MP Amritpal Singh 'ਤੇ ਤੱਤੇ ਹੋਏ Bikram Singh Majithia | Abp Sanjha

ਬਲਵੰਤ ਸਿੰਘ ਰਾਜੋਆਣਾ ਨੂੰ ਆਪਣੇ ਘਰ ਆਉਣ ਦੀ ਇਜਾਜ਼ਤ ਨਹੀਂ ਮਿਲ ਸਕੀ ਅਤੇ ਉਹ ਆਪਣੇ ਘਰ ਨਹੀਂ ਆ ਸਕੇ। ਬਲਵੰਤ ਸਿੰਘ ਰਾਜੋਆਣਾ ਆਪਣੇ ਜੱਦੀ ਪਿੰਡ ਰਾਜੋਆਣਾ ਕਲਾਂ ਵਿਖੇ ਪਹੁੰਚੇ ਸਨ। ਇਸ ਮੌਕੇ ਉਹ ਆਪਣੇ ਵੱਡੇ ਭਰਾ ਦੀ ਅੰਤਿਮ ਅਰਦਾਸ ਦੇ ਵਿੱਚ ਸ਼ਾਮਿਲ ਹੋਏ।

ਪਿੰਡ ਦੇ ਗੁਰਦੁਆਰਾ ਸਾਹਿਬ ਦੇ ਵਿੱਚ ਹੀ ਅੰਤਿਮ ਅਰਦਾਸ ਹੋਈ ਸੀ ਜਿਸ ਦੇ ਵਿੱਚ ਸ਼ਾਮਿਲ ਹੋਣ ਲਈ ਬਲਵੰਤ ਸਿੰਘ ਰਾਜੋਆਣਾ ਨੂੰ ਤਿੰਨ ਘੰਟੇ ਦੀ ਆਰਜੀ ਪੈਰੋਲ ਮਿਲੀ ਸੀ। ਪੰਜਾਬ ਹਰਿਆਣਾ ਹਾਈਕੋਰਟ ਦੇ ਵੱਲੋਂ ਬਲਵੰਤ ਸਿੰਘ ਰਾਜੋਵਾਣਾ ਨੂੰ ਤਿੰਨ ਘੰਟੇ ਦੀ ਪੈਰੋਲ ਤਾਂ ਮਿਲੀ ਪਰ ਉਨਾਂ ਨੂੰ ਆਪਣੇ ਘਰ ਜਾਣ ਦੀ ਇਜਾਜ਼ਤ ਨਹੀਂ ਮਿਲੀ। ਸਖਤ ਸੁਰੱਖਿਆ ਪ੍ਰਬੰਧਾਂ ਹੇਠ ਬਲਵੰਤ ਸਿੰਘ ਰਾਜੋਆਣਾ ਨੂੰ ਪਟਿਆਲਾ ਦੀ ਜੇਲ ਦੇ ਵਿੱਚੋਂ ਲੁਧਿਆਣਾ ਉਹਨਾਂ ਦੇ ਪਿੰਡ ਰਾਜੋਆਣਾ ਵਿਖੇ ਵਿਖੇ ਲਿਆਂਦਾ ਗਿਆ।

JOIN US ON

Telegram
Sponsored Links by Taboola