Bharat Jodo Yatra । ਮੁਹੰਮਦ ਸਦੀਕ ਨੇ 'ਭਾਰਤ ਜੋੜੋ ਯਾਤਰਾ' ਨੂੰ ਲੈ ਕਹੀ ਵੱਡੀ ਗੱਲ

Continues below advertisement

Punjab News: ‘ਭਾਰਤ ਜੋੜੋ ਯਾਤਰਾ’ ਵਿੱਚ ਸਭ ਤੋਂ ਵੱਧ ਚਰਚਾ ਰਾਹੁਲ ਗਾਂਧੀ ਦੀ ਹੋ ਰਹੀ ਹੈ। ਹੁਣ ਤੱਕ ਸਵਾਲ ਸੀ ਕਿ ਰਾਹੁਲ ਗਾਂਧੀ ਕੜਾਕੇ ਦੀ ਠੰਢ ਵਿੱਚ ਵੀ ਟੀ-ਸ਼ਰਟ ਨਾਲ ਹੀ ਕਿਵੇਂ ਗੁਜਾਰਾ ਕਰ ਰਹੇ ਹਨ। ਹੁਣ ਪੰਜਾਬ ਵਿੱਚ ਪਹੁੰਚ ਰਾਹੁਲ ਗਾਂਧੀ 2-3 ਡਿਗਰੀ ਪਾਰੇ ਵਿੱਚ ਵੀ ਨੰਗੇ ਪੈਰੀਂ ਤੁਰਦੇ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ ਉੱਪਰ ਚਰਚਾ ਹੈ ਕਿ ਆਖਰ ਰਾਹੁਲ ਨੂੰ ਠੰਢ ਕਿਉਂ ਨਹੀਂ ਲੱਗਦੀ। 

Continues below advertisement

JOIN US ON

Telegram