Minister Harjot Singh Bains at Kiratpur Sahib | ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ ਮੰਤਰੀ ਬੈਂਸ

Continues below advertisement

Minister Harjot Singh Bains at Kiratpur Sahib | ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ ਮੰਤਰੀ ਬੈਂਸ 

#Kiratpur #AAP #Minister #Harjotsinghbains #abplive

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਆਪਣੇ ਪਰਿਵਾਰ ਅਤੇ ਤਮਾਮ ਵਰਕਰਾਂ ਸਮੇਤ ਕੀਰਤਪੁਰ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਨਤਮਸਤਕ ਹੋਏ |
ਜਿੱਥੇ ਉਹਨਾਂ ਗੁਰਦਵਾਰਾ ਸਾਹਿਬ ਵਿਖੇ ਤਿੰਨ ਰੋਜਾ ਤੋਂ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ |
ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਇਤਿਹਾਸਿਕ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਦੇ ਲੰਗਰ ਹਾਲ ਵਿੱਚ ਜਾ ਕੇ ਕੁਝ ਦੇਰ ਲੰਗਰ ਵਿੱਚ ਸੇਵਾ ਕੀਤੀ ਗਈ ਅਤੇ ਬਾਅਦ ਦੇ ਵਿੱਚ ਆਪਣੇ ਪਾਰਟੀ ਵਰਕਰਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ| ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੰਤਰੀ ਬੈਂਸ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਕੀਰਤਪੁਰ ਸਾਹਿਬ ਦੇ ਵਿਖੇ ਵਿਕਾਸ ਕਾਰਜਾਂ ਦੇ ਕੰਮ ਜੰਗੀ ਪੱਧਰ ਤੇ ਸ਼ੁਰੂ ਕੀਤੇ ਜਾਣਗੇ
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha


Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

Continues below advertisement

JOIN US ON

Telegram