ਪੜਚੋਲ ਕਰੋ
ਮੁਹਾਲੀ 'ਚ PSEB ਦੇ ਦਫਤਰ ਬਾਹਰ ਅੱਕੇ ਪਏ ਅਧਿਆਪਕਾਂ ਨੇ ਕਿਹਾ ਯਾਂ ਮਰਾਂਗੇ ਯਾਂ ਨੋਕਰੀ ਲੈ ਕੇ ਜਾਵਾਂਗੇ
ਕੱਚੇ ਅਧਿਆਪਕਾਂ ਨੇ ਸਿੱਖਿਆ ਬੋਰਡ ਦੇ ਦਫ਼ਤਰ ਨੂੰ ਪਾਇਆ ਘੇਰਾ
ਅਧਿਆਪਕ ਮੁਹਾਲੀ 'ਚ ਸਿੱਖਿਆ ਬੋਰਡ ਦੀ ਇਮਾਰਤ 'ਤੇ ਚੜ੍ਹੇ
ਪੱਕੇ ਕਰਨ ਤੇ ਤਨਖ਼ਾਹ ਵਧਾਉਣ ਦੀ ਕਰ ਰਹੇ ਮੰਗ
ਸਰਕਾਰ ‘ਤੇ ਵਾਅਦਾ ਵਫਾ ਨਾ ਕਰਨ ਦਾ ਲਾਇਆ ਇਲਜ਼ਾਮ
ਸਿੱਖਿਆ ਸਕੱਤਰ ਨੂੰ ਕੱਚੇ ਅਧਿਆਪਕਾਂ ਨੇ ਦਿੱਤੀ ਚਿਤਾਵਨੀ
ਮੰਗਾਂ ਨਾ ਮੰਨੇ ਜਾਣ ਦੀ ਸੂਰਤ 'ਚ ਜਾਨ ਦੇਣ ਦੀ ਦਿੱਤੀ ਚਿਤਾਵਨੀ
Tags :
Teacher Protestਪੰਜਾਬ
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!
ਹੋਰ ਵੇਖੋ
















