ਪੜਚੋਲ ਕਰੋ

Punjab New Minister | ਖੇਡ ਮੰਤਰੀ ਬਣਨਗੇ ਮਹਿੰਦਰ ਭਗਤ - ਜਲਦ ਚੁੱਕਣਗੇ ਸਹੁੰ?

Punjab New Minister | ਖੇਡ ਮੰਤਰੀ ਬਣਨਗੇ ਮਹਿੰਦਰ ਭਗਤ - ਜਲਦ ਚੁੱਕਣਗੇ ਸਹੁੰ?
ਖੇਡ ਮੰਤਰੀ ਬਣਨਗੇ ਮਹਿੰਦਰ ਭਗਤ ?
ਵਿਧਾਇਕ ਬਣਦਿਆਂ ਹੀ ਮਹਿੰਦਰ ਭਗਤ ਨੂੰ ਮਿਲੇਗੀ ਮੰਤਰੀ ਦੀ ਕੁਰਸੀ ?
ਸੀਐਮ ਭਗਵੰਤ ਮਾਨ ਨਿਭਾਉਣਗੇ ਵਾਅਦਾ ?

ਜਲੰਧਰ ਪੱਛਮੀ ਸੀਟ ਤੋਂ ਜ਼ਿਮਨੀ ਚੋਣ ਜਿੱਤਣ ਵਾਲੇ ਮਹਿੰਦਰ ਭਗਤ ਨੂੰ ਵਿਧਾਇਕ ਬਣਦੇ ਹੀ ਮੰਤਰੀ ਬਣਾਇਆ ਜਾ ਸਕਦਾ ਹੈ।
ਇਹ ਕਿਆਸ ਅਰਾਈਆਂ ਭਗਵੰਤ ਮਾਨ ਦੇ ਸੰਬੋਧਨ ਦੌਰਾਨ ਕੀਤੇ ਐਲਾਨ ਕਾਰਨ ਲਗਾਈਆਂ ਜਾ ਰਹੀਆਂ ਹਨ |
ਦਰਅਸਲ ਜ਼ਿਮਨੀ ਚੋਣਾਂ ਦੇ ਪ੍ਰਚਾਰ ਦੌਰਾਨ CM ਮਾਨ ਨੇ ਐਲਾਨ ਕੀਤਾ ਸੀ ਕਿ ਜੇਕਰ ਜਲੰਧਰ ਦੇ ਲੋਕ ਮਹਿੰਦਰ ਭਗਤ ਨੂੰ
ਵਿਧਾਨ ਸਭਾ ਦੀ ਪੌੜੀਆਂ ਚੜਾਉਂਦੇ ਹਨ ਤਾਂ ਮੰਤਰਾਲੇ ਵਾਲਿਆਂ ਪੌੜੀਆਂ ਚੜਾਉਣਾ ਕੰਮ ਉਨ੍ਹਾਂ ਦਾ ਹੈ |
ਸੋ ਹੁਣ ਜਲੰਧਰ ਜ਼ਿਮਨੀ ਚੋਣਾਂ ਚ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਜਿਤਾ ਦਿੱਤਾ ਹੈ |
ਤੇ ਹੁਣ ਉਮੀਦ ਜਤਾਈ ਜਾ ਰਹੀ ਹੈ ਕਿ CM ਮਾਨ ਜਲਦ ਹੀ ਆਪਣਾ ਵਾਅਦਾ ਪੂਰਾ ਕਰਨਗੇ |
ਇੰਨਾ ਹੀ ਨਹੀਂ ਸੂਤਰਾਂ ਮੁਤਾਬਕ ਅਗਲੇ ਇੱਕ-ਦੋ ਦਿਨਾਂ ਵਿੱਚ ਮਹਿੰਦਰ ਭਗਤ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ।
ਇਸ ਦੀਆਂ ਤਿਆਰੀਆਂ ਵੀ ਸ਼ੁਰੂ ਹੋ ਗਈਆਂ ਹਨ।
ਸੂਤਰਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਇਸ ਲਈ ਗਵਰਨਰ ਹਾਊਸ ਤੋਂ ਸਮਾਂ ਮੰਗਿਆ ਹੈ ਤੇ ਸਮਾਂ ਮਿਲਦੇ ਹੀ ਉਨ੍ਹਾਂ ਨੂੰ ਸਹੁੰ ਚੁਕਾਈ ਜਾ ਸਕਦੀ ਹੈ।
ਦਰਅਸਲ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਇਸ ਤੋਂ ਬਾਅਦ ਉਨ੍ਹਾਂ ਦੀ ਥਾਂ ਕੋਈ ਨਵਾਂ ਮੰਤਰੀ ਨਹੀਂ ਬਣਾਇਆ ਗਿਆ।
ਅਜਿਹੇ 'ਚ ਮਹਿੰਦਰ ਭਗਤ ਸੂਬੇ ਦੇ ਖੇਡ ਮੰਤਰੀ ਬਣ ਸਕਦੇ ਹਨ।
ਕਿਓਂਕਿ ਜਲੰਧਰ ਖੇਡ ਉਦਯੋਗ ਦਾ ਧੁਰਾ ਹੋਣ ਕਰਕੇ ਇਹ ਵਿਭਾਗ ਉਨ੍ਹਾਂ ਲਈ ਵਧੇਰੇ ਢੁੱਕਵਾਂ ਹੋ ਸਕਦਾ ਹੈ। ਬਾਕੀ ਪੰਜਾਬ ਸਰਕਾਰ ਵੱਲੋਂ ਮੰਤਰੀ ਮੰਡਲ ਵਿੱਚ ਕੋਈ ਬਹੁਤਾ ਫੇਰਬਦਲ ਨਹੀਂ ਕੀਤਾ ਜਾਏਗਾ ਤੇ ਸਿਰਫ ਭਗਤ ਨੂੰ ਹੀ ਮੰਤਰੀ ਬਣਾਇਆ ਜਾਵੇਗਾ। ਹਾਕੀ ਆਮ ਆਦਮੀ ਪਾਰਟੀ ਦੇ ਕਿਸੇ ਵੀ ਬੁਲਾਰੇ ਵਲੋਂ ਇਨ੍ਹਾਂ ਖਬਰਾਂ ਦੀ ਪੁਸ਼ਟੀ ਨਹੀਂ ਕੀਤੀ ਗਈ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਟਾਪ ਹੈਡਲਾਈਨ

ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Fertility Diet: ਮਾਂ ਬਣਨ 'ਚ ਆ ਰਹੀ ਦਿੱਕਤ ਤਾਂ ਅੱਜ ਹੀ ਖਾਣੇ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘਰ 'ਚ ਛੇਤੀ ਹੀ ਆਉਣਗੀਆਂ ਖੁਸ਼ੀਆਂ
Fertility Diet: ਮਾਂ ਬਣਨ 'ਚ ਆ ਰਹੀ ਦਿੱਕਤ ਤਾਂ ਅੱਜ ਹੀ ਖਾਣੇ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘਰ 'ਚ ਛੇਤੀ ਹੀ ਆਉਣਗੀਆਂ ਖੁਸ਼ੀਆਂ
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Embed widget