ਪੜਚੋਲ ਕਰੋ

Mukatsar sahib Terrible Accident | ਨਵੀਂ ਖਰੀਦੀ ਗੱਡੀ ਬਣੀ ਕਾਲ, ਹਾਦਸੇ 'ਚ 4 ਮੌਤਾਂ

Mukatsar sahib Terrible Accident | ਨਵੀਂ ਖਰੀਦੀ ਗੱਡੀ ਬਣੀ ਕਾਲ, ਹਾਦਸੇ 'ਚ 4 ਮੌਤਾਂ

#Punjab #accident #mukatsarsahib #abplive
ਮੁਕਤਸਰ 'ਚ ਵਾਪਰਿਆ ਦਰਦਨਾਕ ਹਾਦਸਾ
ਕਾਰ ਟਰਾਲੀ ਨਾਲ ਜਾ ਟਕਰਾਈ
ਕਾਰ ਸਵਾਰ 4 ਲੋਕਾਂ ਦੀ ਮੌਤ
ਦਿੱਲੀ ਤੋਂ ਕਾਰ ਖਰੀਦ ਕੇ ਲਿਆ ਰਹੇ ਸੀ ਪੰਜਾਬ
ਲੱਕੜੀਆਂ ਨਾਲ ਭਰੀ ਟਰਾਲੀ ਨਾਲ ਟਕਰਾਈ

ਮੁਕਤਸਰ ਦੇ ਲੰਬੀ 'ਚ ਦਰਦਨਾਕ ਹਾਦਸਾ ਵਾਪਰਿਆ ਹੈ 
ਜਿਥੇ ਇਕ ਕਾਰ ਲੱਕੜਾਂ ਨਾਲ ਭਰੀ ਟਰਾਲੀ ਨਾਲ ਜਾ ਟਕਰਾਈ, ਜਿਸ ਕਾਰਨ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਤੇ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋਇਆ ਹੈ 
ਜਾਣਕਾਰੀ ਮੁਤਾਬਕ ਉਕਤ 5 ਵਿਅਕਤੀ ਦਿੱਲੀ ਤੋਂ ਕਾਰ ਖਰੀਦ ਕੇ ਦੇਰ ਰਾਤ ਮਲੋਟ ਪਰਤ ਰਹੇ ਸਨ।
ਰਾਤ ਕਰੀਬ 12.30 ਵਜੇ ਜਦੋਂ ਉਹ ਲੰਬੀ ਤਹਿਸੀਲ ਦੇ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਸਾਹਮਣੇ ਤੋਂ ਆ ਰਹੀ ਲੱਕੜ ਨਾਲ ਭਰੀ ਟਰਾਲੀ ਨਾਲ ਟਕਰਾ ਗਈ।
ਹਾਦਸਾ ਇੰਨਾ ਭਿਆਨਕ ਸੀ ਕਿ ਮੌਕੇ ਉੱਤੇ 4 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਚ ਮਿੱਠੂ, ਹਰਬੀਰ ਸਿੰਘ, ਅਰਵਿੰਦ ਤੇ ਇਕ ਦਿੱਲੀ ਵਾਸੀ ਸ਼ਾਮਲ ਨੇ  
ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਕਾਫੀ ਮੁਸ਼ੱਕਤ ਤੋਂ ਬਾਅਦ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਾਰ 'ਚੋਂ ਬਾਹਰ ਕੱਢਿਆ ਗਿਆ।ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਗਿੱਦੜਬਾਹਾ ਭੇਜ ਦਿੱਤਾ ਹੈ। ਜ਼ਖਮੀ ਮਦਨ ਲਾਲ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ।
Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

CM ਮਾਨ ਦਾ ਖੁਲਾਸਾ, ਵਿਦੇਸ਼ 'ਚ ਪੰਜਾਬੀ ਨੌਜਵਾਨ ਕਰਦੇ ਰੂਲ ਬ੍ਰੇਕ!
CM ਮਾਨ ਦਾ BJP ਨੂੰ ਖੁੱਲਾ ਚੈਲੇਂਜ, ਸਾਡੇ ਵਿਧਾਇਕ ਪੂਰੇ
ਕਿਸ ਜ਼ਿਲ੍ਹੇ ਨੂੰ ਕਿੰਨਾ ਪਾਣੀ? CM ਭਗਵੰਤ ਮਾਨ ਨੇ ਖੋਲ੍ਹੇ ਅੰਕੜੇ
ਸਭ ਲਈ ਖੁਸ਼ਖਬਰੀ! ਪੰਜਾਬ 'ਚ ਵਧਿਆ ਪਾਣੀ ਦਾ ਲੈਵਲ
4 ਸਾਲਾਂ 'ਚ ਕਿੱਥੇ ਖਰਚ ਹੋਇਆ ਪੈਸਾ? CM ਮਾਨ ਨੇ ਖੋਲ੍ਹਿਆ ਹਿਸਾਬ

