ਪੜਚੋਲ ਕਰੋ

Mukatsar sahib | ਚੋਣਾਂ ਦੌਰਾਨ ਮੈਡੀਕਲ ਛੁੱਟੀ 'ਤੇ ਗਏ ਮੁਲਾਜ਼ਮਾਂ ਨੂੰ ਪਈਆਂ ਭਾਜੜਾਂ

Mukatsar sahib | ਚੋਣਾਂ ਦੌਰਾਨ ਮੈਡੀਕਲ ਛੁੱਟੀ 'ਤੇ ਗਏ ਮੁਲਾਜ਼ਮਾਂ ਨੂੰ ਪਈਆਂ ਭਾਜੜਾਂ
#Mukatsar #medicalrelief #reverification #abplive 
ਲੋਕ ਸਭਾ ਚੋਣਾਂ ਦੌਰਾਨ ਮੈਡੀਕਲ ਰਲੀਫ਼ ਤੇ ਡਿਊਟੀ ਕਟਾਉਣ ਤੇ ਛੁੱਟੀ ਤੇ ਜਾਣ ਵਾਲੇ ਮੁਲਾਜ਼ਮਾਂ ਨੂੰ ਉਦੋਂ ਭਾਜੜਾਂ ਪੈ ਗਈਆਂ
ਜਦ ਪ੍ਰਸ਼ਾਸਨ ਵਲੋਂ ਉਕਤ ਮੁਲਾਜ਼ਮਾਂ ਨੂੰ ਦੁਬਾਰਾ ਮੈਡੀਕਲ ਵੈਰੀਫਿਕੇਸ਼ਨ ਕਰਨ ਦੇ ਹੁਕਮ ਦੇ ਦਿੱਤੇ |
ਤਸਵੀਰਾਂ ਸ੍ਰੀ ਮੁਕਤਸਰ ਸਾਹਿਬ ਦੀਆਂ ਹਨ
ਜਿਥੇ ਡਿਪਟੀ ਕਮਿਸ਼ਨਰ ਨੇ ਡਾਕਟਰਾਂ ਤੇ ਮੁਲਾਜ਼ਮਾਂ ਨੂੰ ਦੁਬਾਰਾ ਮੈਡੀਕਲ ਕਰਨ ਤੇ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ |
ਜਿਸ ਤੋਂ ਬਾਅਦ ਮੁਲਾਜ਼ਮ ਸਰਕਾਰੀ ਹਸਪਤਾਲ ਪਹੁੰਚੇ ਅਤੇ ਦੁਬਾਰਾ ਮੈਡੀਕਲ ਕਰਵਾਇਆ |
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਸ ਐਮ ਉ, ਸਿਵਲ ਹਸਪਤਾਲ , ਮੁਕਤਸਰ ਨੇ ਕਿਹਾ ਕਿ ਹੁਕਮਾਂ ਮੁਤਾਬਕ
ਪੰਜ ਡਾਕਟਰਾਂ ਦਾ ਪੈਨਲ ਬਣਾਇਆ ਗਿਆ ਹੈ,ਜਿਨ੍ਹਾਂ ਦੀ ਰਿਪੋਰਟ ਦੇ ਅਧਾਰ 'ਤੇ ਹੀ ਮੁਲਾਜ਼ਮਾਂ ਨੂੰ ਛੁੱਟੀ ਦਿੱਤੀ ਜਾਵੇਗੀ |
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਸੁਖਬੀਰ ਪੰਜਾਬ ਦੇ ਲੋਕਾਂ ਨੂੰ ਪੈਸੇ ਵੰਡ ਕੇ ਜਿੱਤਣਾ ਚਾਹੁੰਦਾ: CM Mann
ਸੁਖਬੀਰ ਬਾਦਲ ਕਮਲਾ ਹੈ , CM ਬਣਨ ਦੇ ਲਾਇਕ ਨਹੀਂ
ਅੱਜ ਪੰਜਾਬ ਸੰਕਟ ‘ਚ ਹੈ” CM Mann ਦੇ ਬਿਆਨ ਨਾਲ ਮਚੀ ਹਲਚਲ
ਕੇਰਲਾ-ਦਿੱਲੀ ਸਭ ਪਿੱਛੇ!” — ਸਿੱਖਿਆ ‘ਚ ਪੰਜਾਬ ਬਣਿਆ ਨੰਬਰ 1: CM ਮਾਨ
1 ਸਾਲ ਸੋਨਾ ਨਾ ਖਰੀਦੋ! ਪੈਟਰੋਲ-ਡੀਜ਼ਲ ‘ਤੇ ਆਇਆ ਵੱਡਾ ਸੰਕਟ!

