(Source: ECI/ABP News)
ਅਮਰੀਕਾ 'ਚ ਪੰਜਾਬੀ ਵਪਾਰੀ ਦਾ ਕਤਲ
ਅਮਰੀਕਾ 'ਚ ਪੰਜਾਬੀ ਵਪਾਰੀ ਦੀ ਗੋਲੀਆ ਮਾਰ ਕੇ ਹੱਤਿਆ
ਅਮਰੀਕਾ 'ਚ ਪੰਜਾਬੀ ਵਪਾਰੀ ਦਾ ਕਤਲ
ਪੰਜਾਬੀ ਵਪਾਰੀ ਦੀ ਗੋਲੀਆ ਮਾਰ ਕੇ ਹੱਤਿਆ
ਪਿਛਲੇ 35 ਸਾਲਾਂ ਤੋਂ ਸ਼ਿਕਾਗੋ 'ਚ ਰਹਿ ਰਿਹਾ ਸੀ ਪੰਜਾਬੀ
ਕਪੂਰਥਲਾ ਦੇ ਇੱਕ ਵਿਅਕਤੀ ਦਾ ਅਮਰੀਕਾ ਵਿੱਚ ਕਤਲ ਕਰ ਦਿੱਤਾ ਗਿਆ।
ਨਵੀਨ ਸਿੰਘ (50) ਜਿਸ ਦੀ ਅਮਰੀਕੀ ਮੂਲ ਦੇ ਇੱਕ ਕਾਲੇ ਵਿਅਕਤੀ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
ਵਾਰਦਾਤ ਅਮਰੀਕਾ ਦੇ ਸ਼ਿਕਾਗੋ ਦੀ ਹੈ |
ਨਵੀਨ ਪਿਛਲੇ 35 ਸਾਲਾਂ ਤੋਂ ਆਪਣੇ ਪਰਿਵਾਰ ਸਮੇਤ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿੱਚ ਰਹਿ ਰਿਹਾ ਸੀ।
ਉਸ ਦੇ ਅਮਰੀਕਾ ਵਿੱਚ ਕਈ ਸਟੋਰ ਹਨ ਅਤੇ ਜਿਸ ਥਾਂ ਇਹ ਘਟਨਾ ਵਾਪਰੀ
ਉਹ ਨਵੀਨ ਸਿੰਘ ਦੀ ਸ਼ਰਾਬ ਦੀ ਦੁਕਾਨ ਸੀ।
ਸੋਮਵਾਰ ਰਾਤ ਨੂੰ ਨਵੀਂ ਜਦ 10:30 (US ਸਮਾਂ) 'ਤੇ ਸਟੋਰ ਬੰਦ ਹੋਣ ਦੀ ਤਿਆਰੀ ਕਰ ਰਿਹਾ ਸੀ।
ਤਾਂ ਅਮਰੀਕੀ ਮੂਲ ਦਾ ਇੱਕ ਕਾਲਾ ਵਿਅਕਤੀ ਸਾਮਾਨ ਲੈਣ ਲਈ ਸਟੋਰ 'ਤੇ ਆਇਆ।
ਇਸ ਦੌਰਾਨ ਅਮਰੀਕੀ ਵਿਅਕਤੀ ਦੀ ਨਵੀਨ ਸਿੰਘ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ।
ਇਸ ਤੋਂ ਗੁੱਸੇ 'ਚ ਆ ਕੇ ਦੋਸ਼ੀ ਨੇ ਨਵੀਨ ਸਿੰਘ 'ਤੇ ਗੋਲੀਆਂ ਚਲਾ ਦਿੱਤੀਆਂ।
ਗੋਲੀਆਂ ਲੱਗਣ ਨਾਲ ਨਵੀਨ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਅਮਰੀਕੀ ਪੁਲਸ ਨੇ ਦੋਸ਼ੀ ਕਾਲੇ ਵਿਅਕਤੀ ਨੂੰ ਮੌਕੇ ਤੋਂ ਗ੍ਰਿਫਤਾਰ ਕਰ ਲਿਆ।
![Immigration Agents| 8 ਜ਼ਿਲ੍ਹਿਆਂ 'ਚ ਇੱਕ ਵੀ ਏਜੰਟ ਕੋਲ ਨਹੀਂ ਲਾਇਸੰਸ| abp sanjha](https://feeds.abplive.com/onecms/images/uploaded-images/2025/02/11/d3249acd67cd5a35d3bcc6a2f5f18c6817392718398131149_original.jpg?impolicy=abp_cdn&imwidth=470)
![Farmer Protest|Kisan Mahapanchayat| ਦਿੱਲੀ 'ਚ BJP ਦੀ ਸਰਕਾਰ ਬਣਨ ਨਾਲ ਕਿਸਾਨਾਂ ਨੂੰ ਕੋਈ ਫ਼ਰਕ ਨਹੀਂ ਪੈਂਦਾ|](https://feeds.abplive.com/onecms/images/uploaded-images/2025/02/11/9f55349507cfb1a9b9842aadc2b3165917392717132381149_original.jpg?impolicy=abp_cdn&imwidth=100)
![CM Bhagwant Mann| ਬਾਜਵਾ ਦਾ ਦਾਅਵਾ ਸੱਚ ਸਾਬਤ ਹੋਣ 'ਤੇ ਵੀ ਸਰਕਾਰ ਨੂੰ ਨਹੀਂ ਕੋਈ ਖਤਰਾ |abp sanjha|](https://feeds.abplive.com/onecms/images/uploaded-images/2025/02/11/527ce1c1f2189b8b0dff7e2e4e486f6417392716420841149_original.jpg?impolicy=abp_cdn&imwidth=100)
![CM Bhagwant Mann| Partap Bajwa| ਪ੍ਰਤਾਪ ਬਾਜਵਾ ਨੂੰ CM ਭਗਵੰਤ ਮਾਨ ਦਾ ਠੋਕਵਾਂ ਜਵਾਬ](https://feeds.abplive.com/onecms/images/uploaded-images/2025/02/11/91e7f1e98e5fcb1d87b1e83b547a2ecb17392710851351149_original.jpg?impolicy=abp_cdn&imwidth=100)
![US Deport: ਕੀ ਡਿਪੋਰਟ ਹੋਏ ਪੰਜਾਬੀਆਂ ਨੂੰ ਮਿਲੇਗਾ ਇਨਸਾਫ਼? abp sanjha |](https://feeds.abplive.com/onecms/images/uploaded-images/2025/02/11/3c0b8d2dcd7623add345db07df42e69217392703022771149_original.jpg?impolicy=abp_cdn&imwidth=100)
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)