Harsimrat Badal | 'ਜਗਦੀਸ਼ ਟਾਈਟਲਰ ਨੂੰ ਸਿਆਸੀ ਰੁਤਬੇ ਦੇਣ ਵਾਲੇ ਮਾਫ਼ੀ ਮੰਗਣ'
Download ABP Live App and Watch All Latest Videos
View In AppHarsimrat Badal | 'ਜਗਦੀਸ਼ ਟਾਈਟਲਰ ਨੂੰ ਸਿਆਸੀ ਰੁਤਬੇ ਦੇਣ ਵਾਲੇ ਮਾਫ਼ੀ ਮੰਗਣ'
ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ
1984 ਸਿੱਖ ਕਤਲੇਆਮ ਮਾਮਲੇ 'ਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ
'ਤੇ ਦੋਸ਼ ਤੈਅ ਹੋਣ 'ਤੇ ਕੋਰਟ ਦਾ ਧੰਨਵਾਦ ਕੀਤਾ ਹੈ | ਬੀਬਾ ਬਾਦਲ ਦਾ ਕਹਿਣਾ ਹੈ ਕਿ
84 ਦੇ ਇਨਸਾਫ਼ ਲਈ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਪਿਛਲੇ 40
ਸਾਲਾਂ ਤੋਂ ਸੰਘਰਸ਼ ਕਰਦੀ ਆ ਰਹੀ ਹੈ |
ਤਤਕਾਲੀ ਕਾਂਗਰਸੀ ਸਰਕਾਰ ਦੇ ਸਮੇਂ ਹੋਈ ਇਸ ਨਸਲਕੁਸ਼ੀ ਨੂੰ ਕਾਂਗਰਸ ਨੇ ਦਬਾਉਣ ਦੀ ਕੋਸ਼ਿਸ਼ ਕੀਤੀ ਸੀ
ਲੇਕਿਨ ਹੁਣ ਇਸ ਮਾਮਲੇ ਚ ਇਨਸਾਫ਼ ਮਿਲਦਾ ਨਜ਼ਰ ਆ ਰਿਹਾ | ਜਿਸ ਲਈ ਉਹ ਅਦਾਲਤ ਦਾ ਧੰਨਵਾਦ ਕਰਦੇ ਹਨ |
ਉਥੇ ਹੀ ਬੀਬਾ ਬਾਦਲ ਨੇ ਟਾਈਟਲਰ ਨੂੰ ਸਿਆਸੀ ਰੁਤਬੇ ਦੇਣ ਵਾਲੀ ਕਾਂਗਰਸ ਦੇ ਆਗੂਆਂ
ਸੋਨੀਆ ਤੇ ਰਾਹੁਲ ਗਾਂਧੀ ਨੂੰ ਮਾਫ਼ੀ ਮੰਗਣ ਲਈ ਕਿਹਾ ਹੈ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।