ਟਾਪ ਹੈਡਲਾਈਨ

LPG ਸਬਸਿਡੀ ‘ਤੇ ਸਰਕਾਰ ਦਾ ਵੱਡਾ ਫੈਸਲਾ, ਹੁਣ ਸਿਰਫ਼ ਗਰੀਬ ਪਰਿਵਾਰਾਂ ਨੂੰ ਮਿਲੇਗਾ ਲਾਭ, ਜਾਣੋ ਕਿਉਂ 
LPG ਸਬਸਿਡੀ ‘ਤੇ ਸਰਕਾਰ ਦਾ ਵੱਡਾ ਫੈਸਲਾ, ਹੁਣ ਸਿਰਫ਼ ਗਰੀਬ ਪਰਿਵਾਰਾਂ ਨੂੰ ਮਿਲੇਗਾ ਲਾਭ, ਜਾਣੋ ਕਿਉਂ 
“Medical Report ਦਿਖਾਓ, ਫਿਰ ਹੀ ਹੋਵੇਗਾ ਵਿਆਹ”, ਵਿਆਹ ਤੋਂ ਮੁੱਕਰ ਗਈ ਲਾੜੀ , ਮੰਡਪ 'ਚ...
“Medical Report ਦਿਖਾਓ, ਫਿਰ ਹੀ ਹੋਵੇਗਾ ਵਿਆਹ”, ਵਿਆਹ ਤੋਂ ਮੁੱਕਰ ਗਈ ਲਾੜੀ , ਮੰਡਪ 'ਚ...
ਇਨਸਾਨੀਅਤ ਸ਼ਰਮਸਾਰ ! ਬਜ਼ੁਰਗ ਔਰਤ ਦੀ ਮੌਤ ਤੇ ਪਤੀ ਤੜਫਦਾ ਰਿਹਾ, ਮ੍ਰਿਤਕਾ ਦਾ ਪਰਸ ਤੇ ਮੋਬਾਇਲ ਚੋਰੀ
ਇਨਸਾਨੀਅਤ ਸ਼ਰਮਸਾਰ ! ਬਜ਼ੁਰਗ ਔਰਤ ਦੀ ਮੌਤ ਤੇ ਪਤੀ ਤੜਫਦਾ ਰਿਹਾ, ਮ੍ਰਿਤਕਾ ਦਾ ਪਰਸ ਤੇ ਮੋਬਾਇਲ ਚੋਰੀ
Faridkot ਦੀ ਮਹਿਲਾ ਦੀ Manila 'ਚ ਗੋਲੀਆਂ ਮਾਰ ਕੇ ਹੱਤਿਆ ,ਫਾਇਨੈਂਸ ਦਾ ਸੀ ਕਾਰੋਬਾਰ, ਪਤੀ ਆਏ ਹੋਏ ਸਨ ਪਿੰਡ 
Faridkot ਦੀ ਮਹਿਲਾ ਦੀ Manila 'ਚ ਗੋਲੀਆਂ ਮਾਰ ਕੇ ਹੱਤਿਆ ,ਫਾਇਨੈਂਸ ਦਾ ਸੀ ਕਾਰੋਬਾਰ, ਪਤੀ ਆਏ ਹੋਏ ਸਨ ਪਿੰਡ 

