ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Pthankot News | ਆਟੋ ਦੀਆਂ ਸਵਾਰੀਆਂ ਨੂੰ ਲੈ ਕੇ ਹੋਇਆ ਝਗੜਾ - ਸਰੇਆਮ ਵੱਢਿਆ ਬੰਦਾ
Pthankot News | ਆਟੋ ਦੀਆਂ ਸਵਾਰੀਆਂ ਨੂੰ ਲੈ ਕੇ ਹੋਇਆ ਝਗੜਾ - ਸਰੇਆਮ ਵੱਢਿਆ ਬੰਦਾ
#Crime #Pthankot #abplive
ਪਠਾਨਕੋਟ ਚ ਵਾਰਦਾਤ ਹੋਈ ਹੈ
ਆਟੋ ਦੀਆਂ ਸਵਾਰੀਆਂ ਨੂੰ ਲੈ ਕੇ ਦੋ ਧਿਰਾਂ ਦਰਮਿਆਨ ਹੋਇਆ ਝਗੜਾ ਖੂਨੀ ਰੂਪ ਧਾਰਨ ਕਰ ਗਿਆ
ਜਿਸ ਤੋਂ ਬਾਅਦ ਇਕ ਧੜੇ ਨੇ ਦੂਜੇ ਧੜੇ ਦੇ ਬੰਦੇ ਨੇ ਸਰੇਆਮ ਬਾਜ਼ਾਰ 'ਚ ਵੱਢ ਕੇ ਮੌਤ ਦੇ ਘਾਟ ਉਤਾਰ ਦਿੱਤਾ |
ਇਹ ਸਾਰੀ ਵਾਰਦਾਤ ਇਲਾਕੇ ਚ ਲੱਗੇ ਸੀਸੀਟੀਵੀ ਕੈਮਰਿਆਂ ਚ ਵੀ ਕੈਦ ਹੋਈ ਹੈ
ਜਿਸ ਚ ਕੁਝ ਨੌਜਵਾਨ ਤੇਜ਼ਧਾਰ ਹਥਿਆਰਾਂ ਨਾਲ ਬੰਦੇ ਨੂੰ ਮਾਰਦੇ ਵਿਖਾਈ ਦੇ ਰਹੇ ਹਨ |
ਵਾਰਦਾਤ ਤੋਂ ਬਾਅਦ ਪੁਲਿਸ ਵਲੋਂ ਇਸ ਮਾਮਲੇ ਚ 5 ਮੁਲਜ਼ਮਾਂ ਨੂੰ ਗਿਰਫ਼ਤਾਰ ਕੀਤਾ ਗਿਆ ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Whatsapp Channle abpsanjha
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।
ਪੰਜਾਬ
![Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'](https://feeds.abplive.com/onecms/images/uploaded-images/2024/07/01/3f4468110fd84d33fe0ddff4c7dfdce71719773319149673_original.jpg?impolicy=abp_cdn&imwidth=470)
Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'
![Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'](https://feeds.abplive.com/onecms/images/uploaded-images/2024/06/30/10fdfe6ed328c470c88452ae64b678e71719760160335673_original.jpg?impolicy=abp_cdn&imwidth=100)
Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'
![Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂ](https://feeds.abplive.com/onecms/images/uploaded-images/2024/06/30/ec7299531ce56897f16af571279b5f251719759910794673_original.jpg?impolicy=abp_cdn&imwidth=100)
Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂ
![ਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ](https://feeds.abplive.com/onecms/images/uploaded-images/2024/06/30/a82c1a36e37071cd9a8c11963cb96a011719757069138370_original.jpg?impolicy=abp_cdn&imwidth=100)
ਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ
![Big News | ਸਨਸਨੀਖ਼ੇਜ਼ ਮਾਮਲਾ - ਪੰਜਾਬੀ ਨੌਜਵਾਨਾਂ ਨੇ ਹਿਮਾਚਲੀ ਟੈਕਸੀ ਡਰਾਈਵਰ ਦਾ ਕੀਤਾ ਕਤਲ !!!](https://feeds.abplive.com/onecms/images/uploaded-images/2024/06/30/ff448460268d9f582dfdf4257f698efd1719756681680673_original.jpg?impolicy=abp_cdn&imwidth=100)
Big News | ਸਨਸਨੀਖ਼ੇਜ਼ ਮਾਮਲਾ - ਪੰਜਾਬੀ ਨੌਜਵਾਨਾਂ ਨੇ ਹਿਮਾਚਲੀ ਟੈਕਸੀ ਡਰਾਈਵਰ ਦਾ ਕੀਤਾ ਕਤਲ !!!
View More
Advertisement
ਟਾਪ ਹੈਡਲਾਈਨ
ਦੇਸ਼
ਕ੍ਰਿਕਟ
ਕਾਰੋਬਾਰ
ਸਿਹਤ
Advertisement
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)
Advertisement