ਪੜਚੋਲ ਕਰੋ
(Source: ECI/ABP News)
ਮੁਕਤਸਰ ਪਿੰਡ ਤਾਮਕੋਟ 'ਚ ਤੇਜਧਾਰ ਹਥਿਆਰਾਂ ਨਾਲ ਨੋਜਵਾਨ ਦਾ ਕਤਲ
ਮੁਕਤਸਰ ਪਿੰਡ ਤਾਮਕੋਟ 'ਚ ਤੇਜਧਾਰ ਹਥਿਆਰਾਂ ਨਾਲ ਨੋਜਵਾਨ ਦਾ ਕਤਲ
Report: Ashphaq Dhuddy (Muktsar)
ਸ਼੍ਰੀ ਮੁਕਤਸਰ ਸਾਹਿਬ ਦੇ ਨਜ਼ਦੀਕੀ ਪਿੰਡ ਤਾਮਕੋਟ ਵਿੱਚ ਨੌਜਵਾਨ ਦਾ ਦਿਨ ਦਿਹਾੜੇ ਕਤਲ....ਜਿਸ ਦੀ ਉਮਰ ਤਕਰੀਬਨ 18 ਸਾਲ ਦੱਸੀ ਜਾ ਰਹੀ ਹੈ। ਪਰਿਵਾਰਿਕ ਮੈਂਬਰਾਂ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਾਡੇ ਪਿੰਡ ਦੇ ਹੀ ਕੁਝ ਨੌਜਵਾਨਾਂ ਨੇ ਉਸਦਾ ਕਤਲ ਕਰ ਦਿੱਤਾ ਹੈ। ਕਿਉਂਕਿ ਤਕਰੀਬਨ ਸਾਲ ਡੇਢ ਸਾਲ ਪਹਿਲਾਂ ਉਸ ਦੀ ਝੋਨੇ ਨੂੰ ਲੈ ਕੇ ਕੋਈ ਆਪਸੀ ਪਿੰਡ ਦੇ ਨੌਜਵਾਨਾਂ ਨਾਲ ਲੜਾਈ ਹੋਈ ਸੀ ...ਜਿਸ ਨੂੰ ਲੈ ਕੇ ਉਹਨਾਂ ਨੇ ਅੱਜ ਵੀ ਕਾਫੀ ਟਕਰਾਅ ਹੋਇਆ । ਝਗੜਾ ਇਨਾ ਵੱਧ ਗਿਆ ਕਿ ਮੇਰੇ ਬੇਟੇ ਨੂੰ ਕਤਲ ਕਰ ਦਿੱਤਾ । ਕਾਤਲਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਪੁਲਿਸ ਨੇ ਕਿਹਾ ਕਿ ਪਰਿਵਾਰ ਵੱਲੋਂ ਜੋ ਬਿਆਨ ਲਿਖਾਇਆ ਗਿਆ ਉਸ ਦੇ ਬਿਆਨਾਂ ਦੇ ਤਹਿਤ ਹੀ ਕਾਰਵਾਈ ਕੀਤੀ ਜਾਵੇਗੀ।
ਪੰਜਾਬ
![Immigration Agents| 8 ਜ਼ਿਲ੍ਹਿਆਂ 'ਚ ਇੱਕ ਵੀ ਏਜੰਟ ਕੋਲ ਨਹੀਂ ਲਾਇਸੰਸ| abp sanjha](https://feeds.abplive.com/onecms/images/uploaded-images/2025/02/11/d3249acd67cd5a35d3bcc6a2f5f18c6817392718398131149_original.jpg?impolicy=abp_cdn&imwidth=470)
Immigration Agents| 8 ਜ਼ਿਲ੍ਹਿਆਂ 'ਚ ਇੱਕ ਵੀ ਏਜੰਟ ਕੋਲ ਨਹੀਂ ਲਾਇਸੰਸ| abp sanjha
![Farmer Protest|Kisan Mahapanchayat| ਦਿੱਲੀ 'ਚ BJP ਦੀ ਸਰਕਾਰ ਬਣਨ ਨਾਲ ਕਿਸਾਨਾਂ ਨੂੰ ਕੋਈ ਫ਼ਰਕ ਨਹੀਂ ਪੈਂਦਾ|](https://feeds.abplive.com/onecms/images/uploaded-images/2025/02/11/9f55349507cfb1a9b9842aadc2b3165917392717132381149_original.jpg?impolicy=abp_cdn&imwidth=100)
Farmer Protest|Kisan Mahapanchayat| ਦਿੱਲੀ 'ਚ BJP ਦੀ ਸਰਕਾਰ ਬਣਨ ਨਾਲ ਕਿਸਾਨਾਂ ਨੂੰ ਕੋਈ ਫ਼ਰਕ ਨਹੀਂ ਪੈਂਦਾ|
![CM Bhagwant Mann| ਬਾਜਵਾ ਦਾ ਦਾਅਵਾ ਸੱਚ ਸਾਬਤ ਹੋਣ 'ਤੇ ਵੀ ਸਰਕਾਰ ਨੂੰ ਨਹੀਂ ਕੋਈ ਖਤਰਾ |abp sanjha|](https://feeds.abplive.com/onecms/images/uploaded-images/2025/02/11/527ce1c1f2189b8b0dff7e2e4e486f6417392716420841149_original.jpg?impolicy=abp_cdn&imwidth=100)
CM Bhagwant Mann| ਬਾਜਵਾ ਦਾ ਦਾਅਵਾ ਸੱਚ ਸਾਬਤ ਹੋਣ 'ਤੇ ਵੀ ਸਰਕਾਰ ਨੂੰ ਨਹੀਂ ਕੋਈ ਖਤਰਾ |abp sanjha|
![CM Bhagwant Mann| Partap Bajwa| ਪ੍ਰਤਾਪ ਬਾਜਵਾ ਨੂੰ CM ਭਗਵੰਤ ਮਾਨ ਦਾ ਠੋਕਵਾਂ ਜਵਾਬ](https://feeds.abplive.com/onecms/images/uploaded-images/2025/02/11/91e7f1e98e5fcb1d87b1e83b547a2ecb17392710851351149_original.jpg?impolicy=abp_cdn&imwidth=100)
CM Bhagwant Mann| Partap Bajwa| ਪ੍ਰਤਾਪ ਬਾਜਵਾ ਨੂੰ CM ਭਗਵੰਤ ਮਾਨ ਦਾ ਠੋਕਵਾਂ ਜਵਾਬ
![US Deport: ਕੀ ਡਿਪੋਰਟ ਹੋਏ ਪੰਜਾਬੀਆਂ ਨੂੰ ਮਿਲੇਗਾ ਇਨਸਾਫ਼? abp sanjha |](https://feeds.abplive.com/onecms/images/uploaded-images/2025/02/11/3c0b8d2dcd7623add345db07df42e69217392703022771149_original.jpg?impolicy=abp_cdn&imwidth=100)
US Deport: ਕੀ ਡਿਪੋਰਟ ਹੋਏ ਪੰਜਾਬੀਆਂ ਨੂੰ ਮਿਲੇਗਾ ਇਨਸਾਫ਼? abp sanjha |
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਵਿਸ਼ਵ
ਕਾਰੋਬਾਰ
ਪੰਜਾਬ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)
Advertisement