MLA Narinder Pal Sawna Raid | ਵਿਧਾਇਕ ਨੇ ਮਾਰਿਆ ਨਗਰ ਕੌਂਸਲ ਦਫ਼ਤਰ 'ਚ ਛਾਪਾ,ਵੇਖੋ ਕਿਉਂ ਭੜਕੇ ?
MLA Narinder Pal Sawna Raid | ਵਿਧਾਇਕ ਨੇ ਮਾਰਿਆ ਨਗਰ ਕੌਂਸਲ ਦਫ਼ਤਰ 'ਚ ਛਾਪਾ,ਵੇਖੋ ਕਿਉਂ ਭੜਕੇ ?
ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਵਣਾ ਨੇ ਅੱਜ ਨਗਰ ਕੌਂਸਲ ਦਫ਼ਤਰ ਚ ਅਚਾਨਕ ਛਾਪਾ ਮਾਰਿਆ |
ਇਸ ਦੌਰਾਨ ਸ਼ਹਿਰ ਚ ਬੰਦ ਪਈ ਸੀਵਰੇਜ ਵਿਵਸਥਾ ਦੇ ਚਲਦਿਆਂ ਮਿਲ ਰਹੀਆਂ ਸ਼ਿਕਾਇਤਾਂ ਨੂੰ ਲੈ ਕੇ ਵਿਧਾਇਕ ਸਾਹਬ ਕਰਮਚਾਰੀਆਂ 'ਤੇ ਖ਼ੂਬ ਭੜਕੇ
ਇਸੇ ਦੇ ਨਾਲ ਉਨ੍ਹਾਂ 15-20 ਦਿਨ ਦਾ ਸਮਾਂ ਦਿੰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਸ਼ਹਿਰ ਦਾ ਸੀਵਰੇਜ ਸਿਸਟਮ ਤੇ ਬਾਕੀ ਸਮਸਿਆਵਾਂ ਦਾ ਹੱਲ ਨਾ ਹੋਇਆ
ਤਾਂ ਇਕੱਲੇ ਇਕੱਲੇ ਕਰਮਚਾਰੀ ਤੇ ਅਹਿਕਾਰੀ ਖ਼ਿਲਾਫ਼ ਕਾਰਵਾਈ ਹੋਵੇਗੀ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।