Breaking- ਕੇਂਦਰ ਨੇ ਮੁੜ ਕਿਸਾਨਾਂ ਨੂੰ ਮੀਟਿੰਗ ਲਈ ਦਿੱਲੀ ਬੁਲਾਇਆ
ਏਬੀਪੀ ਸਾਂਝਾ
Updated at:
01 Jan 1970 05:30 AM (IST)
Download ABP Live App and Watch All Latest Videos
View In App
ਖੇਤੀ ਕਾਨੂੰਨ ਖਿਲਾਫ਼ ਪੰਜਾਬ 'ਚ ਰੋਸ ਵਧਦਾ ਜਾ ਰਿਹਾ ਹੈ। ਜਿਸ ਨੂੰ ਵੇਖਦੇ ਹੋਏ ਕੇਂਦਰ ਸਰਕਾਰ ਨੇ ਮੁੜ ਕਿਸਾਨਾਂ ਨੂੰ ਮੀਟਿੰਗ ਦਾ ਸੱਦਾ ਦਿੱਤਾ।
ਖੇਤੀਬਾੜੀ ਸੇਕਟਰੀ ਨੇ 14 ਅਕਤੂਬਰ ਨੂੰ ਸਵੇਰੇ 11:30 ਵਜੇ ਮੀਟਿੰਗ ਲਈ ਕਿਸਾਨਾਂ ਨੂੰ ਬੁਲਾਇਆ ਹੈ। ਇਸ ਤੋਂ ਪਹਿਲਾਂ ਵੀ ਸਰਕਾਰ ਨੇ
ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਹੈ ਪਰ ਕਿਸਾਨਾਂ ਵੱਲੋਂ ਇਸ ਨੂੰ ਨਾਮਨਜ਼ੂਰ ਕਰ ਦਿੱਤਾ ਗਿਆ ਸੀ।
ਖੇਤੀਬਾੜੀ ਸੇਕਟਰੀ ਨੇ 14 ਅਕਤੂਬਰ ਨੂੰ ਸਵੇਰੇ 11:30 ਵਜੇ ਮੀਟਿੰਗ ਲਈ ਕਿਸਾਨਾਂ ਨੂੰ ਬੁਲਾਇਆ ਹੈ। ਇਸ ਤੋਂ ਪਹਿਲਾਂ ਵੀ ਸਰਕਾਰ ਨੇ
ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਹੈ ਪਰ ਕਿਸਾਨਾਂ ਵੱਲੋਂ ਇਸ ਨੂੰ ਨਾਮਨਜ਼ੂਰ ਕਰ ਦਿੱਤਾ ਗਿਆ ਸੀ।