Minister Aman Arora ਨੇ Railway Road Sunam ਨੂੰ ਚੌੜਾ ਕਰਨ ਦੇ ਕੰਮ ਦਾ ਰੱਖਿਆ ਨੀਂਹ ਪੱਥਰ
Minister Aman Arora ਨੇ Railway Road Sunam ਨੂੰ ਚੌੜਾ ਕਰਨ ਦੇ ਕੰਮ ਦਾ ਰੱਖਿਆ ਨੀਂਹ ਪੱਥਰ
#Punjab #Sunam #abplive
ਸੁਨਾਮ ਸ਼ਹਿਰ ਦੇ ਲੋਕਾਂ ਦੀ ਦਹਾਕਿਆਂ ਬਾਅਦ ਸਰਕਾਰੇ ਦਰਬਾਰੇ ਸੁਣਵਾਈ ਹੋਈ
ਮਾਮਲਾ ਰੇਲਵੇ ਰੋਡ ਦਾ ਹੈ ਜਿਸ ਨੂੰ ਦਹਾਕਿਆਂ ਤੋਂ ਚੌੜਾ ਕਰਨ ਦੀ ਮੰਗ ਕੀਤੀ ਜਾ ਰਹੀ ਸੀ
ਕਿਉਂਕਿ ਤੰਗ ਰੋਡ ਹੋਣ ਕਾਰਨ ਇਥੇ ਰੋਜ਼ਾਨਾ ਟ੍ਰੈਫ਼ਿਕ ਦੀ ਸਮੱਸਿਆ ਆਮ ਗੱਲ ਬਣ ਚੁੱਕੀ ਹੈ
ਲੇਕਿਨ ਸਰਕਾਰਾਂ ਆਉਂਦੀਆਂ ਜਾਂਦੀਆਂ ਰਹੀਆਂ ਕਿਸੇ ਨੇ ਇਸ ਵੱਲ ਧਿਆਨ ਨਾ ਦਿੱਤਾ
ਹੁਣ ਦਹਾਕਿਆਂ ਬਾਅਦ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੋਕਾਂ ਦੀ ਪੁਕਾਰ ਸੁਣੀ ਹੈ
ਤੇ ਰੇਲਵੇ ਰੋਡ ਸੁਨਾਮ ਨੂੰ ਚੌੜਾ ਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਹੈ
ਮੰਤਰੀ ਸਾਹਿਬ ਮੁਤਾਬਕ 3.17 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਨੂੰ ਤਿੰਨ ਮਹੀਨਿਆਂ ‘ਚ ਮੁਕੰਮਮਲ ਕਾਰਵਾਇਆ ਜਾਵੇਗਾ
ਜਿਸ ਨਾਲ ਟ੍ਰੈਫਿਕ ਦੀ ਸਮੱਸਿਆ ਦਾ ਹੱਲ ਹੱਲ ਕਰਨ ਵਿੱਚ ਵੱਡੀ ਮਦਦ ਮਿਲੇਗੀ।
Subscribe Our Channel: ABP Sanjha
/ @abpsanjha Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube:
/ abpsanjha
Facebook:
/ abpsanjha
Twitter:
/ abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...