ਪੜਚੋਲ ਕਰੋ

Mukh Mantri |ਮੁੱਖ ਮੰਤਰੀ ਦੇ ਕੁਟਾਪੇ 'ਚ ਨਵਾਂ ਮੋੜ! ਸਸਪੈਂਡ ਪੁਲਿਸ ਅਫ਼ਸਰਾਂ ਨੇ ਚੁੱਕ ਲਿਆ ਵੱਡਾ ਕਦਮ |Abp Sanjha

Mukh Mantri |ਮੁੱਖ ਮੰਤਰੀ ਦੇ ਕੁਟਾਪੇ 'ਚ ਨਵਾਂ ਮੋੜ! ਸਸਪੈਂਡ ਪੁਲਿਸ ਅਫ਼ਸਰਾਂ ਨੇ ਚੁੱਕ ਲਿਆ ਵੱਡਾ ਕਦਮ |Abp Sanjhaਧਮਕ ਬੇਸ ਨੂੰ ਕੁੱਟਣ ਦੀ ਵੀਡੀਓ ਵਾਇਰਲ ਹੋ ਰਹੀ ਹੈ। ਪੁਲਿਸ ਮੁਲਾਜ਼ਮ ‘ਮੁੱਖ ਮੰਤਰੀ’ ਦੀ ਕੁੱਟਮਾਰ ਕਰਦੇ ਨਜ਼ਰ ਆ ਰਹੇ ਹਨ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਦੋਵਾਂ ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕਰਕੇ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਘਟਨਾ ਪਿੰਡ ਦੀਨੇਵਾਲ ਜ਼ਿਲ੍ਹਾ ਤਰਨ ਤਾਰਨ ਦੀ ਹੈ। ਮੁੱਖ ਮੰਤਰੀ ਖਿਲਾਫ਼ ਪਿੰਡ ਵਾਲਿਆਂ ਦੀ ਸ਼ਿਕਾਇਤ ਉਤੇ ਪੁਲਿਸ ਮੌਕੇ ਉਤੇ ਸੀ। ਵੀਡੀਓ ਵਿਚ ਵੇਖਿਆ ਜਾ ਸਕਦਾ ਹੈ ਕਿ ਪੁਲਿਸ ਮੁੱਖ ਮੰਤਰੀ ਨੂੰ ਵਾਲਾਂ ਤੋਂ ਫੜ ਕੇ ਘੜੀਸ ਰਹੀ ਹੈ। ਦੱਸ ਦਈਏ ਕਿ ਧਰਮਪ੍ਰੀਤ ਸਿੰਘ ਉਰਫ਼ ਮੁੱਖ ਮਤੰਰੀ ਧਮਕ ਬੇਸ ਵਾਲਾ, ਤਰਨਤਾਰਨ ਦੇ ਪਿੰਡ ਦੀਨੇਵਾਲ ਦਾ ਰਹਿਣ ਵਾਲਾ। ਇਹ ਵੀਡੀਓ ਵੀ ਇਸੇ ਪਿੰਡ ਤੋਂ ਸਾਹਮਣੇ ਆਈ ਹੈ। ਪਿੰਡ ਦੇ ਵਿੱਚ ਰੱਖੇ ਕੁੱਤੇ ਨੂੰ ਲੈ ਕੇ ਸ਼ਖ਼ਸ ਨਾਲ ਝੜਗਾ ਹੋਇਆ ਸੀ, ਜਿਸ ਦਾ ਨਤੀਜਾ ਮੁੱਖ ਮੰਤਰੀ ਨੂੰ ਭੁਗਤਨਾ ਪਿਆ।

ਵੀਡੀਓਜ਼ ਖ਼ਬਰਾਂ

ਪੰਜਾਬ ਦਾ ਪੈਸਾ ਕਿਵੇਂ ਜਾ ਰਿਹਾ ਦਿੱਲੀ? ਪ੍ਰਤਾਪ ਬਾਜਵਾ ਨੇ ਕੀਤਾ ਖ਼ੁਲਾਸਾ!