ਟਾਪ ਹੈਡਲਾਈਨ

ICSE, ISC Result: ਅੱਜ ਸਵੇਰੇ 11 ਵਜੇ ਆਵੇਗਾ ਨਤੀਜਾ, ਇਦਾਂ ਕਰੋ ਚੈੱਕ
ICSE, ISC Result: ਅੱਜ ਸਵੇਰੇ 11 ਵਜੇ ਆਵੇਗਾ ਨਤੀਜਾ, ਇਦਾਂ ਕਰੋ ਚੈੱਕ
ਸਿਆਸੀ ਜਗਤ 'ਚ ਸੋਗ ਦੀ ਲਹਿਰ, BJP ਦੇ ਸਾਬਕਾ MLC ਦੇ ਭਾਣਜੇ ਦਾ ਕਤਲ, ਜੀਜਾ ਗੰਭੀਰ ਜ਼ਖ਼ਮੀ; ਮੱਚਿਆ ਹੜਕੰਪ
ਸਿਆਸੀ ਜਗਤ 'ਚ ਸੋਗ ਦੀ ਲਹਿਰ, BJP ਦੇ ਸਾਬਕਾ MLC ਦੇ ਭਾਣਜੇ ਦਾ ਕਤਲ, ਜੀਜਾ ਗੰਭੀਰ ਜ਼ਖ਼ਮੀ; ਮੱਚਿਆ ਹੜਕੰਪ
AAP ਦੀ ਮੇਅਰ ਦੇ ਪਤੀ-ਲੇਡੀ ਪ੍ਰਿੰਸੀਪਲ ਦੀ ਅਸ਼ਲੀਲ ਚੈਟਿੰਗ ਦੀ ਡਬਲ ਜਾਂਚ, ਸਾਈਬਰ ਸੈੱਲ ਨੇ ਮੰਗਿਆ ਫੋਨ, ਅਵਾਜ ਦੇ ਸੈਂਪਲ ਲਵੇਗੀ ਪੁਲਿਸ
AAP ਦੀ ਮੇਅਰ ਦੇ ਪਤੀ-ਲੇਡੀ ਪ੍ਰਿੰਸੀਪਲ ਦੀ ਅਸ਼ਲੀਲ ਚੈਟਿੰਗ ਦੀ ਡਬਲ ਜਾਂਚ, ਸਾਈਬਰ ਸੈੱਲ ਨੇ ਮੰਗਿਆ ਫੋਨ, ਅਵਾਜ ਦੇ ਸੈਂਪਲ ਲਵੇਗੀ ਪੁਲਿਸ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਬੰਦ ਘਰ 'ਚੋਂ ਲੱਖਾਂ ਰੁਪਏ ਅਤੇ ਗਹਿਣੇ ਲੈਕੇ ਫਰਾਰ; ਪਰਿਵਾਰ ਘਰ ਆਇਆ ਤਾਂ ਉੱਡ ਗਏ ਹੋਸ਼
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਬੰਦ ਘਰ 'ਚੋਂ ਲੱਖਾਂ ਰੁਪਏ ਅਤੇ ਗਹਿਣੇ ਲੈਕੇ ਫਰਾਰ; ਪਰਿਵਾਰ ਘਰ ਆਇਆ ਤਾਂ ਉੱਡ ਗਏ ਹੋਸ਼

