ਪੜਚੋਲ ਕਰੋ

Mukerian Road Accident| ਪੁੱਤ ਦਾ ਜਨਮ ਦਿਨ - ਲਾਸ਼ ਬਣ ਘਰ ਆਇਆ ਪੁਲਸੀਆ ਪਿਓ

#Mukerian #RoadAccident #Accident #Punjabpolice #PAP #CMMann #abpsnajha 

ਪੁਲਿਸ ਜਵਾਨ ਗੁਰਪ੍ਰੀਤ ਸਿੰਘ ਦੀ ਮੌਤ ਤੋਂ ਬਾਅਦ ਪਰਿਵਾਰ ਬੇਹਾਲ  
ਘਰ 'ਚ ਚੱਲ ਰਹੀਆਂ ਸਨ ਪੁੱਤ ਦੇ ਜਨਮ ਦਿਨ ਦੀਆਂ ਤਿਆਰੀਆਂ 
ਜਲਦ ਘਰ ਆਉਣ ਦੀ ਗੱਲ ਆਖ ਕੇ ਗਿਆ ਸੀ ਗੁਰਪ੍ਰੀਤ ਸਿੰਘ 
ਗੁਰਦਾਸਪੁਰ: ਪਿੰਡ ਅਮੀਪੁਰ 'ਚ ਪਸਰਿਆ ਮਾਤਮ 
ਗੁਰਪ੍ਰੀਤ ਸਿੰਘ ਦਾ ਸਰਕਾਰੀ ਸਨਮਾਨ ਨਾਲ ਅੰਤਿਮ ਸਸਕਾਰ 
ਹੁਸ਼ਿਆਰਪੁਰ ਮੁਕੇਰੀਆਂ ਚ ਹੋਏ ਦਰਦਨਾਕ ਹਾਦਸੇ ਚ ਗੁਰਦਾਸਪੁਰ ਦੇ ਪੁਲਿਸ ਜਵਾਨ ਗੁਰਪ੍ਰੀਤ ਸਿੰਘ ਦੀ ਮੌਤ ਹੋ ਗਈ |
ਗੁਰਪ੍ਰੀਤ ਦੀ ਮੌਤ ਤੋਂ ਬਾਅਦ ਘਰ ਪਰਿਵਾਰ ਚ ਸੋਗ ਦੀ ਲਹਿਰ ਹੈ ਤੇ ਪਰਿਵਾਰ ਸਦਮੇ ਚ ਹੈ | ਤਸਵੀਰਾਂ ਗੁਰਪ੍ਰੀਤ ਸਿੰਘ ਦੇ ਘਰ ਪਿੰਡ ਅਮੀਪੁਰ ਦੀਆਂ ਹਨ |ਪੁਲਿਸ ਜਵਾਨ ਦਾ ਡਰਾਈਵਰ ਗੁਰਪ੍ਰੀਤ ਸਿੰਘ ਗੋਪੀ ਪੁਲਿਸ ਲਾਈਨ ਗੁਰਦਾਸਪੁਰ ਵਿਖੇ ਤਾਇਨਾਤ ਸੀ |ਅੱਜ 17  ਜਨਵਰੀ ੨੦੨੪ ਨੂੰ ਹੁਸ਼ਿਆਰਪੁਰ ਮੁਕੇਰੀਆ ਰੋਡ 'ਤੇ ਪੰਜਾਬ ਪੁਲਿਸ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ |ਤੜਕਸਾਰ ਕਰੀਬ 6 ਵਜੇ ਪੀਏਪੀ ਮੁਲਾਜ਼ਮਾਂ ਦੀ ਬੱਸ ਟਰਾਲੇ ਨਾਲ ਟਕਰਾ ਗਈ, ਇਸ ਹਾਦਸੇ 'ਚ ਪੁਲਿਸ ਜਵਾਨ ਦੇ ਡਰਾਈਵਰ ਗੁਰਪ੍ਰੀਤ ਸਿੰਘ ਗੋਪੀ ਸਮੇਤ 4 ਦੀ ਮੌਤ ਹੋ ਗਈ। ਬੱਸ ਵਿਚ 35 ਮੁਲਾਜ਼ਮ ਸਵਾਰ ਸਨ। ਮੌਕੇ 'ਤੇ 10 ਦੇ ਕਰੀਬ ਪੁਲਿਸ ਵਾਲੇ ਜਖ਼ਮੀ ਹੋ ਗਏ ਹਨ। ਬੇਹੱਦ ਭਾਵੁਕ ਕਰਨ ਵਾਲੀ ਗੱਲ ਹੈ ਕਿ ਅੱਜ ਗੁਰਪ੍ਰੀਤ ਸਿੰਘ ਦੇ ਬੇਟੇ ਦਾ ਜਨਮ ਦਿਨ ਸੀ ਤੇ ਉਹ ਘਰ ਜਲਦ ਆਉਣ ਦੀ ਗੱਲ ਆਖ ਕੇ ਗਏ ਸਨ | ਪਰ ਕੋਈ ਨਹੀਂ ਜਾਣਦਾਸੀ ਕਿ ਗੁਰਪ੍ਰੀਤ ਲਾਸ਼ ਬਣ ਕੇ ਪਰਤੇਗਾ |ਗੁਰਪ੍ਰੀਤ ਸਿੰਘ ਆਪਣੇ ਪਿੱਛੇ ਆਪਣੀ ਬਜ਼ੁਰਗ ਮਾਤਾ, ਪਤਨੀ, 1 ਸਾਲ ਦਾ ਪੁੱਤਰ ਤੇ 7 ਸਾਲ ਦੀ ਧੀ ਛੱਡ ਗਏ ਹਨ |

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/appsapp....

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget