ਪੜਚੋਲ ਕਰੋ
Mohali Police ਨੇ ਵੱਖ-ਵੱਖ ਮਾਮਲਿਆਂ 'ਚ 15 ਪਿਸਟਲ ਬਰਾਮਦ
ਮੁਹਾਲੀ ਪੁਲਿਸ ਨੂੰ ਇਕ ਹੋਰ ਕਾਮਯਾਬੀ ਹਾਸਲ ਹੋਈ ਹੈ।ਐਸ.ਏ.ਐਸ ਨਗਰ ਪੁਲਿਸ ਨੇ ਮਾੜੇ ਅਨਸਰਾਂ ਵਿਰੁਧ ਚਲਾਈ ਮੁਹਿੰਮ ਤਹਿਤ ਖਰੜ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਗੈਂਗ ਦੇ ਗੁਰਗੇ ਮਨਪ੍ਰੀਤ ਸਿੰਘ ਉਰਫ ਭੀਮਾ ਪੁੱਤਰ ਲਾਲ ਚੰਦ ਵਾਸੀ ਨੂੰ 11 ਪਿਸਟਲ ਅਤੇ ਇੱਕ BMW ਕਾਰ ਦੇ ਨਾਲ ਗ੍ਰਿਫ਼ਤਾਰ ਕੀਤਾ ਹੈ।
ਹੋਰ ਵੇਖੋ

















