ਪੜਚੋਲ ਕਰੋ

Mansa News | ਮਾਂ ਹੀ ਨਿਕਲੀ ਮਾਸੂਮ ਦੀ ਕਾਤਲ - ਪੁੱਤ ਨੂੰ ਦਿੱਤੀ ਖੌਫ਼ਨਾਕ ਮੌਤ

Mansa News | ਮਾਂ ਹੀ ਨਿਕਲੀ ਮਾਸੂਮ ਦੀ ਕਾਤਲ - ਪੁੱਤ ਨੂੰ ਦਿੱਤੀ ਖੌਫ਼ਨਾਕ ਮੌਤ 

#Crime #Punjab #mansa #motherkillherson #abplive

1 ਅਪ੍ਰੈਲ ਨੂੰ ਮਾਨਸਾ ਦੇ ਬੱਸ ਸਟੈਂਡ ਤੋਂ 10 ਸਾਲਾ ਗੁਰਸਿੱਖ ਬੱਚੇ ਦੀ ਲਾਸ਼ ਮਿਲੀ ਸੀ |
ਮਾਨਸਾ ਪੁਲਿਸ ਨੇ ਇਸ ਲਾਸ਼ ਦਾ ਮਾਮਲਾ ਸੁਲਝਾ ਲਿਆ ਹੈ।
ਤੇ ਬੱਚੇ ਦੀ ਮਾਂ ਨੂੰ ਗਿਰਫ਼ਤਾਰ ਕੀਤਾ ਹੈ |ਬੱਚੇ ਦੀ ਮਾਂ ਵੀਰਪਾਲ ਕੌਰ ਨੇ ਹੀ ਆਪਣੇ 
ਪੁੱਤਰ ਦਾ ਕਤਲ ਕੀਤਾ ਹੈ ਅਤੇ ਲਾਸ਼ ਨੂੰ ਮਾਨਸਾ ਦੇ ਬੱਸ ਸਟੈਂਡ 'ਤੇ ਛੱਡ ਕੇ ਭੱਜ ਗਈ ਸੀ।
ਇੰਨਾ ਹੀ ਨਹੀਂ ਮੁਲਜ਼ਮ ਮਾਂ ਨੇ ਆਪਣਾ ਜ਼ੁਰਮ ਵੀ ਕਬੂਲ ਕਰ ਲਿਆ ਹੈ |
ਜਿਸ ਨੇ ਦੱਸਿਆ ਹੈ ਕਿ ਉਸਨੇ ਬਿਮਾਰ ਬੱਚੇ ਨੂੰ ਦਵਾਈ ਦੇ ਕੇ ਜਿਉਂਦਾ ਹੀ ਟੋਇਆ ਪੱਟ ਕੇ ਉਸ ਚ ਦੱਬ ਦਿੱਤਾ ਸੀ 
ਅਤੇ ਮੌਤ ਹੋ ਜਾਣ ਤੋਂ ਬਾਅਦ ਮਾਨਸਾ ਬੱਸ ਅੱਡੇ ਛੱਡ ਗਈ ਸੀ |
ਮਾਨਸਾ ਦੇ ਐੱਸਪੀ ਮਨਮੋਹਨ ਸਿੰਘ ਨੇ ਮਾਮਲੇ ਦੀ ਜਾਣਕਾਰੀ ਦਿੱਤੀ ਹੈ ਤੇ ਦੱਸਿਆ ਕਿ ਪੁਲਿਸ ਵਲੋਂ ਬੱਚੇ ਦੀ ਭੂਆ ਦੇ ਬਿਆਨਾਂ ਦੇ ਅਧਾਰ 
'ਤੇ ਮੁਲਜ਼ਮ ਮਾਂ ਨੂੰ ਕਾਬੂ ਕੀਤਾ ਹੈ ਤੇ ਕਾਰਵਾਈ ਕੀਤੀ ਜਾ ਰਹੀ ਹੈ | ਪੁਲਿਸ ਮੁਤਾਬਲ ਮੁਲਜ਼ਮ ਦਾ ਪਤੀ ਪਹਿਲਾਂ ਹੀ ਜ਼ਿਲ੍ਹਾ 'ਚ ਹੈ 
ਤੇ ਮਹਿਲਾ ਖੁਦ ਹੋਰ ਕੀਤੇ ਵਸਣਾ ਚਾਹੁੰਦੀ ਸੀ | ਬੱਚਾ ਉਸਦੇ ਰਾਹ ਚ ਅੜਚਨ ਸੀ 
ਜਿਸ ਕਾਰਨ ਉਕਤ ਮਹਿਲਾ ਨੇ ਆਪਣੇ ਹੀ ਪੁੱਟ ਦਾ ਕਤਲ ਕਰ ਦਿੱਤਾ|
Subscribe Our Channel: ABP Sanjha   

 / @abpsanjha  

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਟਾਪ ਹੈਡਲਾਈਨ

ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ABP Sanjha Top 10, 9 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 9 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
Punjab News :
Punjab News : "ਬਹੁਰੂਪੀਆ ਪੰਜਾਬ ਦਾ ਦਰਦ ਵੇਚ ਰਿਹਾ ਹੈ", ਰਵਨੀਤ ਬਿੱਟੂ ਦਾ ਦਿਲਜੀਤ ਦੋਸਾਂਝ 'ਤੇ ਤਿੱਖਾ ਨਿਸ਼ਾਨਾ
 Donald Trump : ਟਰੰਪ ਨੇ ਈਰਾਨ ਨਾਲ ਸਮਝੌਤਾ ਤੋੜਿਆ ? ਕੀ ਭਾਰਤ 'ਚ ਪੈਟਰੋਲ-ਡੀਜ਼ਲ ਤੇ CNG ਹੋਣਗੇ ਮਹਿੰਗੇ?
 Donald Trump : ਟਰੰਪ ਨੇ ਈਰਾਨ ਨਾਲ ਸਮਝੌਤਾ ਤੋੜਿਆ ? ਕੀ ਭਾਰਤ 'ਚ ਪੈਟਰੋਲ-ਡੀਜ਼ਲ ਤੇ CNG ਹੋਣਗੇ ਮਹਿੰਗੇ?

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ
ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ
Embed widget