ਪੜਚੋਲ ਕਰੋ
Advertisement
ਰਾਹੁਲ ਗਾਂਧੀ ਦੇ ਸਵਾਗਤ ਲਈ ਤਿਆਰ ਮੁਹੰਮਦ ਸਦੀਕ, ਦੱਸਿਆ ਰੈਲੀ ਦਾ ਕਾਰਨ
ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਅੱਜ ਤਿੰਨ ਰੋਜ਼ਾ ਪੰਜਾਬ ਦੌਰੇ ’ਤੇ ਆ ਰਹੇ ਹਨ। ਉਹ ਖੇਤੀ ਕਾਨੂੰਨਾਂ ਖ਼ਿਲਾਫ਼ ਰੈਲੀਆਂ ਤੇ ਟਰੈਕਟਰ ਮਾਰਚ ਕਰਨਗੇ। ਰਾਹੁਲ ਗਾਂਧੀ ਅੱਜ ਮੋਗਾ ਜ਼ਿਲ੍ਹੇ ਦੇ ਕਸਬਾ ਬੱਧਨੀ ਕਲਾਂ ਵਿੱਚ ਟਰੈਕਟਰ ਰੈਲੀ ਦਾ ਆਗਾਜ਼ ਕਰਨਗੇ।ਇਸ ਰੈਲੀ 'ਚ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਵੀ ਸ਼ਾਮਲ ਹੋਣਗੇ। ਨਵਜੋਤ ਸਿੱਧੂ ਦੇ ਨਾਲ ਹੀ ਇਸ ਰੈਲੀ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੀ ਹਾਜ਼ਰ ਰਹਿਣ ਦੀ ਉਮੀਦ ਹੈ। ਸਿੱਧੂ ਕਾਫੀ ਸਮਾਂ ਸ਼ਾਂਤ ਰਹਿਣ ਮਗਰੋਂ ਅੱਜ ਕਾਂਗਰਸ ਵਿੱਚ ਸਰਗਰਮ ਪਾਰੀ ਦੀ ਸ਼ੁਰੂਆਤ ਕਰਨ ਜਾ ਰਹੇ ਹਨ।
ਪੰਜਾਬ
Weather Update | ਮੋਸਮ ਦਾ ਕਹਿਰ, ਘਰੋਂ ਨਿੱਕਲੇ ਤਾਂ ਸੜਕਾਂ 'ਤੇ ਹੋ ਸਕਦਾ ਹੈ...
ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ ਕੈਬਿਨਟ ਮੰਤਰੀ ਨੇ ਕੀਤਾ ਐਲਾਨ!
ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨ
Khanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇ
Shambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਸਿਹਤ
ਟ੍ਰੈਂਡਿੰਗ ਟੌਪਿਕ
Advertisement