Gurdaspur News | ਤਾਏ ਦੇ ਮੁੰਡੇ ਨੇ ਚਾਚੇ ਦੇ ਇਕਲੌਤੇ ਮੁੰਡੇ ਨੂੰ ਦਿੱਤੀ ਖੌਫ਼ਨਾਕ ਮੌਤ
ABP Sanjha
Updated at:
12 Jun 2024 09:54 PM (IST)
Download ABP Live App and Watch All Latest Videos
View In AppGurdaspur News | ਤਾਏ ਦੇ ਮੁੰਡੇ ਨੇ ਚਾਚੇ ਦੇ ਇਕਲੌਤੇ ਮੁੰਡੇ ਨੂੰ ਦਿੱਤੀ ਖੌਫ਼ਨਾਕ ਮੌਤ
#Crime #Punjab #Gurdaspur #Murder #abplive
ਗੁਰਦਾਸਪੁਰ ਦੇ ਪਿੰਡ ਚੱਕ ਸ਼ਰੀਫ ਚ ਵਾਰਦਾਤ ਹੋਈ ਹੈ
ਜਿਥੇ ਜ਼ਮੀਨੀ ਵਿਵਾਦ ਦੇ ਚਲਦੇ ਤਾਏ ਦੇ ਮੁੰਡੇ ਨੇ ਵਿਦੇਸ਼ ਤੋਂ ਪਿੰਡ ਆਏ ਚਾਚੇ ਦੇ ਇਕਲੋਤੇ ਪੁੱਤਰ ਦਾ ਕਤਲ ਕਰ ਦਿੱਤਾ
ਕਾਤਿਲ ਮੌਕੇ ਤੋਂ ਫਰਾਰ ਹੋ ਗਿਆ ਹੈ
ਮ੍ਰਿਤਕ ਗੁਰਜੀਤ ਸਿੰਘ ਉਮਰ 34 ਸਾਲ ਇਕ ਮਹੀਨਾ ਪਹਿਲਾ ਹੀ ਪੁਰਤਗਾਲ ਤੋਂ ਵਾਪਿਸ ਪਿੰਡ ਆਇਆ ਸੀ
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Whatsapp Channle abpsanjha
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।