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਮਾਨ ਦੀ AAP ਵਿਧਾਇਕਾਂ ਅਤੇ ਓਬਜ਼ਰਵਰਾਂ ਨੂੰ ਚੇਤਾਵਨੀ, ਮੀਟਿੰਗ 'ਚ ਕਿਹਾ- ਆਹ ਭਰਮ ਕੱਢ ਦਿਓ ਕਿ ਤੁਹਾਡੇ ਜਾਣ ਨਾਲ ਪਾਰਟੀ...
CM ਮਾਨ ਦੀ AAP ਵਿਧਾਇਕਾਂ ਅਤੇ ਓਬਜ਼ਰਵਰਾਂ ਨੂੰ ਚੇਤਾਵਨੀ, ਮੀਟਿੰਗ 'ਚ ਕਿਹਾ- ਆਹ ਭਰਮ ਕੱਢ ਦਿਓ ਕਿ ਤੁਹਾਡੇ ਜਾਣ ਨਾਲ ਪਾਰਟੀ...
ਪੰਜਾਬ ਦੇ 4 ਜ਼ਿਲ੍ਹਿਆਂ ਚ ਹਨੇਰੀ ਅਤੇ 13 'ਚ ਮੀਂਹ ਦਾ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 4 ਜ਼ਿਲ੍ਹਿਆਂ ਚ ਹਨੇਰੀ ਅਤੇ 13 'ਚ ਮੀਂਹ ਦਾ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
8th Pay Commission: ਸਰਕਾਰੀ ਮੁਲਾਜ਼ਮਾਂ ਨੂੰ ਮਿਲੀ ਰਾਹਤ, ਮੈਮੋਰੈਂਡਮ ਜਮ੍ਹਾ ਕਰਨ ਦੀ ਵਧੀ ਡੈਡਲਾਈਨ; ਜਾਣੋ ਤਰੀਕ
8th Pay Commission: ਸਰਕਾਰੀ ਮੁਲਾਜ਼ਮਾਂ ਨੂੰ ਮਿਲੀ ਰਾਹਤ, ਮੈਮੋਰੈਂਡਮ ਜਮ੍ਹਾ ਕਰਨ ਦੀ ਵਧੀ ਡੈਡਲਾਈਨ; ਜਾਣੋ ਤਰੀਕ
ਤੜਕੇ-ਤੜਕੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਭਾਰਤ ਦੀ ਧਰਤੀ, ਘਰ ਤੋਂ ਬਾਹਰ ਭੱਜੇ ਲੋਕ; ਮੱਚਿਆ ਹੜਕੰਪ
ਤੜਕੇ-ਤੜਕੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਭਾਰਤ ਦੀ ਧਰਤੀ, ਘਰ ਤੋਂ ਬਾਹਰ ਭੱਜੇ ਲੋਕ; ਮੱਚਿਆ ਹੜਕੰਪ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਅਪ੍ਰੈਲ 2026
CM ਭਗਵੰਤ ਮਾਨ ਨੂੰ ਅਦਾਲਤ ਵੱਲੋਂ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ 
CM ਭਗਵੰਤ ਮਾਨ ਨੂੰ ਅਦਾਲਤ ਵੱਲੋਂ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ 
Paddy Season 2026 : ਪੰਜਾਬ 'ਚ ਝੋਨੇ ਦੀ ਬਿਜਾਈ ਲਈ ਸ਼ਡਿਊਲ ਜਾਰੀ , ਜਾਣੋ ਕਿਸਾਨ ਕਿਸ ਤਾਰੀਕ ਤੋਂ ਕਰ ਸਕਣਗੇ ਝੋਨੇ ਦੀ ਸਿੱਧੀ ਬਿਜਾਈ
Paddy Season 2026 : ਪੰਜਾਬ 'ਚ ਝੋਨੇ ਦੀ ਬਿਜਾਈ ਲਈ ਸ਼ਡਿਊਲ ਜਾਰੀ , ਜਾਣੋ ਕਿਸਾਨ ਕਿਸ ਤਾਰੀਕ ਤੋਂ ਕਰ ਸਕਣਗੇ ਝੋਨੇ ਦੀ ਸਿੱਧੀ ਬਿਜਾਈ
 Pathankot 'ਚ ਬਿਜਲੀ ਦਾ ਪੋਲ ਡਿੱਗਣ ਕਾਰਨ ਸਾਈਕਲ ਸਵਾਰ ਦੀ ਮੌਤ , ਸੀਵਰੇਜ ਬੋਰਡ ਨੇ ਪੁੱਟੀ ਸੀ ਸੜਕ
 Pathankot 'ਚ ਬਿਜਲੀ ਦਾ ਪੋਲ ਡਿੱਗਣ ਕਾਰਨ ਸਾਈਕਲ ਸਵਾਰ ਦੀ ਮੌਤ , ਸੀਵਰੇਜ ਬੋਰਡ ਨੇ ਪੁੱਟੀ ਸੀ ਸੜਕ
Embed widget