ਪੜਚੋਲ ਕਰੋ

Mosewala Mother Emtional Post |''ਰੱਬ ਤੇਰੇ ਬਾਪੂ ਜੀ ਦੀ ਲੰਬੀ ਉਮਰ ਕਰੇ- ਤੇਰੇ ਦੁਸ਼ਮਣਾਂ ਦੀ ਬਰਬਾਦੀ ਅਪਣੇ ਅੱਖੀਂ ਦੇਖ ਸਕਣ''

Mosewala Mother Emtional Post |''ਰੱਬ ਤੇਰੇ ਬਾਪੂ ਜੀ ਦੀ ਲੰਬੀ ਉਮਰ ਕਰੇ- ਤੇਰੇ ਦੁਸ਼ਮਣਾਂ ਦੀ ਬਰਬਾਦੀ ਅਪਣੇ ਅੱਖੀਂ ਦੇਖ ਸਕਣ''

#Sidhumoosewala #Balkaursingh #Moosajatt #Charankaur #emotionalpost #abplive

Sidhu Moose Wala ਦੇ ਪਿਤਾ ਬਲਕੌਰ ਸਿੰਘ ਦੇ ਜਨਮਦਿਨ 'ਤੇ ਚਰਨ ਕੌਰ ਦੀ ਭਾਵੁਕ ਪੋਸਟ, ਬੋਲੀ- 'ਰੱਬ ਲੰਬੀ ਉਮਰ ਦੇਵੇ ਤਾਂਕਿ ਆਪਣੇ ਦੁਸ਼ਮਣਾਂ ਦੀ...'
ਸਿੱਧੂ ਮੂਸੇਵਾਲਾ ਦੀ ਮੌਤ ਨੂੰ ਮਈ 2024 'ਚ ਦੋ ਸਾਲ ਪੂਰੇ ਹੋਣ ਜਾ ਰਹੇ ਹਨ। ਆਪਣੇ ਮਰਹੂਮ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਮੂਸੇਵਾਲਾ ਦੇ ਮਾਪਿਆਂ ਬਲਕੌਰ ਸਿੰਘ ਤੇ ਚਰਨ ਕੌਰ ਨੇ ਦਿਨ ਰਾਤ ਇੱਕ ਕੀਤਾ ਹੋਇਆ ਹੈ। ਇਸ ਦਰਮਿਆਨ 5 ਜਨਵਰੀ ਨੂੰ ਬਲਕੌਰ ਸਿੰਘ ਦੇ ਜਨਮਦਿਨ 'ਤੇ ਚਰਨ ਕੌਰ ਦੀ ਸੋਸ਼ਲ ਮੀਡੀਆ ਪੋਸਟ ਚਰਚਾ 'ਚ ਬਣੀ ਹੋਈ ਹੈ। 
ਆਪਣੇ ਪਤੀ ਦੇ ਜਨਮਦਿਨ 'ਤੇ ਚਰਨ ਕੌਰ ਨੇ ਬੇਹੱਦ ਭਾਵੁਕ ਪੋਸਟ ਸ਼ੇਅਰ ਕੀਤੀ ਹੈ। ਉਨ੍ਹਾਂ ਸਿੱਧੂ ਮੂਸੇਵਾਲਾ ਦੀ ਪੁਰਾਣੀ ਪੋਸਟ ਦਾ ਸਕ੍ਰੀਨਸ਼ੌਟ ਲੈਕੇ ਸ਼ੇਅਰ ਕੀਤਾ ਹੈ, ਜਿਸ ਵਿੱਚ ਉਸ ਨੇ ਆਪਣੇ ਪਿਤਾ ਨੂੰ ਜਨਮਦਿਨ ਦੀ ਵਧਾਈ ਦਿੱਤੀ ਸੀ। ਮੂਸੇਵਾਲਾ ਨੇ ਲਿਿਖਿਆ ਸੀ, 'ਜਨਮਦਿਨ ਮੁਬਾਰਕ ਫਾਦਰ ਸਾਬ, ਮੇਰੀ ਉਮਰ ਵੀ ਤੁਹਾਨੂੰ ਲੱਗ ਜਾਵੇ।' 

