ਪੜਚੋਲ ਕਰੋ

MLA Sheetal Angural ਕਿੰਨੇ ਝੂਠੇ - ਕਿੰਨੇ ਸੱਚੇ ? | Operation Lotus | Sheetal angural vs sheetal angural

MLA Sheetal Angural ਕਿੰਨੇ ਝੂਠੇ - ਕਿੰਨੇ ਸੱਚੇ ? | Operation Lotus | Sheetal angural vs sheetal angural
#Punjab #Politics #Jalandhar #AAP #sheetalangural #abplive
ਇਹ ਨੇ ਜਲੰਧਰ ਵੇਸਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ 
ਜੋ 2 ਵੱਖ ਵੱਖ ਵੀਡੀਓਜ਼ ਚ ਇੱਕ ਗੰਭੀਰ ਮੁੱਦੇ 'ਤੇ ਵੱਖ ਵੱਖ ਬੋਲ ਬੋਲਦੇ ਤੇ ਦਾਅਵੇ ਕਰਦੇ ਨਜ਼ਰ ਆ ਰਹੇ ਹਨ |
ਗੱਲ ਹੋ ਰਹੀ ਹੈ ਮਿਸ਼ਨ ਲੋਟਸ ਦੀ 
ਜਿਸ ਬਾਰੇ 2 oct 2022 ਨੂੰ ਵਿਧਾਇਕ ਸ਼ੀਤਲ ਅੰਗੁਰਲ ਦਾ ਕਹਿਣਾ ਸੀ ਕਿ 
ਆਮ ਆਦਮੀ ਪਾਰਟੀ ਨੇ ਪੰਜਾਬ ਚ ਭਾਜਪਾ ਦੇ ਮਿਸ਼ਨ ਲੋਟਸ ਨੂੰ ਫੇਲ੍ਹ ਕੀਤਾ ਹੈ ਤੇ ਇਸਦੇ ਸਬੂਤ ਖ਼ੁਦ ਆਪ ਵਿਧਾਇਕ ਸ਼ੀਤਲ ਅੰਗੂਰਾਲ ਨੇ ਵਿਜੀਲੈਂਸ ਨੂੰ ਦਿੱਤੇ ਸਨ |
ਲੇਕਿਨ ਅੱਜ 27march 2024 ਨੂੰ ਜਦ ਵਿਧਾਇਕ ਸ਼ੀਤਲ ਅੰਗੁਰਲ ਨੇ ਆਪ ਛੱਡ ਭਾਜਪਾ ਜੁਆਇਨ ਕੀਤੀ ਤਾਂ 
ਪਾਰਟੀ ਦੇ ਨਾਲ ਨਾਲ ਵਿਧਾਇਕ ਸਾਹਿਬ ਦੇ ਬੋਲ ਬਿਆਨ ਤੇ ਦਾਅਵੇ ਵੀ ਬਦਲ ਗਏ 
-------------------
-------------------
ਜੋ ਵਿਧਾਇਕ ਸਾਹਿਬ ਮਿਸ਼ਨ ਲੋਟਸ ਤਹਿਤ ਭਾਜਪਾ ਵਲੋਂ ਵਿਧਾਇਕਾਂ ਦੀ ਖਰੀਦੋ ਫਰੋਖਤ ਦੇ ਸਬੂਤਾਂ ਸਮੇਤ ਇਲਜ਼ਾਮ ਲਗਾ ਰਹੇ ਸਨ
ਉਹ ਅੱਜ ਕਹਿ ਰਹੇ ਹਨ ਕਿ ਮਿਸ਼ਨ ਲੋਟਸ ਤਾਂ ਸੀ ਹੀ ਕੁਝ ਨਹੀਂ - ਮਿਸ਼ਨ ਲੋਟਸ ਆਮ ਆਦਮੀ ਪਾਰਟੀ ਦਾ ਇਕ ਝੂਠ ਸੀ |
ਜਿਸ ਬਾਰੇ ਉਹ ਆਉਣ ਵਾਲੇ ਦਿਨਾਂ ਚ ਵੱਡੇ ਖ਼ੁਲਾਸੇ ਕਰਨਗੇ |
--------------------
------------------------
ਵਿਧਾਇਕ ਸਾਹਿਬ ਨੇ ਪਾਰਟੀ ਕੀ ਬਦਲੀ ਜਨਾਬ ਦੇ ਦਾਅਵੇ ਤੇ ਸਬੂਤ ਹੀ ਬਦਲ ਗਏ |
ਜਲੰਧਰ ਦੇ ਨਾਲ ਨਾਲ ਪੰਜਾਬ ਦੇ ਲੋਕ ਇਹ ਸੋਚਣ ਨੂੰ ਮਜਬੂਰ ਨੇ ਕਿ ਵਿਧਾਇਕ ਸਾਹਿਬ 2 ਸਾਲ ਪਹਿਲਾਂ ਝੂਠ ਬੋਲ ਰਹੇ ਸੀ 
ਜਾਣ ਅੱਜ ਝੂਠ ਬੋਲ ਰਹੇ ਨੇ ?
-----------------------
---------------------
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦਲ ਬਦਲੀਆਂ ਤਾਂ ਸੁਭਾਵਿਕ ਨੇ ਅਜਿਹੇ ਚ ਸਵਾਲ ਉੱਠਦਾ ਹੈ 
ਕਿ ਲੋਕ ਦਲ ਬਦਲੂਆਂ ਤੇ ਉਨ੍ਹਾਂ ਦੇ ਬਦਲੇ ਬੋਲਾਂ 'ਤੇ ਯਕੀਨ ਕਰਨਗੇ ਜਾਂ ਨਹੀਂ ?
ਕੀ ਦਲ ਬਦਲੂਆਂ ਦੀ ਰਾਜਨੀਤੀ 'ਤੇ ਜਨਤਾ ਯਕੀਨ ਨਾਲ ਮੋਹਰ ਲਗਾਵੇਗੀ ਜਾਂ ਫ਼ਿਰ ਸੱਤਾ ਤੋਂ ਬਾਹਰ ਦਾ ਰਸਤਾ ਵਿਖਾਵੇਗੀ |
ਲੋਕ ਸਭਾ ਚੋਣਾਂ ਤੋਂ ਪਹਿਲਾਂ ਰੰਗ ਬਦਲਦੀ ਇਸ ਰਾਜਨੀਤੀ ਨੇ ਸਿਆਸੀ ਗਲਿਆਰਿਆਂ 'ਚ ਤਿਆਰ ਹੋ ਰਹੀ ਪਿਕਚਰ ਦਾ ਟਰੇਲਰ ਵਿਖਾ ਦਿੱਤਾ ਹੈ 
ਚੋਣਾਂ ਤੱਕ ਪਿਕਚਰ ਕਿੰਨੀ ਦਿਲਚਸਪ ਤੇ ਹਿੱਟ ਹੋਵੇਗੀ - ਇਹ ਸਸਪੈਂਸ ਬਾਕੀ ਹੈ | ਵੇਖਣਾ ਹੋਵੇਗਾ ਸਿਆਸਤ ਦੀ ਇਹ ਫ਼ਿਲਮ ਲੋਕਾਂ ਨੂੰ ਕਿੰਨੀ ਕੁ ਪਸੰਦ ਆਉਂਦੀ ਹੈ 
ਤੇ ਕਿਸ ਪਾਰਟੀ ਦੀ ਰਾਜਨੀਤਿਕ ਫ਼ਿਲਮ ਲੋਕਾਂ ਦੇ PVR ਚ ਹਿੱਟ ਹੁੰਦੀ ਹੈ ?
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha


Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget