MP Simranjit Singh Mann Reply to amit Shah | ''ਸਿੱਖਾਂ ਨੂੰ ਕਦੇ ਪਛਤਾਵਾ ਨਹੀਂ ਹੁੰਦਾ'' - ਰਾਜੋਆਣਾ ਬਾਰੇ ਅਮਿਤ ਸ਼ਾਹ 'ਤੇ ਬਿਆਨ 'ਤੇ MP ਮਾਨ ਦਾ ਜਵਾਬ

Continues below advertisement

MP Simranjit Singh Mann Reply to amit Shah | ''ਸਿੱਖਾਂ ਨੂੰ ਕਦੇ ਪਛਤਾਵਾ ਨਹੀਂ ਹੁੰਦਾ'' - ਰਾਜੋਆਣਾ ਬਾਰੇ ਅਮਿਤ ਸ਼ਾਹ 'ਤੇ ਬਿਆਨ 'ਤੇ MP ਮਾਨ ਦਾ ਜਵਾਬ 
#Punjab #Politics #MP #Simranjitsinghmann #sangrur #abplive

ਅੰਮ੍ਰਿਤਸਰ ਸ਼੍ਰੋਮਣੀ ਅਕਾਲੀ ਦਲ ਦੇ ਸਾਂਸਦ ਸਿਮਰਨਜੀਤ ਸਿੰਘ ਮਾਨ ਅੱਜ ਸ੍ਰੀ ਅਕਾਲ ਤਖਤ ਸਾਹਿਬ ਤੇ ਪੁੱਜੇ
ਸਿਮਰਨਜੀਤ ਸਿੰਘ ਮਾਨ ਭਾਈ ਬੇਅੰਤ ਸਿੰਘ ਭਾਈ ਕੈਰ ਸਿੰਘ ਤੇ ਭਾਈ ਸੁਖਵੰਤ ਸਿੰਘ ਦੀ ਬਰਸੀ ਵਿੱਚ ਸ਼ਾਮਿਲ ਹੋਏ
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਿਮਰਨਜੀਤ ਸਿੰਘ ਮਾਨ ਨੇ ਭਾਰਤ ਦੀ ਮੋਦੀ ਸਰਕਾਰ ਤੇ ਸਿਆਸੀ ਵਿਰੋਧੀਆਂ 'ਤੇ ਨਿਸ਼ਾਨੇ ਸਾਧੇ |
ਮਾਨ ਨੇ ਕਿਹਾ ਕਿ ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਜਰ,ਰਿਪੁਦਮਨ ਸਿੰਘ,ਸੁਖਦੂਲ ਸਿੰਘ,ਅਵਤਾਰ ਸਿੰਘ ਖੰਡਾ ,ਪਰਮਜੀਤ ਸਿੰਘ ਪੰਜਵੜ,ਲਖਬੀਰ ਸਿੰਘ ਰੋਡੇ ,ਦੀਪ ਸਿੱਧੂ ਤੇ ਸਿੱਧੂ ਮੂਸੇਵਾਲਾ ਦੇ ਕਤਲ ਪਿੱਛੇ ਮੋਦੀ ਸਰਕਾਰ ਦਾ ਹੱਥ ਹੈ | MP ਮਾਨ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਖ਼ਾਲਿਸਤਾਨੀ ਆਗੂਆਂ ਨੂੰ ਮਰਵਾ ਰਹੀ ਹੈ, ਜਿਸ ਦਾ ਅੰਜਾਮ ਬੁਰਾ ਹੋਵੇਗਾ |

Subscribe Our Channel: ABP Sanjha   

 / @abpsanjha  
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

Continues below advertisement

JOIN US ON

Telegram