ਪੜਚੋਲ ਕਰੋ

Meet hayer | 'ਨੌਜਵਾਨਾਂ ਦੀਆਂ ਲਾਸ਼ਾਂ 'ਤੇ ਸਿਆਸਤ ਕਰਦੇ ਸਿਮਰਨਜੀਤ ਮਾਨ',ਮੀਤ ਹੇਅਰ ਦਾ ਤਿੱਖਾ ਸ਼ਬਦੀ ਹਮਲਾ

#sangrur #meethayer #simranjitmann #aap #abplive

ਮੀਤ ਹੇਅਰ ਦਾ ਸਿਮਰਨਜੀਤ ਮਾਨ 'ਤੇ ਤਿੱਖਾ ਸ਼ਬਦੀ ਹਮਲਾ
ਸਿਮਰਨਜੀਤ ਮਾਨ ਦੇ ਭਗਤ ਸਿੰਘ 'ਤੇ ਬਿਆਨ ਤੋਂ ਨਾਰਾਜ਼ ਮੀਤ ਹੇਅਰ
'MP ਸਿਮਰਨਜੀਤ ਮਾਨ ਆਪਣੇ ਨਾਨੇ ਦੀ ਗ਼ਲਤੀ ਦੀ ਮਾਫ਼ੀ ਮੰਗਣ'
'ਸਿਮਰਨਜੀਤ ਮਾਨ ਵਰਗੇ ਤੱਤੀਆਂ ਗੱਲਾਂ ਕਰਕੇ ਨੌਜਵਾਨਾਂ ਨੂੰ ਗੁੰਮਰਾਹ ਕਰਦੇ'
'ਨੌਜਵਾਨਾਂ ਦੀਆਂ ਲਾਸ਼ਾਂ 'ਤੇ ਸਿਆਸਤ ਕਰਦੇ ਸਿਮਰਨਜੀਤ ਮਾਨ'

ਸੰਗਰੂਰ ਦਾ ਚੋਣ ਮੈਦਾਨ ਭਖਿਆ ਹੋਇਆ ਹੈ | ਆਮ ਆਦਮੀ ਪਾਰਟੀ ਦੇ ਉਮੀਦਵਾਰ ਮੀਤ ਹੇਅਰ ਨੇ ਮੌਜੂਦਾ MP
ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਮਾਨ 'ਤੇ ਨਿਸ਼ਾਨਾ ਸਾਧਿਆ ਹੈ |
ਮੀਤ ਹੇਅਰ MP ਸਿਮਰਨਜੀਤ ਮਾਨ ਵਲੋਂ ਭਗਤ ਸਿੰਘ ਨੂੰ ਗੱਦਾਰ ਕਹਿਣ ਤੋਂ ਨਾਰਾਜ਼ ਹਨ |
ਇਹੀ ਵਜ੍ਹਾ ਹੈ ਕਿ ਮੀਤ ਹੇਅਰ ਨੇ ਸਿਮਰਨਜੀਤ ਮਾਨ ਨੂੰ ਘਰਦਿਆਂ ਕਿਹਾ ਹੈ ਕਿ ਮਾਨ ਦੇ ਨਾਨਾ ਰੂੜ ਸਿੰਘ
ਨੇ ਜਲਿਆਂਵਾਲਾ ਬਾਗ਼ ਕਾਂਡ ਦੇ ਦੋਸ਼ੀ ਜਨਰਲ ਦਾਇਰ ਨੂੰ ਸਿਰੋਪਾ ਪਾਇਆ ਤੇ ਉਹ ਖ਼ੁਦ ਦੇਸ਼ ਦੀ ਆਜ਼ਾਦੀ
ਲਈ ਕੁਰਬਾਨੀ ਦੇਣ ਵਾਲੇ ਭਗਤ ਸਿੰਘ ਨੂੰ ਗੱਦਾਰ ਕਹਿ ਰਹੇ ਹਨ |
ਮੀਤ ਹੇਅਰ ਨੇ ਤਿੱਖਾ ਸ਼ਬਦੀ ਹਮਲਾ ਕਰਦੇ ਹੋਏ ਕਿਹਾ ਕਿ ਸਿਮਰਨਜੀਤ ਮਾਨ ਵਰਗੇ ਲੋਕ
ਤੱਤੀਆਂ ਗੱਲਾਂ ਕਰਕੇ ਨੌਜਵਾਨਾਂ ਦੀਆਂ ਲਾਸ਼ਾਂ 'ਤੇ ਸਿਆਸਤ ਕਰਦੇ ਹਨ |

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਟਾਪ ਹੈਡਲਾਈਨ

Hydrogen Fuel Train : PM ਮੋਦੀ ਨੇ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਈ ਹਰੀ ਝੰਡੀ! ਜਾਣੋ ਇਸ ਦੀਆਂ ਖ਼ਾਸ ਵਿਸ਼ੇਸ਼ਤਾਵਾਂ

PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ

ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ

ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ

ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ

'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼

ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ

Embed widget