਰ ਜਿੱਤ ਵੱਲ ਮੀਤ ਹੇਅਰ?' - ਭਦੌੜ ਹਲਕੇ ਦੇ ਪਿੰਡਾਂ 'ਚ ਮਿਲ ਰਿਹਾ ਭਰਵਾਂ ਹੁੰਗਾਰਾ
#Sangrur #Hotseat #election #loksabhaelection2024 #meethayer #aap #abplive
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵਲੋਂ ਚੋਣ ਪ੍ਰਚਾਰ ਜ਼ੋਰਾ ਸ਼ੋਰਾਂ ਨਾਲ ਜਾਰੀ ਹੈ |
ਤਸਵੀਰਾਂ ਹਨ ਹਲਕਾ ਭਦੌੜ ਦੀਆਂ ਜਿਥੇ ਸੰਗਰੂਰ ਤੋਂ ਆਪ ਉਮੀਦਵਾਰ ਤੇ ਮੰਤਰੀ ਮੀਤ ਹੇਅਰ ਵਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ |
ਪਿੰਡ ਪਿੰਡ ਜਾ ਕੇ ਪ੍ਰਚਾਰ ਕਰ ਰਹੇ ਮੀਤ ਹੇਅਰ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ
ਤੇ ਵੱਡੀ ਗਿਣਤੀ ਲੋਕ ਉਨ੍ਹਾਂ ਨੂੰ ਸੁਣਨ ਪਹੁੰਚ ਰਹੇ ਹਨ |
ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਤੇ ਹੋਰ ਵਰਕਰ ਸਮਰਥਕ ਵੀ ਮੌਜੂਦ ਹਨ |
ਚੋਣ ਪ੍ਰਚਾਰ ਧਿਰਾਂ ਮੀਤ ਹੇਅਰ ਆਪਣੀ ਸਰਕਾਰ ਦੇ ਕੰਮ ਗਿਣਾ ਕੇ ਵੋਟਾਂ ਦੀ ਅਪੀਲ ਕਰਦੇ ਨਜ਼ਰ ਆਏ |
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1
Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha
Download ABP App for Apple: https://itunes.apple.com/in/app/abp-live-abp-news-abp-ananda/id811114904?mt=8
Download ABP App for Android: https://play.google.com/store/apps/details?id=com.winit.starnews.hin&hl=en