ਮੂਸੇਵਾਲਾ ਦੀ ਇਸੇ ਪੋਸਟ ਨੂੰ ਰੀਸ਼ੇਅਰ ਕਰਦਿਆਂ ਚਰਨ ਕੌਰ ਨੇ ਬੇਹੱਦ ਭਾਵੁਕ ਕੈਪਸ਼ਨ ਲਿਖੀ। 

ਉਨ੍ਹਾਂ ਨੇ ਕਿਹਾ, 
ਸ਼ੁਭ ਜੋ ਤੁਸੀਂ ਕਿਹਾ ਉਹ ਸੱਚ ਹੋਇਆ ਸੱਚੀਓ ਤੁਸੀ ਆਪਣੀ ਉਮਰ ਅਪਣੇ ਬਾਪੂ ਜੀ ਨੂੰ ਲਾਗੇ ਸਾਨੂੰ ਨੀ ਚਾਹੀਦੀ ਤੁਹਾਡੀ ਇਹ ਵਿਸ਼ ਸਾਨੂੰ ਤਾਂ ਬਸ ਤੁਸੀਂ ਚਾਹੀਦੇ ਸੀ ਚੱਲੋ ਜੋ ਵਾਹਿਗੁਰੂ ਦੀ ਮਰਜੀ ਪਰ ਅੱਜ ਵੀ ਅਸੀਂ ਤੁਹਾਨੂੰ ਅਪਣੇ ਨਾਲ ਹੀ ਮਹਿਸੂਸ ਕਰਦੇ ਆਂ ਤੁਸੀਂ ਕਿਤੇ ਗਏ ਹੀ ਨਹੀਂ ਪਰ ਅੱਜ ਤੇਰੇ ਬਾਪੂ ਦਾ ਜਨਮ ਦਿਨ ਐ ਵਾਹਿਗੁਰੂ ਅੱਗੇ ਅਰਦਾਸ ਕਰਦੀ ਆਂ ਰੱਬ ਤੇਰੇ ਬਾਪੂ ਜੀ ਦੀ ਲੰਬੀ ਉਮਰ ਕਰੇ ਤੇਰੇ ਦੁਸ਼ਮਣਾਂ ਦੀ ਬਰਬਾਦੀ ਅਪਣੇ ਅੱਖੀਂ ਦੇਖ ਸਕਣ ਸਾਨੂੰ ਹਮੇਸ਼ਾ ਮਾਣ ਰਹੂਗਾ ਕਿ ਅਸੀਂ ਤੈਨੂੰ ਜਨਮ ਦਿੱਤਾ ਅਤੇ ਤੁਸੀਂ ਸਨੂੰ ਐਨਾ ਮਾਣ ਦਵਾਇਆ ਅੱਜ ਕਰੋੜਾਂ ਦੀ ਗਿਣਤੀ ਵਿੱਚ ਤੇਰੇ ਭੈਣ ਭਰਾਵਾਂ ਨੇ ਸਾਨੂੰ ਬੇਬੇ ਬਾਪੂ ਵਾਲਾ ਮਾਣ ਬਖ਼ਸ਼ਿਆ ਮੈ ਵਾਹਿਗੁਰੂ ਅੱਗੇ ਅਰਦਾਸ ਕਰਦੀ ਆਂ ਜਿੰਨੇ ਵਾਰੀ ਵਾਹਿਗੁਰੂ ਮੈਨੂੰ ਇਸ ਧਰਤਤੀ ਤੇ ਭੇਜੇ ਤੂੰ ਮੇਰਾ ਪੁੱਤ ਤੇ ਮੈਂ ਤੇਰੀ ਮਾਂ ਹੋਵਾਂ ਲਵ ਯੂ ਪੁੱਤ ਜਿਥੇ ਵੀ ਹੋਵੋਂ ਖੁਸ਼ ਰਹੋਂ 

ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌਤ ਦੇ ਡੇਢ ਸਾਲ ਬਾਅਦ ਅੱਜ ਵੀ ਇਨਸਾਫ ਅਧੂਰਾ ਹੈ। ਜਿਸ ਕਾਰਨ ਫੈਨਸ ਤੇ ਮਾਪੇ ਸਰਕਾਰਾਂ ਤੇ ਪ੍ਰਸ਼ਾਸਨ ਤੋਂ ਖ਼ਾਸੇ ਨਾਰਾਜ਼ ਤੇ ਨਿਰਾਸ਼ ਹਨ |

Subscribe Our Channel: ABP Sanjha   

 / @abpsanjha  
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਵੀਡੀਓਜ਼ ਪੰਜਾਬ

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਟਾਪ ਹੈਡਲਾਈਨ

22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ABP Sanjha Top 10, 22 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 22 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 21 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 21 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget