Amritpal Singh | 'ਇਨ੍ਹਾਂ ਨੂੰ ਰਾਜਨੀਤੀ ਤੋਂ ਬਾਹਰ ਕਰੋ'-ਅਕਾਲੀ ਦਲ ਬਾਰੇ MP ਅੰਮ੍ਰਿਤਪਾਲ ਦੇ ਪਿਤਾ ਦੇ ਤਿੱਖੇ ਬੋਲ

Continues below advertisement

Amritpal Singh | 'ਇਨ੍ਹਾਂ ਨੂੰ ਰਾਜਨੀਤੀ ਤੋਂ ਬਾਹਰ ਕਰੋ'-ਅਕਾਲੀ ਦਲ ਬਾਰੇ MP ਅੰਮ੍ਰਿਤਪਾਲ ਦੇ ਪਿਤਾ ਦੇ ਤਿੱਖੇ ਬੋਲ

ਅਕਾਲੀ ਦਲ ਬਾਰੇ MP ਅੰਮ੍ਰਿਤਪਾਲ ਦੇ ਪਿਤਾ ਦੇ ਤਿੱਖੇ ਬੋਲ 
'ਸਿੱਖ ਕੌਮ ਦੇ ਮਾਣ-ਸਨਮਾਨ ਨੂੰ ਢਾਹ ਲਾਈ'
'ਇਨ੍ਹਾਂ ਨੂੰ ਰਾਜਨੀਤੀ ਤੋਂ ਬਾਹਰ ਕਰ ਦੇਣਾ ਚਾਹੀਦਾ'
'ਇਨ੍ਹਾਂ ਦੇ ਗੁਨਾਹ ਬਹੁਤ ਵੱਡੇ' - ਤਰਸੇਮ ਸਿੰਘ 
'ਸ੍ਰੀ ਅਕਾਲ ਤਖ਼ਤ ਸਾਹਿਬ ਸਖ਼ਤ ਸਜ਼ਾ ਦੇਵੇ'
ਐਨਐਸਏ ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਪੰਜਾਬ ਦੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 
ਦੇ ਪਿਤਾ ਨੇ ਕਿਹਾ ਕਿ ਸੁਖਬੀਰ ਬਾਦਲ ਅਤੇ ਉਨ੍ਹਾਂ ਦੀ ਪਾਰਟੀ ਦੇ ਆਗੂਆਂ ਨੇ ਬਹੁਤ ਵੱਡੇ ਗੁਨਾਹ ਕੀਤੇ ਹਨ  |
ਤਰਸੇਮ ਸਿੰਘ ਨੇ ਕਿਹਾ ਕਿ ਜਿਨ੍ਹਾਂ ਸਿਆਸੀ ਲੋਕਾਂ ਨੇ ਸਿੱਖ ਕੌਮ ਦੇ ਮਾਣ-ਸਨਮਾਨ ਨੂੰ ਢਾਹ ਲਾਈ ਹੈ, ਉਨ੍ਹਾਂ ਨੂੰ ਰਾਜਨੀਤੀ ਤੋਂ ਬਾਹਰ ਕਰ ਦੇਣਾ ਚਾਹੀਦਾ ਹੈ।
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

Continues below advertisement

JOIN US ON

Telegram