Moosewala Murder Case | Lawrence Bishnoi-Jaggu Bhagwanpuria ਸਮੇਤ ਸਾਰੇ 27 ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ

Continues below advertisement

Moosewala Murder Case | Lawrence Bishnoi-Jaggu Bhagwanpuria ਸਮੇਤ ਸਾਰੇ 27 ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ 
#Mansa #Sidhumoosewala #Justice #Balkaursingh #Lawrencebishnoi #jaggubhagwanpuria #abplive 
ਸਿੱਧੂ ਮੂਸੇਵਾਲਾ ਕਤਲ ਕੇਸ 'ਚ ਅਦਾਲਤ ਦਾ ਵੱਡਾ ਫ਼ੈਸਲਾ
ਸਾਰੇ ਮੁਲਜ਼ਮਾਂ ਖਿਲਾਫ ਦੋਸ਼ ਤੈਅ
20 ਮਈ ਤੋਂ ਕੇਸ ਦੀ ਰੈਗੂਲਰ ਸੁਣਵਾਈ ਹੋਵੇਗੀ
27 ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਮਾਨਸਾ ਅਦਾਲਤ ਨੇ ਅੱਜ ਵੱਡਾ ਫੈਸਲਾ ਲਿਆ ਹੈ
ਅਦਾਲਤ ਨੇ ਲਾਰੇਂਸ ਬਿਸ਼ਨੋਈ ਜੱਗੂ ਭਗਵਾਨਪੁਰੀਆ ਸਮੇਤ ਸਾਰੇ 27 ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕਰ ਦਿੱਤੇ ਹਨ।
ਇੰਨਾ ਹੀ ਨਹੀਂ ਸੈਸ਼ਨ ਕੋਰਟ ਨੇ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨ ਪੁਰੀਆ ਦੀ ਉਸ ਅਰਜ਼ੀ
 ਨੂੰ ਵੀ ਰੱਦ ਕਰ ਦਿੱਤਾ ਹੈ, ਜਿਸ ਵਿਚ ਉਨ੍ਹਾਂ ਨੇ ਆਪਣੇ ਆਪ ਨੂੰ ਬੇਕਸੂਰ ਦੱਸਿਆ ਸੀ,
ਹੁਣ 20 ਮਈ ਤੋਂ ਇਸ ਕੇਸ ਦੀ ਰੈਗੂਲਰ ਸੁਣਵਾਈ ਹੋਵੇਗੀ।
ਮੀਡੀਆ ਨਾਲ ਗੱਲ ਕਰਦਿਆਂ ਬਲਕੌਰ ਸਿੰਘ ਦੇ ਵਕੀਲ ਸਤਿੰਦਰ ਮਿੱਤਲ ਨੇ ਦਸਿਆ ਕਿ
ਸੁਣਵਾਈ ਦੌਰਾਨ 5-6 ਘੰਟੇ ਤਕ ਦਲੀਲਾਂ ਰੱਖੀਆਂ ਗਈਆਂ।
ਜਿਸ ਤੋਂ ਬਾਅਦ ਅਦਾਲਤ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕੀਤੇ |
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha


Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

Continues below advertisement

JOIN US ON

Telegram