ਪੜਚੋਲ ਕਰੋ
Advertisement
Junior Sidhu Moosewala | 'ਕਿਹੜਾ ਡਰ ਜਾਂ ਮਜਬੂਰੀ ਜੋ ਸਰਕਾਰ ਨਵ-ਜਨਮੇਂ ਬੱਚੇ ਦੀ ਖ਼ੁਸ਼ੀ ਵਿੱਚ ਵਿਘਨ ਪਾ ਰਹੀ?'
Junior Sidhu Moosewala | 'ਕਿਹੜਾ ਡਰ ਜਾਂ ਮਜਬੂਰੀ ਜੋ ਸਰਕਾਰ ਨਵ-ਜਨਮੇਂ ਬੱਚੇ ਦੀ ਖ਼ੁਸ਼ੀ ਵਿੱਚ ਵਿਘਨ ਪਾ ਰਹੀ?'
#moosewala #sidhumoosewala #Balkaursingh #Charankaur #parents #sidhumape #moosewalabrother #CMMann #BhagwantMann #Rajawarring #Partapbajwa #abpsanjha #abplive
ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਸਰਕਾਰ ਨੂੰ ਸੰਦੇਸ਼ ਦਿੱਤਾ ਹੈ। ਸਿੱਧੂ ਮੁਸੇਵਾਲਾ ਦੇ ਪਿਤਾ ਬਲਕੋਰ ਸਿੰਘ ਨੇ ਆਪਣੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਦੁੱਖ ਸਾਂਝਾ ਕੀਤਾ ਹੈ।ਬਲਕੌਰ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਸਾਨੂੰ ਵਾਰ-ਵਾਰ ਪਰੇਸ਼ਾਨ ਕਰ ਰਿਹਾ ਹੈ ਕਿ ਸਾਡੇ ਘਰ ਜਿਹੜੇ ਪੁੱਤ ਨੇ ਜਨਮ ਲਿਆ ਹੈ, ਉਸਦੇ ਆਈਵੀਐਫ ਤਕਨੀਕ ਰਾਹੀਂ ਹੋਏ ਇਲਾਜ ਦੇ ਦਸਤਾਵੇਜ਼ ਦਿਖਾਉਣ ਲਈ ਕਹਿ ਰਿਹਾ ਹੈ।
ਪੰਜਾਬ
ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਪਾਲੀਵੁੱਡ
ਪੰਜਾਬ
ਵਿਸ਼ਵ
ਟ੍ਰੈਂਡਿੰਗ ਟੌਪਿਕ
Advertisement