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Elections Dates : ਪੰਜਾਬ 'ਚ ਨਗਰ ਕੌਂਸਲ ਤੇ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਕੀਤਾ ਐਲਾਨ
Punjab Municipal Elections Dates : ਪੰਜਾਬ 'ਚ ਨਗਰ ਕੌਂਸਲ ਤੇ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਕੀਤਾ ਐਲਾਨ
PM ਮੋਦੀ ਦੀ ਤੇਲ ਬਚਾਉਣ ਵਾਲੀ ਅਪੀਲ ਤੋਂ ਬਾਅਦ ਕੇਂਦਰ ਸਰਕਾਰ ਦਾ ਵੱਡਾ ਬਿਆਨ ,ਜਾਣੋ ਕੀ ਕਿਹਾ 
PM ਮੋਦੀ ਦੀ ਤੇਲ ਬਚਾਉਣ ਵਾਲੀ ਅਪੀਲ ਤੋਂ ਬਾਅਦ ਕੇਂਦਰ ਸਰਕਾਰ ਦਾ ਵੱਡਾ ਬਿਆਨ ,ਜਾਣੋ ਕੀ ਕਿਹਾ 
ਇਨਸਾਨੀਅਤ ਸ਼ਰਮਸਾਰ ! ਬਜ਼ੁਰਗ ਔਰਤ ਦੀ ਮੌਤ ਤੇ ਪਤੀ ਤੜਫਦਾ ਰਿਹਾ, ਮ੍ਰਿਤਕਾ ਦਾ ਪਰਸ ਤੇ ਮੋਬਾਇਲ ਚੋਰੀ
ਇਨਸਾਨੀਅਤ ਸ਼ਰਮਸਾਰ ! ਬਜ਼ੁਰਗ ਔਰਤ ਦੀ ਮੌਤ ਤੇ ਪਤੀ ਤੜਫਦਾ ਰਿਹਾ, ਮ੍ਰਿਤਕਾ ਦਾ ਪਰਸ ਤੇ ਮੋਬਾਇਲ ਚੋਰੀ
India Gold Rules : ਕੀ ਆਮ ਲੋਕਾਂ ਦਾ ਸੋਨਾ ਜਮ੍ਹਾਂ ਕਰਵਾ ਸਕਦੀ ਹੈ ਸਰਕਾਰ ? ਇਸ ਦੇਸ਼ 'ਚ ਹੋ ਚੁੱਕਾ ਹੈ ਅਜਿਹਾ 
India Gold Rules : ਕੀ ਆਮ ਲੋਕਾਂ ਦਾ ਸੋਨਾ ਜਮ੍ਹਾਂ ਕਰਵਾ ਸਕਦੀ ਹੈ ਸਰਕਾਰ ? ਇਸ ਦੇਸ਼ 'ਚ ਹੋ ਚੁੱਕਾ ਹੈ ਅਜਿਹਾ 
Gurugram 'ਚ ਐਨਕਾਊਂਟਰ ਦੌਰਾਨ ਗੈਂਗਸਟਰ ਦੀਪਕ ਨਾਂਦਲ ਦਾ ਇੱਕ ਸ਼ਾਰਪ ਸ਼ੂਟਰ ਢੇਰ, ਦੂਜਾ ਜ਼ਖਮੀ
Gurugram 'ਚ ਐਨਕਾਊਂਟਰ ਦੌਰਾਨ ਗੈਂਗਸਟਰ ਦੀਪਕ ਨਾਂਦਲ ਦਾ ਇੱਕ ਸ਼ਾਰਪ ਸ਼ੂਟਰ ਢੇਰ, ਦੂਜਾ ਜ਼ਖਮੀ
“Medical Report ਦਿਖਾਓ, ਫਿਰ ਹੀ ਹੋਵੇਗਾ ਵਿਆਹ”, ਵਿਆਹ ਤੋਂ ਮੁੱਕਰ ਗਈ ਲਾੜੀ , ਮੰਡਪ 'ਚ...
“Medical Report ਦਿਖਾਓ, ਫਿਰ ਹੀ ਹੋਵੇਗਾ ਵਿਆਹ”, ਵਿਆਹ ਤੋਂ ਮੁੱਕਰ ਗਈ ਲਾੜੀ , ਮੰਡਪ 'ਚ...
Cooler Bad Smell Solution : ਕੂਲਰ ਵਿੱਚੋਂ ਆਉਂਦੀ ਹੈ ਗੰਦੀ ਬਦਬੂ ਤਾਂ ਅਪਣਾਓ ਇਹ ਤਰੀਕਾ
Cooler Bad Smell Solution : ਕੂਲਰ ਵਿੱਚੋਂ ਆਉਂਦੀ ਹੈ ਗੰਦੀ ਬਦਬੂ ਤਾਂ ਅਪਣਾਓ ਇਹ ਤਰੀਕਾ
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ; 1 ASP, 2 ACP ਅਤੇ 26 DSP ਦੇ ਕੀਤੇ ਗਏ ਤਬਾਦਲੇ: ਵੇਖੋ ਪੂਰੀ ਲਿਸਟ...
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ; 1 ASP, 2 ACP ਅਤੇ 26 DSP ਦੇ ਕੀਤੇ ਗਏ ਤਬਾਦਲੇ: ਵੇਖੋ ਪੂਰੀ ਲਿਸਟ...
Embed widget