Murder in Punjab । ਗੈਂਗਸਟਰਾਂ ਨੇ ਕੱਪੜਾ ਵਪਾਰੀ ਤੋਂ ਮੰਗੀ ਸੀ 30 ਲੱਖ ਦੀ ਫਿਰੌਤੀ

Punjab News: ਜਲੰਧਰ ਦੇ ਨਕੋਦਰ 'ਚ ਬੀਤੀ ਰਾਤ 30 ਲੱਖ ਦੀ ਫਿਰੌਤੀ ਨਾ ਦੇਣ 'ਤੇ ਗੋਲੀਆਂ ਮਾਰ ਕੇ ਕਤਲ ਕੀਤੇ ਕੱਪੜਾ ਵਪਾਰੀ ਦੇ ਜ਼ਖ਼ਮੀ ਹੋਏ ਗੰਨਮੈਨ ਮਨਦੀਪ ਸਿੰਘ ਦੀ ਵੀ ਇਲਾਜ ਦੌਰਾਨ ਮੌਤ ਹੋ ਗਈ ਹੈ। ਪੰਜਾਬ ਸਰਕਾਰ ਨੇ ਕਾਂਸਟੇਬਲ ਮਨਦੀਪ ਸਿੰਘ ਦੇ ਵਾਰਿਸਾਂ ਨੂੰ ਇੱਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਐਚਡੀਐਫਸੀ ਬੈਂਕ ਵੱਲੋਂ ਵੀ 1 ਕਰੋੜ ਰੁਪਏ ਦਿੱਤੇ ਜਾਣਗੇ।

JOIN US ON

Telegram
Sponsored Links by Taboola