MP Sarabjit Singh Khalsa |ਅੰਮ੍ਰਿਤਪਾਲ ਦੀ ਰਿਹਾਈ ਲਈ ਅਮਿਤ ਸ਼ਾਹ ਨੂੰ ਮਿਲਣਗੇ MP ਸਰਬਜੀਤ ਸਿੰਘ ਖ਼ਾਲਸਾ
MP Sarabjit Singh Khalsa |ਅੰਮ੍ਰਿਤਪਾਲ ਦੀ ਰਿਹਾਈ ਲਈ ਅਮਿਤ ਸ਼ਾਹ ਨੂੰ ਮਿਲਣਗੇ MP ਸਰਬਜੀਤ ਸਿੰਘ ਖ਼ਾਲਸਾ
ਭਲਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਗੇ MP ਸਰਬਜੀਤ ਸਿੰਘ ਖ਼ਾਲਸਾ
ਅੰਮ੍ਰਿਤਪਾਲ ਦੀ ਰਿਹਾਈ ਦੀ ਕਰਨਗੇ ਮੰਗ
ਬੇਅਦਬੀ ਦੀ ਸਜ਼ਾ ਨੂੰ ਵਧਾਉਣ ਦੀ ਕਰਨਗੇ ਮੰਗ
ਕਿਸਾਨ ਅੰਦੋਲਨ ਅਤੇ MSP ਗਾਰੰਟੀ ਕਾਨੂੰਨ ਦੀ ਮੰਗ
ਪੰਜਾਬ ਦੇ ਕਈ ਮਾਮਲਿਆਂ 'ਤੇ ਗੱਲ ਕਰਨਗੇ
ਫਰੀਦਕੋਟ ਲੋਕ ਸਭਾ ਹਲਕੇ ਤੋਂ ਚੁਣੇ ਗਏ MP ਸਰਬਜੀਤ ਸਿੰਘ ਖ਼ਾਲਸਾ ਭਲਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਜਾ ਰਹੇ ਹਨ।
ਮੀਡੀਆ ਰਿਪੋਰਟਸ ਮੁਤਾਬਕ ਉਹ ਪੰਜਾਬ ਦੇ ਕਈ ਮਾਮਲਿਆਂ 'ਤੇ ਗੱਲ ਕਰਨਗੇ, ਉੱਥੇ ਤਿੰਨ ਮੰਗਾਂ ਵੱਡੇ ਪੱਧਰ 'ਤੇ ਚੁੱਕਣਗੇ।
ਉਨ੍ਹਾਂ ਕਿਹਾ ਕਿ ਉਹ ਗ੍ਰਹਿ ਮੰਤਰੀ ਕੋਲ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਰੱਖਣਗੇ।
ਇਸ ਤੋਂ ਇਲਾਵਾ ਉਹ ਬੇਅਦਬੀ ਦੀ ਸਜ਼ਾ ਨੂੰ 3 ਸਾਲ ਤੋਂ ਵਧਾ ਕੇ ਮੌਤ ਦੀ ਸਜ਼ਾ ਦੇ ਬਰਾਬਰ ਕਰਨ
ਅਤੇ ਕਿਸਾਨ ਅੰਦੋਲਨ ਅਤੇ MSP ਗਾਰੰਟੀ ਕਾਨੂੰਨ ਦੀ ਮੰਗ ਵੀ ਰੱਖਣਗੇ।
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।