ਪੜਚੋਲ ਕਰੋ

ਆਸਟ੍ਰੇਲੀਆ ਦੇ ਮਿਊਜ਼ੀਅਮ 'ਚ ਲੱਗੇਗਾ 1984 ਵੇਲੇ ਖੰਡਿਤ ਹੋਏ ਸ੍ਰੀ ਅਕਾਲ ਤਖਤ ਸਾਹਿਬ ਦਾ ਮਾਡਲ

ਅੰਮ੍ਰਿਤਸਰ ਦੇ ਰਹਿਣ ਵਾਲੇ ਪੇਪਰ ਆਰਟਿਸਟ ਗੁਰਪ੍ਰੀਤ ਸਿੰਘ (Gurpreet Singh) ਵੱਲੋਂ  ਕਿਹਾ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਜੂਨ 1984 ਦੇ ਘੱਲੂਘਾਰੇ (1984 operation blue star) ਵਾਪਰਨ ਤੋਂ ਪਹਿਲਾਂ ਜੋ ਸ੍ਰੀ ਅਕਾਲ ਤਖਤ ਸਾਹਿਬ ਜੀ (sri akal takht sahib) ਦਿੱਖ ਹੋਇਆ ਕਰਦੀ ਸੀ ਉਸ ਦਾ ਡਿਟੇਲ ਮਾਡਲ ਤੇ ਜੂਨ 1984 ਦੇ ਘੱਲੂਘਾਰੇ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਜੀ ਦਾ ਮਾਡਲ ਦੋਨੋਂ ਮਾਡਲ ਇਕੱਠੇ ਆਸਟ੍ਰੇਲੀਆ (Australia) ਦੇ ਮਿਊਜ਼ਅਮ ਦੇ ਵਿੱਚ ਸੁਸ਼ੋਭਿਤ ਕਰਨ ਦੇ ਲਈ ਤਿਆਰ ਕੀਤੇ ਗਏ ਹਨ। 

ਕਿਸ ਮਕਸਦ ਨਾਲ ਬਣਾਇਆ ਗਿਆ ਘੱਲੂਘਾਰੇ ਦਾ ਇਹ ਮਾਡਲ

ਗੁਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਮਾਡਲ, ਸੋਲਿਡ ਵੁੱਡ ਫਾਈਬਰ ਤੇ ਤੇ ਹੋਰ ਅਨੇਕਾਂ ਫੋਲਡਰ ਕੈਮੀਕਲ ਮਟੀਰੀਅਲ ਦੀ ਵਰਤੋਂ ਕਰਕੇ ਬਣਾਏ ਗਏ ਹਨ। ਗੁਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਮਾਡਲ ਬਣਾਉਣ ਦਾ ਮੁੱਖ ਉਦੇਸ਼ ਹੈ ਕਿ ਦੁਨੀਆ ਨੂੰ ਦੱਸਿਆ ਜਾਵੇ ਸਿੱਖ ਪੰਥ ਨਾਲ ਜੋ ਨਾ-ਇਨਸਾਫ਼ੀ ਹੋਈ ਹੈ ਉਸ ਦਾ ਉਨ੍ਹਾਂ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ ਹੈ। ਇਸ ਵਿੱਚ ਦੱਸਿਆ ਗਿਆ ਹੈ ਕਿ  ਕਿਸ ਤਰ੍ਹਾਂ ਸਾਡੇ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਇਮਾਰਤ ਨੂੰ ਢਹਿ ਢੇਰੀ ਕਰ ਦਿੱਤਾ ਗਿਆ ਸੀ। ਇਸ ਮੌਕੇ ਤੋਪਾਂ, ਟੈਂਕਾਂ ਨਾਲ ਹਮਲਾ ਕਰਕੇ ਸਿੰਘ, ਸਿੰਘਣੀਆਂ, ਬੱਚਿਆਂ ਤੇ ਬਜ਼ੁਰਗਾਂ ਨੂੰ ਸ਼ਹੀਦ ਕਰ ਦਿੱਤਾ ਗਿਆ।

ਵੀਡੀਓਜ਼ ਪੰਜਾਬ

ਮੁਰਤੀ ਵਿਸਰਜਨ ਕਰਨ ਗਏ 4 ਨੋਜਵਾਨ ਬਿਆਸ ਦਰਿਆ 'ਚ ਡੁੱਬੇ

ਸ਼ਾਟ ਵੀਡੀਓ ਪੰਜਾਬ

View More
Advertisement

ਟਾਪ ਹੈਡਲਾਈਨ

Haryana Election: ਹਰਿਆਣਾ ਚੋਣਾਂ 'ਚ ਆਮ ਆਦਮੀ ਪਾਰਟੀ ਨੇ ਕੀਤਾ ਇੱਕ ਹੋਰ ਵੱਡਾ ਵਾਅਦਾ, ਪੰਜਾਬ 'ਚ ਵੀ ਹੋ ਚੁੱਕਿਆ ਫੈਸਲਾ ਲਾਗੂ 

ਯੂਪੀ ਸਰਕਾਰ ਨਿਲਾਮ ਕਰੇਗੀ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦੀ ਜ਼ਮੀਨ

Vidhan Sabha Session: ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ ਸ਼ੁਰੂ, ਇਹਨਾ ਮੁੱਦਿਆਂ 'ਤੇ ਹੋਵੇਗੀ ਚਰਚਾ, ਆਹ ਬਿੱਲ ਪੇਸ਼ ਕਰੇਗੀ ਸਰਕਾਰ

