ਪੜਚੋਲ ਕਰੋ

Mukatsar sahib | ਪਿੰਡਾਂ 'ਚ ਹੋ ਰਹੇ ਪਿੰਡ ਲੰਡੇ ਰੋਡੇ ਦੀ ਸੰਦੀਪ ਕੌਰ ਦੇ ਚਰਚੇ

#Motivational #abplive

ਕਿਸੇ ਨੇ ਖ਼ੂਬ ਗਾਇਆ ਹੈ
ਪੁੱਤ ਵੰਡਾਉਣ ਜ਼ਮੀਨਾਂ ਧੀਆਂ ਦੁੱਖ ਵੰਡਾਉਂਦੀਆਂ ਹਨ
ਬੇਸ਼ੱਕ ਪੁਰਾਣੇ ਸਮਿਆਂ ਚ ਧੀਆਂ ਪੁੱਤਰਾਂ ਚ ਫ਼ਰਕ ਹੁੰਦਾ ਸੀ
ਲੇਕਿਨ ਸਮੇਂ ਦੇ ਨਾਲ ਲੋਕਾਂ ਦੀ ਸੋਚ ਬਦਲੀ ਹੈ
ਤੇ ਮਾਪੇ ਹੁਣ ਧੀਆਂ ਪੁੱਤਾਂ ਚ ਫ਼ਰਕ ਕਰਨੋ ਵੀ ਘੱਟ ਗਏ ਹਨ
ਇਹੀ ਵਜ੍ਹਾ ਹੈ ਕਿ ਬਰਾਬਰ ਪਿਆਰ ਸਤਿਕਾਰ ਮਿਲਣ ਤੋਂ ਬਾਅਦ ਧੀਆਂ ਵੀ ਆਪਣੇ ਮਾਪਿਆਂ ਲਈ ਜਾਨ ਵਾਰਨੋ ਪਿੱਛੇ ਨਹੀਂ ਹਟਦੀਆਂ
ਸਾਡੇ ਸਮਾਜ ਚ ਬਹੁਤ ਸਾਰੀਆਂ ਧੀਆਂ ਅਜਿਹੀਆਂ ਹਨ ਜਿਨ੍ਹਾਂ ਦਾ ਬੇਸ਼ੱਕ ਕੋਈ ਵੀਰ ਭਰਾ ਨਹੀਂ ਲੇਕਿਨ ਉਹ ਆਪਣੇ ਮਾਪਿਆਂ ਲਈ ਪੁੱਤ ਬਣ ਜਿੰਮੇਵਾਰੀਆਂ ਨਿਭਾ ਰਹੀਆਂ ਹਨ  ਤੇ ਆਪਣੇ ਮਾਂ ਬਾਪ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਕੰਮ ਕਰਦੀਆਂ ਨਜ਼ਰ ਆਉਂਦੀਆਂ ਨੇ
ਸਾਡਾ ਸਮਾਜ ਅਜਿਹੀਆਂ ਧੀਆਂ ਨੂੰ ਸਲਾਮ ਵੀ ਕਰਦਾ ਹੈ |
ਅਜਿਹੀ ਹੀ ਮਾਣਮੱਤੀ ਮਿਸਾਲ ਹੈ ਮੁਕਤਸਰ ਦੀ ਸਨਦੀਪ ਕੌਰ
ਜੋ ਆਪਣੇ ਪਿਤਾ ਪੁਰਖੀ ਜਮੀਨ 'ਤੇ ਆਪਣੇ ਪਿਤਾ ਦੇ ਨਾਲ ਖੇਤੀਬਾੜੀ ਵਿੱਚ ਹੱਥ ਵੰਡਾਉਂਦੀ ਹੈ
ਪਿੰਡ ਲੰਡੇ ਰੋਡੇ ਦੀ ਸਨਦੀਪ ਕੌਰ ਪਿਛਲੇ 10 ਸਾਲਾਂ ਤੋਂ ਪਿਤਾ ਦੇ ਨਾਲ ਖੇਤੀਬਾੜੀ ਦਾ ਕੰਮ ਕਰਦੀ ਆ ਰਹੀ ਹੈ
ਕਦੇ ਕਹੀ ਚੁੱਕ ਖੇਤਾਂ ਨੂੰ ਜਾਂਦੀ ਤੇ ਕਦੇ ਖੇਤਾਂ 'ਚ ਟਰੈਕਟਰ ਚਲਾਉਂਦੀ ਸੰਦੀਪ ਆਪਣੇ ਮਾਪਿਆਂ ਦਾ ਪੁੱਤ ਬਣ ਸਾਰੀ ਜਿੰਮੇਵਾਰੀ ਨਿਭਾਅ ਰਹੀ ਹੈ
ਤਿੰਨ ਭੈਣਾਂ ਚੋਂ ਸਭ ਤੋਂ ਛੋਟੀ ਸਨਦੀਪ ਪਰਿਵਾਰ ਦੀ ਲਾਡਲੀ ਬਚਪਨ ਤੋਂ ਹੀ ਆਪਣੇ ਪਿਤਾ ਦੇ ਨਾਲ ਖੇਤਾਂ ਵਿੱਚ ਆਉਂਦੀ ਸੀ ਤੇ ਬਚਪਨ ਤੋਂ ਹੀ ਉਸ ਦਾ ਲਗਾ ਖੇਤਾਂ ਦੇ ਨਾਲ ਰਿਹਾ ਹੈ
ਖੇਤੀਬਾੜੀ ਦੇ ਕੰਮ ਦੇ ਨਾਲ ਨਾਲ ਸਨਦੀਪ ਪੜ੍ਹਾਈ ਚ ਵੀ ਅਵੱਲ ਆਉਂਦੀ ਹੈ
ਇੱਕ ਭੈਣ ਸਰਕਾਰੀ ਨੌਕਰੀ ਅਤੇ ਇੱਕ ਭੈਣ ਪ੍ਰਾਈਵੇਟ ਯੂਨੀਵਰਸਟੀ ਵਿਖੇ ਪ੍ਰੋਫੈਸਰ ਦੀ ਨੌਕਰੀ ਕਰ ਰਹੀ ਹੈ।
ਕੁਝ ਸਮਾਂ ਪਹਿਲਾਂ ਪਿਤਾ ਦੇ ਸੱਟ ਲੱਗਣ ਤੋਂ ਬਾਅਦ ਸੰਦੀਪ ਨੇ ਖੇਤਾਂ ਦੀ ਜ਼ਿੰਮੇਵਾਰੀ ਬਾਖੂਬੀ ਸੰਭਾਲੀ ਹੋਈ ਹੈ
ਇਹੀ ਵਜ੍ਹਾ ਹੈ ਕਿ ਦੂਰ ਦੁਰਾਡੇ ਪਿੰਡਾਂ ਤੱਕ ਸਨਦੀਪ ਦੇ ਚਰਚੇ ਹਨ |

