ਪੜਚੋਲ ਕਰੋ
ਸੰਗਰੂਰ ਤੋਂ ਸਾਂਸਦ ਸਿਮਰਨਜੀਤ ਮਾਨ ਨੇ ਲਿਆ ਅਹੁਦੇ ਦਾ ਹਲਫ
ਸਾਂਸਦ ਸਿਮਰਨਜੀਤ ਮਾਨ ਨੇ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਨੂੰ ਫਸਵੇਂ ਮੁਕਾਬਲੇ ਵਿੱਚ 5822 ਵੋਟਾਂ ਨਾਲ ਹਰਾਇਆ ਹੈ....ਸਿਮਰਨਜੀਤ ਸਿੰਘ ਮਾਨ ਇਸ ਤੋਂ ਪਹਿਲਾਂ 1989 ਅਤੇ 1999 ਵਿਚ ਦੋ ਵਾਰ ਲੋਕ ਸਭਾ ਚੋਣਾਂ ਜਿੱਤ ਚੁੱਕੇ ਹਨ.. ਹੁਣ 23 ਸਾਲ ਬਾਅਦ ਸੰਗੂਰਰ ਦੀ ਜ਼ਿਮਨੀ ਚੋਣ ਜਿੱਤ ਸਿਮਰਨਜੀਤ ਸਿੰਘ ਮਾਨ ਤੀਜੀ ਵਾਰ ਭਾਰਤ ਦੀ ਲੋਕ ਸਭਾ ਵਿਚ ਦਾਖ਼ਲ ਹੋਣਗੇ....ਸੰਗਰੂਰ ਲੋਕ ਸਭਾ ਸੀਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਾਰਚ 2022 ਵਿਚ ਵਿਧਾਨ ਸਭਾ ਚੋਣ ਜਿੱਤਣ ਤੋਂ ਬਾਅਦ ਅਸਤੀਫ਼ਾ ਦੇਣ ਤੋਂ ਬਾਅਦ ਖਾਲੀ ਹੋਈ ਸੀ ਅਤੇ ਇਸ ਸੀਟ ਉੱਤੇ 23 ਜੂਨ ਨੂੰ ਵੋਟਾਂ ਪਈਆਂ ਸਨ
ਹੋਰ ਵੇਖੋ






















