ਪੜਚੋਲ ਕਰੋ
Advertisement
MLA Mohinder Bhagat Oath |ਵਿਧਾਇਕ ਮਹੇਂਦਰ ਭਗਤ ਅੱਜ ਚੁੱਕਣਗੇ ਸਹੁੰ
MLA Mohinder Bhagat Oath |ਵਿਧਾਇਕ ਮਹੇਂਦਰ ਭਗਤ ਅੱਜ ਚੁੱਕਣਗੇ ਸਹੁੰ
ਵਿਧਾਨ ਸਭਾ 'ਚ ਅੱਜ ਚੁਕਾਈ ਜਾਵੇਗੀ ਸਹੁੰ
3 ਵਜੇ ਮਹੇਂਦਰ ਭਗਤ ਸਹੁੰ ਚੁੱਕਣਗੇ
ਜਲੰਧਰ ਜ਼ਿਮਨੀ ਚੋਣਾਂ ਜਿੱਤ ਕੇ ਵਿਧਾਇਕ ਬਣੇ ਆਮ ਆਦਮੀ ਪਾਰਟੀ ਦੇ ਨੇਤਾ ਮਹੇਂਦਰ ਭਗਤ ਅੱਜ ਵਿਧਾਇਕੀ ਅਹੁਦੇ ਦੀ ਸਹੁੰ ਚੁੱਕਣ ਜਾ ਰਹੇ ਹਨ |
ਸੂਤਰਾਂ ਮੁਤਾਬਕ ਅੱਜ ਦੁਪਹਿਰ 3 ਵਜੇ ਮਹੇਂਦਰ ਭਗਤ ਸਹੁੰ ਚੁੱਕਣਗੇ | ਜ਼ਿਕਰ ਏ ਖਾਸ ਹੈ ਕਿ
ਸ਼ੀਤਲ ਅੰਗੁਰਲ ਦੇ ਅਸਤੀਫੇ ਤੋਂ ਬਾਅਦ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ 'ਚ ਜ਼ਿਮਨੀ ਚੋਣਾਂ ਹੋਈਆਂ ਸਨ |
ਜਿਸ ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਵੱਡੀ ਲੀਡ ਨਾਲ ਜਿੱਤੇ |ਤੇ ਹੁਣ ਉਹ ਵਿਧਾਇਕੀ ਅਹੁਦੇ ਦੀ ਸਹੁੰ ਚੁੱਕਣਗੇ |
ਜ਼ਿਕਰ ਏ ਖਾਸ ਹੈ ਕਿ ਚੋਣਾਂ ਦੇ ਪ੍ਰਚਾਰ ਦੌਰਾਨ CM ਮਾਨ ਨੇ ਇਹ ਵੀ ਐਲਾਨ ਕੀਤਾ ਸੀ ਕਿ
ਜੇਕਰ ਮਹਿੰਦਰ ਭਗਤ ਜਿਤਦੇ ਹਨ ਤਾਂ ਉਨ੍ਹਾਂ ਨੂੰ ਮੰਤਰਾਲਾ ਵੀ ਦਿੱਤਾ ਜਾਵੇਗਾ |
ਅਜਿਹੇ ਚ ਕਿਆਸ ਅਰਾਈਆਂ ਹਨ ਕਿ ਆਉਣ ਵਾਲੇ ਦਿਨਾਂ ਚ ਭਗਤ ਨੂੰ ਕੋਈ ਮੰਤਰੀ ਅਹੁਦਾਵੀ ਦਿੱਤਾ ਜਾਵੇਗਾ |
Tags :
PUNJAB NEWSਪੰਜਾਬ
ਤਹੀ ਪ੍ਰਕਾਸ ਹਮਾਰਾ ਭਯੋ ॥ ਪਟਨਾ ਸਹਰ ਬਿਖੈ ਭਵ ਲਯੋ ॥
Sukhbir Badal| ਮੁੜ ਸਿਆਸਤ 'ਚ ਸਰਗਰਮ ਹੋਏ ਸੁਖਬੀਰ ਬਾਦਲ, Amritpal Singh ਦੀ ਪਾਰਟੀ ਬਾਰੇ ਦਿੱਤਾ ਵੱਡਾ ਬਿਆਨ
Guruprub|Sikh| ਗੁਰੂਪੁਰਬ ਮੌਕੇ ਸਿੱਖਾਂ ਲਈ PM ਮੋਦੀ ਦਾ ਖ਼ਾਸ ਤੋਹਫ਼ਾ! | Narinder Modi |
Gurupurb | ਦਸ਼ਮੇਸ਼ ਪਿਤਾ ਦੇ ਗੁਰੂਪੁਰਬ ਮੌਕੇ , CM ਮਾਨ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ | Bhagwant Maan |
Chandigarh Building Collapses | ਚੰਡੀਗੜ੍ਹ Sector 17 'ਚ ਬੁਹਮੰਜ਼ਿਲਾ ਬਿਲਡਿੰਗ ਸੈਕਿੰਡਾਂ 'ਚ ਢਹਿ ਢੇਰੀ |
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਚੰਡੀਗੜ੍ਹ
ਲੁਧਿਆਣਾ
ਟ੍ਰੈਂਡਿੰਗ ਟੌਪਿਕ
Advertisement