Subscribe Our Channel: ABP Sanjha https://www.youtube.com/channel/UCYGZ...

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  

Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਵੀਡੀਓਜ਼ ਪੰਜਾਬ

ਸਾਂਸਦ Sukhjinder Randhawa ਨੂੰ ਆਇਆ ਗੁੱਸਾ, ਡੀਸੀ ਨੂੰ ਪੈ ਨਿੱਕਲੇ ਰੰਧਾਵਾ...

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium
Advertisement

ਵੀਡੀਓਜ਼

Haryana Elections 2024: PM Modi ਨੇ ਖੋਲੀ ਕਾਂਗਰਸ ਕੀ ਪੋਲ  !!! | ABPSANJHAPunjab Panchayat Elections: ਜ਼ੀਰਾ 'ਚ ਹੋਏ ਹੰਗਾਮੇ ਦਾ ਵੱਡਾ ਖੁਲਾਸਾ | Crime News | ABPSANJHAHaryana Elections 2024 ਤੋਂ ਪਹਿਲਾਂ ਰਾਹੁਲ ਗਾਂਧੀ ਦਾ 50 lakh ਵਾਲਾ ਕਿੱਸਾ  !!! | ABPSANJHARAHUL ON MODI | Rahul Gandhi ਨੇ ਫ਼ਿਰ ਕੀਤਾ PM ਮੋਦੀ ਤੇ ATTACK

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget