ਪ੍ਰੇਮਿਕਾ ਨੂੰ ਮਿਲਣ ਆਏ ਪ੍ਰੇਮੀ ਦਾ ਕਤਲ, ਮੋਕੇ 'ਤੇ ਪਹੁੰਚਿਆ ਪਤੀ
Continues below advertisement
ਪ੍ਰੇਮਿਕਾ ਨੂੰ ਮਿਲਣ ਆਏ ਪ੍ਰੇਮੀ ਦਾ ਕਤਲ, ਮੋਕੇ 'ਤੇ ਪਹੁੰਚਿਆ ਪਤੀ
Bathinda (vikram Kumar)
ਨਜਾਇਜ਼ ਸੰਬੰਧਾਂ ਦੇ ਕਾਰਨ ਪਿੰਡ ਲੂਲਬਾਈ ਵਿਖੇ ਇੱਕ ਨੌਜਵਾਨ ਦਾ ਕੀਤਾ ਕਤਲ, ਨੌਜਵਾਨ ਬੀਤੀ ਰਾਤ ਆਪਣੀ ਪ੍ਰੇਮਿਕਾ ਨੂੰ ਆਇਆ ਸੀ ਮਿਲਣ ਤਾਂ ਮੌਕੇ ਤੇ ਪਹੁੰਚ ਗਿਆ ਪ੍ਰੇਮਿਕਾ ਦਾ ਪਤੀ
ਮਾਮਲਾ ਸੰਗਤ ਮੰਡੀ ਅਧੀਨ ਪੈਂਦੇ ਪਿੰਡ ਲੂਲਬਾਈ ਦਾ ਹੈ ਜਿੱਥੇ ਕਿ ਇੱਕ ਨੌਜਵਾਨ ਵੱਲੋਂ ਜਦੋਂ ਆਪਣੀ ਪ੍ਰੇਮਿਕਾ ਨੂੰ ਮਿਲਣ ਆਇਆ ਜਾਂਦਾ ਹੈ ਤਾਂ ਜਦੋਂ ਮੌਕੇ ਤੇ ਪ੍ਰੇਮਿਕਾ ਦਾ ਪਤੀ ਪਹੁੰਚ ਗਿਆ ਤਾਂ ਪ੍ਰੇਮਿਕਾ ਦੇ ਪਤੀ ਵੱਲੋਂ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮੌਕੇ ਉੱਤੇ ਥਾਣਾ ਨੰਦਗੜ੍ਹ ਦੀ ਪੁਲਿਸ ਡੀਐਸਪੀ ਬਠਿੰਡਾ ਦਿਹਾਤੀ ਮਨਜੀਤ ਸਿੰਘ ਅਤੇ ਐਸਪੀ ਨਰਿੰਦਰ ਸਿੰਘ ਵੱਲੋਂ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। । ਐਸ ਪੀ ਨਰਿੰਦਰ ਸਿੰਘ ਨੇ ਦੱਸਿਆ ਹੈ ਕਿ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਅਤੇ ਜੋ ਵੀ ਤਫਤੀਸ਼ ਦੌਰਾਨ ਗੱਲ ਸਾਹਮਣੇ ਆਵੇਗੀ ਉਸ ਦੇ ਮੁਤਾਬਕ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Continues below advertisement