ਪੜਚੋਲ ਕਰੋ

Mohali Cylinder Blast | ਕੇਟਰਿੰਗ ਦੇ ਗੋਦਾਮ 'ਚ ਫਟਿਆ ਸਿਲੰਡਰ,1 ਬੰਦੇ ਤੇ ਛੱਤ ਦੇ ਉੱਡੇ ਪਰਖੱਚੇ

#Mohali #Cylinderblast #accident #abplive

ਮੁਹਾਲੀ ਦੇ ਪਿੰਡ ਤੀੜਾ ਚ ਭਿਆਨਕ ਹਾਦਸਾ ਵਾਪਰਿਆ ਹੈ
ਪਿੰਡ ਤੀੜਾ 'ਚ ਕੈਟਰਿੰਗ ਦੇ ਗੋਦਾਮ 'ਚ ਸਿਲੰਡਰ ਫਟ ਗਿਆ। ਸਿਲੰਡਰ ਫਟਣ ਕਾਰਨ ਗੋਦਾਮ ਦੀ ਛੱਤ ਡਿੱਗ ਗਈ। ਇਸ ਹਾਦਸੇ 'ਚ ਕੁੱਲ ਤਿੰਨ ਲੋਕ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਮੋਹਾਲੀ ਦੇ ਹਸਪਤਾਲ ਭੇਜ ਦਿੱਤਾ ਗਿਆ ਹੈ। ਜਿਥੇ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹ ਕੇਟਰਿੰਗ ਵੇਅਰਹਾਊਸ ਚੰਡੀਗੜ੍ਹ ਦੇ ਕਿਸੇ ਸ਼ਖਸ ਦਾ ਦੱਸਿਆ ਜਾ ਰਿਹਾ ਹੈ।
ਪੁਲਿਸ ਦੀ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਗੋਦਾਮ ਦੇ ਅੰਦਰ ਮੌਜੂਦ ਲੋਕ ਇੱਕ ਵੱਡੇ ਸਿਲੰਡਰ ਤੋਂ ਛੋਟੇ ਸਿਲੰਡਰ ਵਿੱਚ ਗੈਸ ਭਰ ਰਹੇ ਸਨ। ਇਸ ਦੌਰਾਨ ਸਿਲੰਡਰ ਫਟ ਗਿਆ। ਗੁਦਾਮ ਦੇ ਅੰਦਰ ਕਈ ਹੋਰ ਸਿਲੰਡਰ ਰੱਖੇ ਹੋਏ ਸਨ। ਹਾਲਾਂਕਿ ਉਨ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ। 
Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਬਾਦਲ ਤੇ CM ਮਾਨ ਰਲੇ ਹੋਏ? ਇਕ ਦੂਜੇ ਦਾ ਦੇ ਰਹੇ ਸਾਥ
ਸਾਰਿਆਂ ਨੂੰ ਵੜਿੰਗ ਟਾਰਗੇਟ ਦਿਖਦਾ, ਆਪ ਪ੍ਰਦਰਸ਼ਨ ‘ਚ ਲੁਕਦੇ ਫਿਰਦੇ ਸੀ
ਬਿੱਟੂ ‘ਤੇ ਭੜਕੇ ਵੜਿੰਗ, CBI ਜਾਂਚ ਕਰਵਾ ਲਓ, ਮੈਂ ਕਦੇ ਨਾ ਨਹੀਂ ਕੀਤੀ
ਵੱਡਾ ਧਮਾਕਾ! ਮਾਨ–ਵੜਿੰਗ ‘ਚ ਸੈਟਿੰਗ? CBI ਜਾਂਚ ਦੀ ਮੰਗ ਨਾਲ ਸਿਆਸਤ ‘ਚ ਤੂਫ਼ਾਨ
CM ਮਾਨ ‘ਤੇ FIX MATCH ਦੇ ਦੋਸ਼! ਪਠਾਣਮਾਜਰਾ ਨਾਲ ਧਿਆਨ ਭਟਕਾਉਣ ਦੀ ਸਾਜ਼ਿਸ਼?

ਟਾਪ ਹੈਡਲਾਈਨ

US-Iran War: ਕੁਵੈਤ 'ਚ ਮਾਰਿਆ ਗਿਆ ਇੱਕ ਹੋਰ ਭਾਰਤੀ, ਧੂੰਆਂ-ਧੂੰਆਂ ਹੋਇਆ ਕੁਵੈਤ ਦਾ ਪਾਵਰ ਪਲਾਂਟ

ਭੁੱਲਰ ਦਾ ਫੋਨ ਬਰਾਮਦ ਨਹੀਂ ਕਰ ਸਕੀ ਪੰਜਾਬ ਪੁਲਿਸ, ਨਹੀਂ ਮਿਲਿਆ ਦਫਤਰ ਦਾ DVR; ਸੁਖਦੇਵ ਅਤੇ ਦਿਲਬਾਗ ਵੀ ਨਹੀਂ ਹੋਏ ਗ੍ਰਿਫਤਾਰ

ਵੱਡੀ ਖ਼ਬਰ! ਦਿਨਦਿਹਾੜੇ ਕਾਂਗਰਸ ਆਗੂ ਦਾ ਕਤਲ; ਮੱਚਿਆ ਹੜਕੰਪ

ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਤਾਪਮਾਨ 'ਚ ਆਈ ਗਿਰਾਵਟ; ਇਨ੍ਹਾਂ ਜ਼ਿਲ੍ਹਿਆਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

1 April ਤੋਂ ਲਾਗੂ ਹੋਣਗੇ RBI ਲਈ Digital Payments ਦੇ ਨਵੇਂ ਨਿਯਮ, ਜਾਣੋ ਕੀ ਕੁਝ ਬਦਲੇਗਾ?
1 April ਤੋਂ ਲਾਗੂ ਹੋਣਗੇ RBI ਲਈ Digital Payments ਦੇ ਨਵੇਂ ਨਿਯਮ, ਜਾਣੋ ਕੀ ਕੁਝ ਬਦਲੇਗਾ?
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਤਾਪਮਾਨ 'ਚ ਆਈ ਗਿਰਾਵਟ; ਇਨ੍ਹਾਂ ਜ਼ਿਲ੍ਹਿਆਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਤਾਪਮਾਨ 'ਚ ਆਈ ਗਿਰਾਵਟ; ਇਨ੍ਹਾਂ ਜ਼ਿਲ੍ਹਿਆਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ
ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ ਮਿੱਟੀ ਦਾ ਤੇਲ, ਕੇਂਦਰੀ ਮੰਤਰੀ ਦਾ ਵੱਡਾ ਐਲਾਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਮਾਰਚ 2026

Halwara Airport ਤੋਂ ਉਡਾਣਾਂ ਦੀ ਬੁਕਿੰਗ ਅਪ੍ਰੈਲ ’ਚ ਹੋਵੇਗੀ ਸ਼ੁਰੂ ਅਤੇ ਮਈ 'ਚ ਪਹਿਲੀ ਉਡਾਣ ਸੰਭਵ , ਰਵਨੀਤ ਸਿੰਘ ਬਿੱਟੂ ਨੇ ਕੀਤਾ ਐਲਾਨ 

Embed widget