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

Sidhu Moosewala ਦੇ ਕਰੀਬੀ ਦੇ ਘਰ 'ਤੇ ਚੱਲੀਆਂ ਗੋਲੀਆਂ46 ਗੈਂਗਸਟਰਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ, ਪੰਜਾਬ ਪੁਲਸ ਤਿਆਰਪੰਜਾਬ ਦਾ ਪੈਸਾ ਕਿਵੇਂ ਜਾ ਰਿਹਾ ਦਿੱਲੀ? ਪ੍ਰਤਾਪ ਬਾਜਵਾ ਨੇ ਕੀਤਾ ਖ਼ੁਲਾਸਾ!ਦਿੱਲੀ 'ਚ 10% ਵੋਟਾਂ 'ਚ ਹੋਵੇਗੀ ਹੇਰਾ ਫੇਰੀ! ਅਰਵਿੰਦ ਕੇਜਰੀਵਾਲ ਦਾ ਵੱਡਾ ਖ਼ੁਲਾਸਾ
Advertisement

ਟਾਪ ਹੈਡਲਾਈਨ

ਪੰਜਾਬ ਹੀ ਨਹੀਂ ਕੇਂਦਰ ਦੀ ਸਰਕਾਰ ਵੀ ਕਰਜ਼ਾਈ ! ਇਸ ਵਾਰ ਲਏਗੀ 15 ਲੱਖ ਕਰੋੜ ਦਾ ਕਰਜ਼ਾ, ਵਿਆਜ਼ 'ਚ ਜਾਵੇਗਾ ਆਮਦਨ ਦਾ 5ਵਾਂ ਹਿੱਸਾ

46 ਗੈਂਗਸਟਰਾਂ ਨੂੰ ਲਿਆਂਦਾ ਜਾਵੇਗਾ ਪੰਜਾਬ, ਪੁਲਿਸ ਨੇ ਤਿਆਰ ਕਰ ਲਈ ਲਿਸਟ; ਜਾਣੋ ਪੂਰਾ ਮਾਮਲਾ

Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਿਆ ਬਿਜਲੀ ਦਾ ਲੰਬਾ ਕੱਟ, 4 ਫਰਵਰੀ ਤੱਕ ਬੱਤੀ ਰਹੇਗੀ ਗੁੱਲ

ਬਜਟ ਤੋਂ ਬਾਅਦ ਪਹਿਲਾ ਵੱਡਾ ਝਟਕਾ ! ਪੈਟਰੋਲ, ਡੀਜ਼ਲ, ਦਵਾਈਆਂ ਤੇ ਇਲੈਕਟ੍ਰਾਨਿਕ ਸਮਾਨ ਸਭ ਹੋ ਜਾਵੇਗਾ ਮਹਿੰਗਾ, ਜਾਣੋ ਕੀ ਬਣੀ ਵਜ੍ਹਾ

ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Crime News: ਸਿੱਧੂ ਮੂਸੇਵਾਲ ਦੇ ਕਰੀਬੀ 'ਤੇ ਬਿਸ਼ਨੋਈ ਗੈਂਗ ਨੇ ਚਲਾਈਆਂ ਗੋਲ਼ੀਆਂ, 30 ਲੱਖ ਦੀ ਮੰਗੀ ਫਿਰੌਤੀ, ਪੁਲਿਸ ਨੇ ਧਾਰੀ ਚੁੱਪ !

ਖੰਡ ਜਾਂ ਸ਼ਹਿਦ? ਦੁੱਧ 'ਚ ਕੀ ਮਿਲਾ ਕੇ ਪੀਣਾ ਰਹਿੰਦਾ ਸਹੀ, ਤੁਸੀਂ ਵੀ ਜਾਣ ਲਓ

Gurmeet Ram Rahim: ਰਾਮ ਰਹੀਮ ਨੇ ਸ਼ਰਧਾਲੂਆਂ ਕੋਲ ਛੱਡਿਆ ਨਵਾਂ ਲਤੀਫਾ ! ਕਿਹਾ-T20 ਮੈਂ ਸ਼ੁਰੂ ਕੀਤਾ, ਸੱਪ ਫੜ੍ਹਣ ਵਾਲਾ ਮੈਂ ਬਣਾਇਆ, ਹੁਣ ਮੇਰਾ ਘਟ ਗਿਆ ਸਟੈਮਿਨਾ

ਦਾਜ ਲਈ ਨਣਦ ਅਤੇ ਪਤੀ ਬਣੇ ਹੈਵਾਨ, ਔਰਤ ਨੂੰ ਨਗਨ ਕਰਕੇ ਬੁਰੀ ਤਰ੍ਹਾਂ ਕੁੱਟਿਆ; ਅੱਠ ਮਹੀਨੇ ਪਹਿਲਾਂ ਹੋਇਆ ਸੀ ਵਿਆਹ

Embed widget