![ABP Premium](https://cdn.abplive.com/imagebank/Premium-ad-Icon.png)
Ludhiana News |ਲੁਧਿਆਣਾ ਪੁਲਿਸ ਥਾਣੇ ਵਿੱਚ ਤਲਵਾਰ ਨਾਲ ਹਮਲਾ, ਜਾਨ ਬਚਾਉਣ ਲਈ ਭੱਜੇ ਮੁਲਾਜ਼ਮ
Ludhiana News |ਲੁਧਿਆਣਾ ਪੁਲਿਸ ਥਾਣੇ ਵਿੱਚ ਤਲਵਾਰ ਨਾਲ ਹਮਲਾ, ਜਾਨ ਬਚਾਉਣ ਲਈ ਭੱਜੇ ਮੁਲਾਜ਼ਮ
#Ludhiana #Police #abplive
ਲੁਧਿਆਣਾ ਦੇ ਮੋਤੀ ਨਗਰ ਠਾਣੇ ਚ ਐਤਵਾਰ ਦੇਰ ਸ਼ਾਮ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ
ਜਦ ਇੱਕ ਵਿਅਕਤੀ ਨੇ ਥਾਣੇ 'ਚ ਦਾਖਲ ਹੋ ਕੇ ਅਚਾਨਕ ਹੀ ਮੁਲਾਜ਼ਮਾਂ 'ਤੇ ਹਮਲਾ ਕਰ ਦਿੱਤਾ।
ਜਿਸ ਤੋਂ ਮੁਲਾਜ਼ਮ ਆਪਣੀ ਜਾਨ ਬਚਾਉਣ ਲਈ ਇੱਧਰ-ਉੱਧਰ ਭੱਜਣ ਲੱਗੇ।
ਵਾਰਦਾਤ ਦੀ ਸੀਸੀਟੀਵੀ ਫੁਟੇਜ਼ ਵੀ ਸਾਹਮਣੇ ਆਈ ਹੈ
ਪੁਲਿਸ ਮੁਤਾਬਕ ਥਾਣੇ ਚ ਮੁਲਾਜ਼ਮਾਂ ਤੇ ਹਮਲਾ ਕਰਨ ਵਾਲਾ ਉਕਤ ਮੁਲਜ਼ਮ ਮਾਨਸਿਕ ਤੌਰ ਤੇ ਪ੍ਰੇਸ਼ਾਨ ਸੀ
ਜਿਸ ਨੂੰ ਤੁਰੰਤ ਕਾਬੂ ਕਰਕੇ ਹਸਪਤਾਲ ਭਰਤੀ ਕਰਵਾਇਆ ਗਿਆ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।
![Ludhiana Sad News | ਜਨਮ ਦਿਨ ਤੋਂ ਪਹਿਲਾਂ 8 ਸਾਲ ਦੇ ਬੱਚੇ ਦੀ ਦਰਦਨਾਕ ਮੌਤ, ਜ਼ਿੰਮੇਵਾਰ ਕੌਣ ਕੁਦਰਤ ਜਾਂ ਸਰਕਾਰੀ ਮਹਿਕਮੇ ?](https://feeds.abplive.com/onecms/images/uploaded-images/2024/06/28/b8bff5d5d00942df989d0ede068912261719593500755673_original.jpg?impolicy=abp_cdn&imwidth=470)
![Amritsar Police | ਡਰੋਨ ਦੇ ਜ਼ਰੀਏ ਪਾਕਿਸਤਾਨ ਤੋਂ ਮੰਗਵਾ ਰਹੇ ਸੀ ਹੈਰੋਇਨ -ਅੰਮ੍ਰਿਤਸਰ ਪੁਲਿਸ ਨੇ ਕਾਬੂ ਕੀਤੇ 3 ਤਸਕਰ](https://feeds.abplive.com/onecms/images/uploaded-images/2024/06/28/fb914fd0fe133500cd0e36d936e933661719592731497673_original.jpg?impolicy=abp_cdn&imwidth=100)
![Barnala News | ਉਧਾਰ ਲਏ ਪੈਸੇ ਨਹੀਂ ਮੋੜ ਰਿਹਾ ਸੀ ਦੋਸਤ - ਦੋਸਤ ਨੇ ਦਿੱਤੀ ਖ਼ੌਫ਼ਨਾਕ ਮੌXXXਤ](https://feeds.abplive.com/onecms/images/uploaded-images/2024/06/28/afb432bf87d6c1df91440ebb1ca90ad21719591679703673_original.jpg?impolicy=abp_cdn&imwidth=100)
![MLA Narinder Pal Sawna Raid | ਵਿਧਾਇਕ ਨੇ ਮਾਰਿਆ ਨਗਰ ਕੌਂਸਲ ਦਫ਼ਤਰ 'ਚ ਛਾਪਾ,ਵੇਖੋ ਕਿਉਂ ਭੜਕੇ ?](https://feeds.abplive.com/onecms/images/uploaded-images/2024/06/28/6fbfae8c33b76684a6408227ba61f5f11719591470461673_original.jpg?impolicy=abp_cdn&imwidth=100)
![Fazilka | ਵੇਖੋ ਤਸਕਰਾਂ ਦਾ ਜੁਗਾੜ - ਗੱਡੀ 'ਚ Secret ਜਗ੍ਹਾ 'ਤੇ ਲਕੋਈ 66kg ਅਫੀਮ](https://feeds.abplive.com/onecms/images/uploaded-images/2024/06/28/dd3beb9d78d8a8aa52a2a3a3d2db98c21719591311454673_original.jpg?impolicy=abp_cdn&imwidth=100)
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)