Personal Loan ਲੈਣ ਵੇਲੇ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਨਹੀਂ ਤਾਂ ਹੋ ਸਕਦਾ ਵੱਡਾ ਨੁਕਸਾਨ
Personal Loan ਲੈਣ ਵੇਲੇ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਨਹੀਂ ਤਾਂ ਹੋ ਸਕਦਾ ਵੱਡਾ ਨੁਕਸਾਨ
Advertisement
Advertisement
ABP Premium
Advertisement

ਵੀਡੀਓਜ਼

ਮੁਰਤੀ ਵਿਸਰਜਨ ਕਰਨ ਗਏ 4 ਨੋਜਵਾਨ ਬਿਆਸ ਦਰਿਆ 'ਚ ਡੁੱਬੇSGPC ਸਿਰਫ ਬਾਦਲ ਪਰਿਵਾਰ ਦੀ ਹੋਕੇ ਰਹਿ ਗਈ ! - ਹਰਜੀਤ ਗਰੇਵਾਲਮੇਲੇ 'ਚ ਮੱਥਾ ਟੇਕਣ ਗਈ ਬਜੁਰਗ ਔਰਤ ਦੀ ਕਰੰਟ ਲੱਗਣ ਨਾਲ ਮੌਤChandigarh 'ਚ ਘਰ ਦੇ ਬਾਹਰ ਬਦਮਾਸ਼ਾਂ ਨੇ ਚਲਾਈਆਂ ਤਾਬੜ ਤੌੜ ਗੋਲੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election: ਹਰਿਆਣਾ ਚੋਣਾਂ 'ਚ ਆਮ ਆਦਮੀ ਪਾਰਟੀ ਨੇ ਕੀਤਾ ਇੱਕ ਹੋਰ ਵੱਡਾ ਵਾਅਦਾ, ਪੰਜਾਬ 'ਚ ਵੀ ਹੋ ਚੁੱਕਿਆ ਫੈਸਲਾ ਲਾਗੂ 
Haryana Election: ਹਰਿਆਣਾ ਚੋਣਾਂ 'ਚ ਆਮ ਆਦਮੀ ਪਾਰਟੀ ਨੇ ਕੀਤਾ ਇੱਕ ਹੋਰ ਵੱਡਾ ਵਾਅਦਾ, ਪੰਜਾਬ 'ਚ ਵੀ ਹੋ ਚੁੱਕਿਆ ਫੈਸਲਾ ਲਾਗੂ 
ਯੂਪੀ ਸਰਕਾਰ ਨਿਲਾਮ ਕਰੇਗੀ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦੀ ਜ਼ਮੀਨ
ਯੂਪੀ ਸਰਕਾਰ ਨਿਲਾਮ ਕਰੇਗੀ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦੀ ਜ਼ਮੀਨ
Vidhan Sabha Session: ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ ਸ਼ੁਰੂ, ਇਹਨਾ ਮੁੱਦਿਆਂ 'ਤੇ ਹੋਵੇਗੀ ਚਰਚਾ, ਆਹ ਬਿੱਲ ਪੇਸ਼ ਕਰੇਗੀ ਸਰਕਾਰ
Vidhan Sabha Session: ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ ਸ਼ੁਰੂ, ਇਹਨਾ ਮੁੱਦਿਆਂ 'ਤੇ ਹੋਵੇਗੀ ਚਰਚਾ, ਆਹ ਬਿੱਲ ਪੇਸ਼ ਕਰੇਗੀ ਸਰਕਾਰ
Personal Loan ਲੈਣ ਵੇਲੇ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਨਹੀਂ ਤਾਂ ਹੋ ਸਕਦਾ ਵੱਡਾ ਨੁਕਸਾਨ
Personal Loan ਲੈਣ ਵੇਲੇ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਨਹੀਂ ਤਾਂ ਹੋ ਸਕਦਾ ਵੱਡਾ ਨੁਕਸਾਨ
Crime News: ਬੱਸ ਅੱਡੇ 'ਤੇ ਔਰਤਾਂ ਦੇ ਕੱਪੜੇ ਫਾੜਨ ਤੇ ਕੁੱਟਮਾਰ ਕਰਨ ਵਾਲੇ ਪੰਜਾਬ ਰੋਡਵੇਜ਼ ਦੇ 2 ਸਬ-ਇੰਸਪੈਕਟਰ ਖਿਲਾਫ਼ ਕੇਸ ਦਰਜ, ਆਹ ਸੀ ਪੂਰਾ ਮਾਮਲਾ

I Phone ਜਿੱਤਣ ਲਈ ਮੁੰਡੇ-ਕੁੜੀਆਂ ਨੇ Club 'ਚ ਟੱਪੀਆਂ ਸਾਰੀਆਂ ਹੱਦਾਂ, ਸਾਰੇ ਕੱਪੜੇ ਉਤਾਰ ਕੇ ਕੀਤਾ Dance, ਫਿਰ ਜੋ ਹੋਇਆ...

Weather News: ਪੰਜਾਬ ਅਤੇ ਚੰਡੀਗੜ੍ਹ 'ਚ ਪਵੇਗਾ ਜ਼ੋਰਦਾਰ ਮੀਂਹ, ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ

Kisan Andolan Update: ਅੱਜ ਖੁੱਲ੍ਹ ਸਕਦਾ ਸ਼ੰਭੂ ਬਾਰਡਰ! ਸੁਪਰੀਮ ਕੋਰਟ 'ਚ ਹੋਣ ਜਾ ਰਹੀ ਅਹਿਮ ਸੁਣਵਾਈ 

Embed widget