CM Mann ਦਾ ਸੁਨੇਹਾ; ਨਵੇਂ ਭਰਤੀ ਹੋਏ ਮੁਲਾਜ਼ਮ ਬਦਲੀਆਂ ਵੱਲ ਝਾਕ ਨਾ ਰੱਖਿਓ

ਮੁੱਖ ਮੰਤਰੀ ਭਗਵੰਤ ਮਾਨ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਦੋ-ਟੁੱਕ ਕਿਹਾ ਹੈ ਕਿ ਉਹ ਨਿਯੁਕਤੀ ਤੋਂ ਬਾਅਦ ਬਦਲੀਆਂ ਵੱਲ ਝਾਕ ਨਾ ਰੱਖਣ। ਉਨ੍ਹਾਂ ਕਿਹਾ ਕਿ ਜਵਾਨਾਂ ਵਾਂਗ ਆਪਣੀ ਡਿਊਟੀ ਦੇ ਪੱਕੇ ਰਹਿਓ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਇਹ ਕੋਸ਼ਿਸ਼ ਕੀਤੀ ਜਾਵੇਗੀ ਕਿ ਹਰ ਇੱਕ ਨੂੰ ਉਸ ਦੇ ਘਰ ਦੇ ਨੇੜ-ਤੇੜੇ ਹੀ ਕੰਮ ਮਿਲੇ।

JOIN US ON

Telegram
Sponsored Links by Taboola