Barnala 'ਚ ਅਗਰਸੇਨ ਜੰਯਤੀ ਮੌਕੇ ਪਹੁੰਚੇ MP Meet Hayer

Continues below advertisement

Barnala 'ਚ ਅਗਰਸੇਨ ਜੰਯਤੀ ਮੌਕੇ ਪਹੁੰਚੇ MP Meet Hayer

ਬਰਨਾਲਾ ਸ਼ਹਿਰ ਵਿੱਚ ਮਹਾਰਾਜਾ ਅਗਰਸੇਨ ਜੈਅੰਤੀ ਮੌਕੇ ਮਹਾਰਾਜਾ ਅਗਰਸੇਨ ਚੌਕ ਦੇ ਨਵੀਨੀਕਰਨ ਦਾ ਉਦਘਾਟਨ ਐਮ.ਪੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਕੀਤਾ ਗਿਆ, ਇਸ ਮੌਕੇ ਵੱਡੀ ਗਿਣਤੀ ਵਿੱਚ ਅਗਰਵਾਲ ਭਾਈਚਾਰੇ ਦੇ ਲੋਕ ਅਤੇ ਹੋਰ ਸਿਆਸੀ ਪਾਰਟੀਆਂ ਦੇ ਆਗੂ ਹਾਜ਼ਰ ਸਨ, ਐਮ.ਪੀ ਗੁਰਮੀਤ ਸਿੰਘ ਅਗਰਵਾਲ ਸਮਾਜ ਨੇ ਹਮੇਸ਼ਾ ਹੀ ਵੱਖ-ਵੱਖ ਸਮਾਜਿਕ ਕੰਮਾਂ ਵਿੱਚ ਯੋਗਦਾਨ ਪਾਇਆ ਹੈ। ਅਗਰਵਾਲ ਭਾਈਚਾਰੇ ਦੇ ਆਗੂ ਅਸ਼ੋਕ ਕੁਮਾਰ ਅਤੇ ਮੋਹਿਤ ਗਰਗ ਨੇ ਦੱਸਿਆ ਕਿ ਅੱਜ ਮਹਾਰਾਜਾ ਅਗਰਸੇਨ ਜੀ ਦੇ ਜਨਮ ਦਿਨ ਮੌਕੇ ਬਰਨਾਲਾ ਸ਼ਹਿਰ ਦੇ ਮਹਾਰਾਜਾ ਅਗਰਸੇਨ ਚੌਕ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ ਗਿਆ ਹੈ।  ਅਗਰਵਾਲ ਸਮਾਜ ਮਹਾਰਾਜਾ ਅਗਰਸੇਨ ਜੀ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਹਮੇਸ਼ਾ ਲੋਕਾਂ ਦੀ ਸੇਵਾ ਕਰਦਾ ਰਹੇਗਾ।

Continues below advertisement

JOIN US ON

Telegram