ਪੜਚੋਲ ਕਰੋ
Advertisement
Moosewala ਦੇ ਪਰਿਵਾਰ ਨੇ ਜੈਨੀ ਜੌਹਲ ਦਾ ਕੀਤਾ ਸਮਰਥਨ
Sidhu Moosewala murder case: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਪੇ ਪੰਜਾਬੀ ਗਾਇਕੀ ਜੈਨੀ ਜੌਹਲ ਦੇ ਹੱਕ ਵਿੱਚ ਡਟ ਗਏ ਹਨ। ਮੂਸੇਵਾਲਾ ਦੇ ਮਾਪਿਆਂ ਨੇ ਕਿਹਾ ਹੈ ਕਿ ਪੰਜਾਬੀ ਗਾਇਕਾ ਜੈਨੀ ਜੌਹਲ ਨੇ ਆਪਣੇ ਗੀਤ ਵਿੱਚ ਸੱਚ ਬੋਲਿਆ ਹੈ ਤੇ ਇਨਸਾਫ਼ ਦੀ ਮੰਗ ਕੀਤੀ ਹੈ। ਅੱਜ ਉਸ ਖ਼ਿਲਾਫ਼ ਕੇਸ ਦਰਜ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਉਸ ਲੜਕੀ ਨੂੰ ਕੋਈ ਨੁਕਸਾਨ ਪਹੁੰਚਦਾ ਹੈ ਤਾਂ ਉਸ ਲਈ ਅਸੀਂ ਸਾਰੇ ਜ਼ਿੰਮੇਵਾਰ ਹੋਵਾਂਗੇ ਕਿਉਂਕਿ ਸਾਡੇ ਵਿੱਚ ਸੱਚ ਬੋਲਣ ਦੀ ਹਿੰਮਤ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਾਡੇ ਤੋਂ 20 ਦਿਨ ਦਾ ਸਮਾਂ ਮੰਗਿਆ ਸੀ ਪਰ 5 ਮਹੀਨੇ ਹੋ ਗਏ ਹਨ। ਅੱਜ ਤੱਕ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਣ ਲਈ ਸਰਕਾਰ ਪੁਲਿਸ ਨੂੰ ਸ਼ਕਤੀ ਦੇਵੇ।
ਪੰਜਾਬ
ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟ
ਹੋਰ ਵੇਖੋ
Advertisement
ਟਾਪ ਹੈਡਲਾਈਨ
ਕਾਰੋਬਾਰ
ਵਿਸ਼ਵ
ਪੰਜਾਬ
ਅੰਮ੍ਰਿਤਸਰ
Advertisement
Advertisement
ਟ੍ਰੈਂਡਿੰਗ ਟੌਪਿਕ
Advertisement