ਪੜਚੋਲ ਕਰੋ

MLA ਬਲਜਿੰਦਰ ਕੌਰ ਦਾ ਗੰਨਮੈਨ ਵਰਦੀ ਸਮੇਤ ਹਰਿਮੰਦਰ ਸਾਹਿਬ 'ਚ ਦਾਖਲ,ਅਕਾਲੀ ਦਲ ਨੇ ਕੀਤੀ ਕਾਰਵਾਈ ਦੀ ਮੰਗ

MLA ਬਲਜਿੰਦਰ ਕੌਰ ਦਾ ਗੰਨਮੈਨ ਵਰਦੀ ਸਮੇਤ ਹਰਿਮੰਦਰ ਸਾਹਿਬ 'ਚ ਦਾਖਲ,ਅਕਾਲੀ ਦਲ ਨੇ ਕੀਤੀ ਕਾਰਵਾਈ ਦੀ ਮੰਗ 

#AAP #MLA #Baljinderkaur #Controversy #sridarbarsahib #akalidal #Virsasinghvaltoha #abplive

ਆਪ ਵਿਧਾਇਕਾ ਬਲਜਿੰਦਰ ਕੌਰ ਨੇ ਹੰਕਾਰ ਦੇ ਵਿੱਚ ਵੱਡਾ ਗੁਨਾਹ ਕੀਤਾ ਹੈ | ਇਹ ਕਹਿਣਾ ਹੈ ਅਕਾਲੀ ਦਲ ਦੇ ਸੀਨੀਅਰ ਨੇਤਾ ਵਿਰਸਾ ਸਿੰਘ ਵਲਟੋਹਾ ਦਾ 
ਦਰਅਸਲ ਤਲਵੰਡੀ ਸਾਬੋਂ ਤੋਂ (ਆਪ) ਦੀ ਵਿਧਾਇਕਾ ਬਲਜਿੰਦਰ ਕੌਰ ਨਵੇਂ ਸਾਲ ਮੌਕੇ ਆਪਣੇ ਪਤੀ ਦੇ ਨਾਲ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੀ ਸੀ 
ਲੇਕਿਨ ਇਸ ਦੌਰਾਨ ਵਿਧਾਇਕਾ ਦੇ ਨਾਲ ਉਸ ਦੇ ਗੰਨਮੈਂਸ ਦਾ ਵਰਦੀ ਪਾ ਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਦਰ ਜਾਣ ਤੇ ਵਿਵਾਦ ਪੈਦਾ ਹੋ ਗਿਆ ਹੈ |ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਇਸ ਤੇ ਸਵਾਲ ਖੜ੍ਹੇ ਕੀਤੇ ਹਨ |
ਵਲਟੋਹਾ ਨੇ ਸੋਸ਼ਲ ਮੀਡੀਆ 'ਤੇ ਵਿਧਾਇਕਾ ਬਲਜਿੰਦਰ ਕੌਰ ਦੀਆਂ ਕੁਝ ਤਸਵੀਰਾਂ ਸਾਂਝੀਆਂ ਕਰਦਿਆਂ ਇਤਰਾਜ਼ ਪ੍ਰਗਟਾਇਆ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਬਲਜਿੰਦਰ ਕੌਰ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਫੋਟੋਆਂ ਚ ਚ ਵਿਧਾਇਕਾ ਬਲਜਿੰਦਰ ਕੌਰ ਆਪਣੇ ਪਤੀ ਅਤੇ ਸਿਕੁਰਿਟੀ ਦੇ ਨਾਲ ਦਰਬਾਰ ਸਾਹਿਬ ਨਤਮਸਕ ਹੁੰਦੀ ਵਿਖਾਈ ਦੇ ਰਹੀ ਹੈ |
ਇਨਾਂ ਤਸਵੀਰਾਂ ਨੂੰ ਸਾਂਝੀਆਂ ਕਰਦਿਆਂ ਵਿਰਸਾ ਸਿੰਘ ਵਲਟੋਹਾ ਨੇ ਲਿਖਿਆ ਹੈ ਕਿ  
ਹੰਕਾਰ ਵਿੱਚ ਵੱਡਾ ਗੁਨਾਹ...........
               ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦੇ ਚਰਣਾਂ ਵਿੱਚ ਅਜਿਹੇ ਮੌਕੇ 'ਤੇ ਨਤਮਸਤਕ ਹੋਣਾ ਸ਼ਲਾਘਾਯੋਗ ਹੈ ਪਰ ਸ਼੍ਰੀ ਦਰਬਾਰ ਸਾਹਿਬ ਅੰਦਰ ਆਪਣੀ ਸਕਿਉਰਟੀ ਵਾਲੀ ਪੁਲਿਸ ਨੂੰ ਵਰਦੀ ਸਮੇਤ ਨਾਲ ਲੈਕੇ ਜਾਣਾ ਮਰਯਾਦਾ ਦੀ ਘੋਰ ਉਲੰਘਣਾ ਹੈ।ਅੱਗੇ ਤੋਂ ਮਰਯਾਦਾ ਦੀ ਉਲੰਘਣਾ ਕਰਨ ਦੀ ਕਿਸੇ ਦੀ ਵੀ ਜੁਰਅਤ ਨਾਂ ਪਵੇ ਇਸ ਕਰਕੇ MLA ਬੀਬੀ ਬਲਜਿੰਦਰ ਕੌਰ ਤਲਵੰਡੀ ਸਾਬੋ,ਉਨਾਂ ਦੇ ਪਤੀ ਸ.ਸੁਖਰਾਜ ਸਿੰਘ ਬੱਲ ਅਤੇ ਸੰਬੰਧਿਤ ਪੁਲਿਸ ਮੁਲਾਜ਼ਮਾਂ ਵਿਰੁੱਧ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਧਾਰਮਿਕ ਅਤੇ ਕਾਨੂੰਨੀ ਕਾਰਵਾਈ ਕਰੇ।

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget