Mukatsar Nihang Singh Murder - ਸੇਵਾ ਕਰ ਰਹੇ ਨਿਹੰਗ ਸਿੰਘ ਦਾ ਰਾਡ ਮਾਰ ਕੇ ਕਤਲ

Continues below advertisement

Mukatsar Nihang Singh Murder - ਸੇਵਾ ਕਰ ਰਹੇ ਨਿਹੰਗ ਸਿੰਘ ਦਾ ਰਾਡ ਮਾਰ ਕੇ ਕਤਲ 

#punjab #crime #murder #nihangsingh #mukatsar #abplive

ਪੰਜਾਬ ਦੇ ਮੁਕਤਸਰ ਵਿੱਚ ਇੱਕ ਵੱਡੀ ਵਾਰਦਾਤ ਹੋਈ ਹੈ 
ਜਿੱਥੇ ਦੋ ਅਣਪਛਾਤੇ ਲੋਕਾਂ ਨੇ ਰਾਡ ਮਾਰ ਕੇ ਇਕ ਨਿਹੰਗ ਸਿੰਘ ਦਾ ਕਤਲ ਕਰ ਦਿੱਤਾ। 
ਮ੍ਰਿਤਕ ਨਿਹੰਗ ਸਿੰਘ ਦੀ ਪਛਾਣ ਜਸਵੀਰ ਸਿੰਘ ਬੱਗਾ ਵਜੋਂ ਹੋਈ ਹੈ। 
ਜਸਵੀਰ ਪਿਛਲੇ ਕੁਝ ਦਿਨਾਂ ਤੋਂ ਗਿੱਦੜਬਾਹਾ ਦੇ ਮਲੋਟ ਰੋਡ 'ਤੇ ਝੌਂਪੜੀ ਬਣਾ ਕੇ ਲੰਗਰ ਦੀ ਸੇਵਾ ਕਰ ਰਿਹਾ ਸੀ। 
ਪਰ 2 ਜਨਵਰੀ 2024 ਦੀ ਰਾਤ ਦੋ ਅਣਪਛਾਤੇ ਵਿਅਕਤੀਆਂ ਨੇ ਜਸਵੀਰ ਸਿੰਘ 'ਤੇ ਹਮਲਾ ਕਰ ਦਿੱਤਾ। ਮ੍ਰਿਤਕ ਜਸਵੀਰ ਦੇ 2 ਬੇਟੇ ਅਤੇ ਇਕ ਬੇਟੀ ਹੈ, ਜੋ ਕਿ ਮਹਿਜ਼ ਤਿੰਨ ਮਹੀਨੇ ਦੀ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha


Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

Continues below advertisement

JOIN US ON

Telegram